• Latest
  • Trending
AMRITSAR NEWS :ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

AMRITSAR NEWS :ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

2 years ago
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

9 minutes ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

23 minutes ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

3 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

3 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

4 hours ago
ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

4 hours ago
ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

4 hours ago
ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

4 hours ago
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

5 hours ago
Hindi News
English News
Monday, August 3, 2026
No Result
View All Result
34 °c
Chandigarh
30 ° Tue
30 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS :ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

June 24, 2024
in ਅੰਮ੍ਰਿਤਸਰ, ਖਬਰਾਂ, ਧਾਰਮਿਕ
AMRITSAR NEWS :ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ,24ਜੂਨ(ਵਿਸ਼ਵ ਵਾਰਤਾ)- (AMRITSAR NEWS)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪ੍ਰਚਾਰਕ ਭਾਈ ਤਰਸੇਮ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਅਤੇ ਭਾਈ ਗੁਰਸੇਵਕਜੀਤ ਸਿੰਘ ਪ੍ਰੇਮੀ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਗੁਰਦਿਆਲ ਸਿੰਘ, ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ,ਯੁਵਰਾਜ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਰਵਿੰਦਰਜੀਤ ਸਿੰਘ ਤੇ ਹੋਰ ਹਾਜ਼ਰ ਸਨ।

Tags: Amritsar News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
August 3, 2026
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

by Jaspreet Kaur
August 3, 2026
0

ਪੇਪਰ ਲੀਕ ਖਿਲਾਫ ਵਿਧਾਨ ਸਭਾ 'ਚ ਨਿੰਦਾ ਮਤਾ ਪਾਸ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ...

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
August 3, 2026
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

Most Popular

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

by Ranjit Singh
1 month ago
0

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ? ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 