• Latest
  • Trending
Amritsar News: ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿ ਬਾਰਡਰ ਦੀ ਜ਼ੀਰੋ ਲਾਇਨ ‘ਤੇ ਕੀਤਾ ਯੋਗਾ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 minutes ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

12 minutes ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

47 minutes ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

1 hour ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

2 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

5 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

Hindi News
English News
Tuesday, November 17, 2026
No Result
View All Result
27 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar News: ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿ ਬਾਰਡਰ ਦੀ ਜ਼ੀਰੋ ਲਾਇਨ ‘ਤੇ ਕੀਤਾ ਯੋਗਾ

June 22, 2024
in ਖਬਰਾਂ
Amritsar News: ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿ ਬਾਰਡਰ ਦੀ ਜ਼ੀਰੋ ਲਾਇਨ ‘ਤੇ ਕੀਤਾ ਯੋਗਾ

Amritsar News: ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿ ਬਾਰਡਰ ਦੀ ਜ਼ੀਰੋ ਲਾਇਨ ‘ਤੇ ਕੀਤਾ ਯੋਗਾ

ਅੰਮ੍ਰਿਤਸਰ 21 ਜੂਨ (ਵਿਸ਼ਵ ਵਾਰਤਾ) : ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਅਟਾਰੀ ਭਾਰਤ ਪਾਕਿਸਤਾਨ ਬਾਰਡਰ ਦੀ ਜੀਰੋ ਲਾਈਨ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਯੋਗਾ ਕੀਤਾ ਗਿਆ। ਦੁਨੀਆ ਭਰ ਦੇ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗਾ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਦੇ ਦਿਨ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤ ਪਾਕਿਸਤਾਨ ਦੀ ਸਰਹੱਦ ਤੇ ਵੱਡੇ ਪੱਧਰ ਤੇ ਯੋਗਾ ਕਰਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਬੀਐਸਐਫ ਦੇ ਡੀਆਈਜੀ ਨੇ ਜਵਾਨਾ ਅਤੇ ਸਮੂਹ ਦੇਸ਼ ਵਾਸੀਆਂ ਨੂੰ ਯੋਗਾ ਦਿਵਸ ਦੀ ਵਧਾਈ ਦਿੱਤੀ ਹੈ। ਉਹਨਾਂ ਕਿਹਾ ਹੈ ਕਿ, ਤੰਦਰੁਸਤ ਰਹਿਣ ਦੇ ਲਈ ਯੋਗਾ ਕਰਨਾ ਬਹੁਤ ਜਰੂਰੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਯੋਗ ਦਿਵਸ ਤੋਂ ਇਲਾਵਾ ਵੀ ਬੀਐਸਐਫ ਦੇ ਜਵਾਨਾਂ ਨੂੰ ਹਰ ਰੋਜ਼ ਯੋਗਾ ਕਰਵਾਇਆ ਜਾਂਦਾ ਹੈ, ਕਿਉਂਕਿ ਬੀਐਸਐਫ ਦੇ ਜਵਾਨ ਦੇਸ਼ ਦੀ ਸੁਰੱਖਿਆ ਦੀ ਪਹਿਲੀ ਕਤਾਰ ਦੇ ਵਿੱਚ ਆਉਂਦੇ ਹਨ। ਇਸ ਕਰਕੇ ਉਹਨਾਂ ਦਾ ਤੰਦਰੁਸਤ ਰਹਿਣਾ ਬਹੁਤ ਹੀ ਜਰੂਰੀ ਹੈ। ਇਸ ਮੌਕੇ ਉਹਨਾਂ ਕਿਹਾ ਕਿ, ਬੀਐਸਐਫ ਦੇਸ਼ ਦੀ ਸੁਰੱਖਿਆ ਦੇ ਲਈ ਪੂਰੀ ਤਰ੍ਹਾਂ ਦੇ ਨਾਲ ਬਚਨਵੱਧ ਹੈ।

Tags: Amritsar NewsBREAKING NEWSLatest Punjab newsPunjab news in Punjabipunjabi newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
1 week ago
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 