• Latest
  • Trending
AMRITSAR NEWS: ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

2 years ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

16 minutes ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

48 minutes ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

1 hour ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

2 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

5 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

7 hours ago
Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS: ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

August 31, 2024
in Politics, Punjab-Chandigarh, ਸਿਆਸੀ, ਖਬਰਾਂ, ਪੰਜਾਬ
AMRITSAR NEWS: ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

AMRITSAR NEWS: ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

• ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

AMRITSAR NEWS: ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਅੰਮ੍ਰਿਤਸਰ, 31 ਅਗਸਤ (ਵਿਸ਼ਵ ਵਾਰਤਾ) AMRITSAR NEWS:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

Amritsar News

ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ ‘ਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਿਆ ਰਹੇ। ਉਨ੍ਹਾਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਪੋ-ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅਰਦਾਸ ਕੀਤੀ ਤਾਂ ਜੋ ਪੰਜਾਬ ਅਮਨ, ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਬਣ ਕੇ ਉੱਭਰੇ।

Amritsar news

ਦੋਵਾਂ ਆਗੂਆਂ ਨੇ ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਇਹ ਸਥਾਨ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

Amritsar news

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਦਾ ਸੁਭਾਗਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਦੇ ਜੀਵਨ ਅਤੇ ਫਲਸਫੇ ਨੇ ਯੁੱਗਾਂ ਤੋਂ ਮਨੁੱਖਤਾ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕੀਤਾ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਨੇ ਵੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਆਪਣਾ ਫ਼ਰਜ਼ ਬਾਖੂਬੀ ਨਿਭਾਉਣ ਲਈ ਉਨ੍ਹਾਂ ਨੂੰ ਬਲ ਬਖਸ਼ਣ।

Amritsar news

ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਨਵੇਂ ਰਾਜਪਾਲ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਨੂੰ ਉਨ੍ਹਾਂ ਦੇ ਵਿਆਪਕ ਪ੍ਰਸ਼ਾਸਕੀ ਤਜਰਬੇ ਤੋਂ ਬਹੁਤ ਲਾਭ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਦੋਵੇਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਤਨਦੇਹੀ ਨਾਲ ਕੰਮ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੋਵੇਂ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਹਰ ਖੇਤਰ ਵਿੱਚ ਸਰਵਪੱਖੀ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇ।(AMRITSAR NEWS).

Tags: BREAKING NEWSBreaking news in PunjabiCM BHAGWANT MANNlatest news of punjabLatest Punjab newsPOLITICSPUNJABPUNJAB CMtop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
September 8, 2026
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

by Jaspreet Kaur
September 8, 2026
0

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ - PMO ਦੀ ਫਰਜ਼ੀ ਆਈਡੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

by Jaspreet Kaur
September 8, 2026
0

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ 'ਤੇ ਮੁਕੰਮਲ ਪਾਬੰਦੀ ਅੰਮ੍ਰਿਤਸਰ, 8 ਸਤੰਬਰ 2026 (ਵਿਸ਼ਵ...

Most Popular

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਵਾਰ ਔਰਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 