• Latest
  • Trending
AMRITSAR NEWS :ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

AMRITSAR NEWS :ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

2 years ago
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

10 minutes ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

24 minutes ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

3 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

4 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

4 hours ago
ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

4 hours ago
ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

4 hours ago
ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

4 hours ago
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

5 hours ago
Hindi News
English News
Monday, August 3, 2026
No Result
View All Result
34 °c
Chandigarh
30 ° Tue
30 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS :ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

July 1, 2024
in ਪੰਜਾਬ
AMRITSAR NEWS :ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ

 ਪੰਜਾਬ ਪੁਲਿਸ ਦੀਆਂ ਟੀਮਾਂ ਨੇ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ 24 ਘੰਟਿਆਂ ਦੇ ਅੰਦਰ ਮਹਾਰਾਸ਼ਟਰ ਤੋਂ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ : ਡੀਜੀਪੀ ਗੌਰਵ ਯਾਦਵ

– ਦੋ ਹੋਰ ਮੁਲਜ਼ਮਾਂ ਦੀ ਵੀ ਹੋਈ ਸ਼ਨਾਖਤ, ਉਨ੍ਹਾਂ ਨੂੰ ਕਾਬੂ ਕਰਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ : ਸੀ.ਪੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ

AMRITSAR NEWS

ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ  AMRITSAR NEWS ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਨਸਨੀਖੇਜ਼ ਅੰਮਿਰਤਸਰ ਲੁੱਟ ਕੇਸ ਦਾ ਖੁਰਾ-ਖੋਜਦਿਆਂ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ, ਜਿੰਨ੍ਹਾਂ ਨੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ , ਨੂੰ 7 ਮੁਲਜ਼ਮਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਅਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਅਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮ ਸ਼ਿਵਾਨੀ ਨਰਿੰਦਰ ਮੋਹਨ ਮਹਿਤਾ, ਜੋ ਕਿ ਪੀੜਤ ਜੀਆ ਲਾਲ ਬਹਿਲ ਦਾ ਡਰਾਈਵਰ ਹੈ, , ਦੀ ਧੀ ਹੈ , ਜੋ ਕਿ ਪੀੜਤ ਦੀ ਦੌਲਤ-ਸ਼ੌਹਰਤ ਤੋਂ ਭਲੀਭਾਂਤ ਜਾਣੂ ਸੀ । AMRITSAR NEWS

ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ ਚਾਰ ਹਥਿਆਰਬੰਦ ਵਿਅਕਤੀ, ਜਿਨਾ ਨੇ ਮੂੰਹ ਢਕੇ ਹੋਏ ਸਨ, ਨੇ ਪੀੜਤ ਜੀਆ ਲਾਲ ਦੇ ਘਰ ’ਚ ਦਾਖਲ ਹੋ ਕੇ 90 ਲੱਖ ਰੁਪਏ ਅਤੇ 3 ਕਿਲੋ ਦੇ ਗਹਿਣਿਆਂ ਦੀ ਲੁੱਟ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ- ਗੁਰਪ੍ਰੀਤ, ਸੰਦੀਪ ਅਤੇ ਦੀਪਕ ਨੂੰ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰ-ਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ , ਜਦ ਕਿ ਬਾਕੀ ਚਾਰ ਵਿਅਕਤੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਅਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ।

ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਇਸ ਸਨਸਨੀਖੇਜ਼ ਲੁੱਟ ਦੇ ਕੇਸ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਪਹੁੰਚ ਅਪਣਾਈ ਗਈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਏ.ਡੀ.ਸੀ.ਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏ.ਸੀ.ਪੀ ਉੱਤਰੀ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ, ਸੀ.ਆਈ.ਏ.-1 ਅਤੇ ਸੀ.ਆਈ.ਏ.-2 ਦੀਆਂ ਪੁਲਿਸ ਟੀਮਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੇਸ ਨੂੰ ਟਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਅਤੇ 24 ਘੰਟਿਆਂ ਵਿੱਚ ਮਹਾਰਾਸ਼ਟਰ ਤੋਂ ਤਿੰਨ ਮੁਲਜ਼ਮਾਂ ਨੂੰ ਜਾ ਦਬੋਚਿਆ। ਜਦਕਿ ਬਾਕੀ ਚਾਰ ਮੁਲਜ਼ਮਾਂ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰ. 107 ਮਿਤੀ 26-06-2024 ਨੂੰ ਆਈ.ਪੀ.ਸੀ. ਦੀ ਧਾਰਾ 394 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ।

Tags: Amritsar NewsBREAKING NEWSPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
August 3, 2026
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

by Jaspreet Kaur
August 3, 2026
0

ਪੇਪਰ ਲੀਕ ਖਿਲਾਫ ਵਿਧਾਨ ਸਭਾ 'ਚ ਨਿੰਦਾ ਮਤਾ ਪਾਸ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ...

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
August 3, 2026
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

Most Popular

Punjab: 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਕਾਬੂ

Punjab: 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਕਾਬੂ

by Ranjit Singh
3 weeks ago
0

Punjab: 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਕਾਬੂ - ਗੋਲੀਬਾਰੀ ਦੌਰਾਨ ਲੱਤ ਵਿੱਚ ਗੋਲੀ ਲੱਗਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 