• Latest
  • Trending
AMRITSAR NEWS :ਪ੍ਰੀਖਿਆ ਕੇਂਦਰ ‘ਚ ਕਕਾਰ ਲੁਹਾਉਣ ਦੇ ਮਾਮਲੇ ਤੇ SGPC ਪ੍ਰਧਾਨ ਦਾ ਵੱਡਾ ਬਿਆਨ

AMRITSAR NEWS :ਪ੍ਰੀਖਿਆ ਕੇਂਦਰ ‘ਚ ਕਕਾਰ ਲੁਹਾਉਣ ਦੇ ਮਾਮਲੇ ਤੇ SGPC ਪ੍ਰਧਾਨ ਦਾ ਵੱਡਾ ਬਿਆਨ

2 years ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

2 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

8 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

8 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

8 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

ਭਾਰਤ ਨੇ ਏਸ਼ੀਅਨ ਅੰਡਰ-19 ਅਤੇ ਅੰਡਰ-23 ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿੱਚ ਪੰਜ ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ

10 hours ago
ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

ਡਾਇਟ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਿਤ ਸਟੈਮ ਇਨੋਵੇਸ਼ਨ ਐਂਡ ਲਰਨਿੰਗ ਸੈਂਟਰ ਦੀ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਐਕਸਪੋਜ਼ਰ ਵਿਜ਼ਿਟ ਕਰਵਾਈ ਗਈ

12 hours ago
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਹਾਲੀ ਵੱਲੋਂ 16 ਜੁਲਾਈ 2026 ਨੂੰ ਲਾਇਆ ਜਾਵੇਗਾ ਰੋਜ਼ਗਾਰ ਕੈਂਪ

12 hours ago
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Thursday, July 16, 2026
No Result
View All Result
30 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS :ਪ੍ਰੀਖਿਆ ਕੇਂਦਰ ‘ਚ ਕਕਾਰ ਲੁਹਾਉਣ ਦੇ ਮਾਮਲੇ ਤੇ SGPC ਪ੍ਰਧਾਨ ਦਾ ਵੱਡਾ ਬਿਆਨ

June 30, 2024
in ਸਿੱਖਿਆ, ਖਬਰਾਂ, ਧਾਰਮਿਕ, ਪੰਜਾਬ
AMRITSAR NEWS :ਪ੍ਰੀਖਿਆ ਕੇਂਦਰ ‘ਚ ਕਕਾਰ ਲੁਹਾਉਣ ਦੇ ਮਾਮਲੇ ਤੇ SGPC ਪ੍ਰਧਾਨ ਦਾ ਵੱਡਾ ਬਿਆਨ

ਪ੍ਰੀਖਿਆ ਕੇਂਦਰ ‘ਚ ਕਕਾਰ ਲੁਹਾਉਣ ਦੇ ਮਾਮਲੇ ਤੇ SGPC ਪ੍ਰਧਾਨ ਦਾ ਵੱਡਾ ਬਿਆਨ

ਅੰਮ੍ਰਿਤਸਰ,30ਜੂਨ(ਵਿਸ਼ਵ ਵਾਰਤਾ)- : SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਹੈ ਕਿ ‘ਰਾਜਸਥਾਨ ਦੇ ਜੋਧਪੁਰ ਵਿਖੇ ਜੁਡੀਸ਼ੀਅਲ ਪ੍ਰੀਖਿਆ ਵਿੱਚ ਵੱਡੀ ਗਿਣਤੀ ‘ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਖੰਡਤ ਕਰਨ ਵਾਲਿਆਂ ਖਿਲਾਫ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨੀ ਬੇਹੱਦ ਦੁੱਖਦਾਈ ਅਤੇ ਅਨਿਆਂਪੂਰਨ ਹੈ। AMRITSAR NEWS

ਪਹਿਲਾਂ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਤੋਂ ਬਾਅਦ ਹੁਣ ਅੰਬਾਲਾ ਛਾਉਣੀ ਦੀ ਇੱਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਵੱਲੋਂ ਜੋਧਪੁਰ ਜੁਡੀਸ਼ੀਅਲ ਪ੍ਰੀਖਿਆ ਦੇ ਇੱਕ ਕੇਂਦਰ ਉੱਤੇ ਉਸ ਦੇ ਕਕਾਰ ਲੁਹਾਉਣ ਦੇ ਸਾਹਮਣੇ ਆਏ ਮਾਮਲੇ ਨੇ ਰਾਜਸਥਾਨ ਅੰਦਰ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਵਖਰੇਵੇਂ ਨੂੰ ਇੱਕ ਵਾਰ ਫਿਰ ਉਜਾਗਰ ਕੀਤਾ ਹੈ। ਇਹ ਵਰਤਾਰਾ ਸਿੱਖ ਸੰਵੇਦਨਾ ਨੂੰ ਸੱਟ ਮਾਰਨ ਵਾਲਾ ਹੈ ਜਿਸ ਪ੍ਰਤੀ ਰਾਜਸਥਾਨ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀ ਅਧਿਕਾਰੀਆਂ ਖਿਲਾਫ ਕਰੜੀ ਕਾਰਵਾਈ ਕਰੇ, ਪਰੰਤੂ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਵੱਲੋਂ ਲਗਾਤਾਰ ਪ੍ਰਗਟਾਏ ਜਾ ਰਹੇ ਇਤਰਾਜ਼ ਮਗਰੋਂ ਵੀ ਸਰਕਾਰ ਆਪਣੀ ਜਿੰਮੇਵਾਰੀ ਤੋਂ ਮੂੰਹ ਮੋੜੀ ਬੈਠੀ ਹੈ।
ਜਾਣਕਾਰੀ ਅਨੁਸਾਰ ਰਾਜਸਥਾਨ ਦੇ ਜੋਧਪੁਰ ਵਿੱਚ ਪਿਛਲੇ ਹਫ਼ਤੇ ਹੋਈ ਸਿਵਲ ਜੱਜ ਦੀ ਜੁਡੀਸ਼ੀਅਲ ਪ੍ਰੀਖਿਆ ਵਿੱਚ ਕਈ ਕੇਂਦਰਾਂ ਉੱਤੇ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਅਤੇ ਅਧਿਕਾਰੀਆਂ ਦਾ ਕਕਾਰ ਲੁਹਾਉਣ ਲਈ ਬਜਿੱਦ ਬਣੇ ਰਹਿਣ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ। ਹਾਲਾਂਕਿ ਪ੍ਰੀਖਿਆ ਲਈ ਜਾਰੀ ਹਿਦਾਇਤਾਂ ਵਿੱਚ ਅਜਿਹਾ ਕੁਝ ਵੀ ਸ਼ਾਮਲ ਨਹੀਂ ਸੀ। ਇਹ ਆਪਹੁਦਰੀ ਕਾਰਵਾਈ ਦੇਸ਼ ਦੇ ਸੰਵਿਧਾਨ ਨੂੰ ਚੁਣੌਤੀ ਦੇਣ ਦੀ ਹਰਕਤ ਹੈ, ਜਿਸ ਵਾਸਤੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਸੰਵਿਧਾਨ ਦੀ ਤੌਹੀਨ ਕਰਨ ਤਹਿਤ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਲਖਵਿੰਦਰ ਕੌਰ ਅਤੇ ਹੋਰਨਾਂ ਪੀੜਤ ਅੰਮ੍ਰਿਤਧਾਰੀ ਉਮੀਦਵਾਰਾਂ ਦੇ ਨਾਲ ਹੈ ਅਤੇ ਇਸ ਮਾਮਲੇ ਵਿੱਚ ਹਰ ਪੱਧਰ ਉੱਤੇ ਆਪਣਾ ਰੋਸ ਪ੍ਰਗਟ ਕਰਦਿਆਂ ਦੋਸ਼ੀ ਅਧਿਕਾਰੀਆਂ ਨੂੰ ਸਜ਼ਾਵਾਂ ਦਵਾਉਣ ਲਈ ਕਾਰਜਸ਼ੀਲ ਰਹੇਗੀ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਅਰਮਨਜੋਤ ਕੌਰ ਤੇ ਹੋਰ ਸਿੱਖ ਉਮੀਦਵਾਰਾਂ ਦੇ ਮਾਮਲੇ ਵਿੱਚ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਤੇ ਰਜਿਸਟਰਾਰ (ਇਮਤਿਹਾਨ), ਕੇਂਦਰੀ ਕਨੂੰਨ ਤੇ ਨਿਆਂ ਮੰਤਰੀ, ਰਾਜਸਥਾਨ ਦੇ ਮੁੱਖ ਮੰਤਰੀ, ਕੌਮੀ ਤੇ ਸੂਬਾ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਚੁੱਕੀ ਹੈ ਅਤੇ ਹੁਣ ਲਖਵਿੰਦਰ ਕੌਰ ਦਾ ਮਾਮਲਾ ਵੀ ਉਠਾਇਆ ਜਾਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਅਪੀਲ ਹੈ ਕਿ ਉਹ ਸਮੇਂ-ਸਮੇਂ ਸਾਹਮਣੇ ਆਉਂਦੀਆਂ ਅਜਿਹੀਆਂ ਸਿੱਖ-ਵਿਰੋਧੀ ਘਟਨਾਵਾਂ ਉੱਤੇ ਦੀਰਘ ਵਿਚਾਰ ਵਟਾਂਦਰਾ ਕਰਨ ਲਈ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਸੱਦਣ ਤਾਂ ਜੋ ਸਰਕਾਰਾਂ ਨੂੰ ਠੋਸ ਸਨੇਹਾ ਦਿੱਤਾ ਜਾ ਸਕੇ।’

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

by Ankit
July 15, 2026
0

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ' ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੁਲਾਈ (ਸਤੀਸ਼...

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

by Ankit
July 15, 2026
0

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15...

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

by Ankit
July 15, 2026
0

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ ਸਾਹਿਬਜ਼ਾਦਾ ਅਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

by Ankit
July 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 16-07-2026 |...

Most Popular

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

by Ranjit Singh
3 weeks ago
0

Punjab: ਆਪ ਨੇ ਸੱਦੀ ਆਪਣੇ ਸਾਰੇ 'ਮੰਤਰੀਆਂ ਅਤੇ ਵਿਧਾਇਕਾਂ' ਦੀ ਮੀਟਿੰਗ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 