• Latest
  • Trending
Amritsar News: ਚੰਗੀ ਸਿਹਤ ਲਈ ਮੂਲ ਅਨਾਜ ਨੂੰ ਰੋਜ਼ਾਨਾ ਦੇ ਖਾਣੇ ਵਿੱਚ ਸ਼ਾਮਿਲ ਕਰਨ ਦੀ ਲੋੜ – ਧਾਲੀਵਾਲ

Amritsar News: ਚੰਗੀ ਸਿਹਤ ਲਈ ਮੂਲ ਅਨਾਜ ਨੂੰ ਰੋਜ਼ਾਨਾ ਦੇ ਖਾਣੇ ਵਿੱਚ ਸ਼ਾਮਿਲ ਕਰਨ ਦੀ ਲੋੜ – ਧਾਲੀਵਾਲ

2 years ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

26 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

56 minutes ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

1 hour ago
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

1 hour ago
Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

1 hour ago
Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

2 hours ago
Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

3 hours ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

11 hours ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

11 hours ago
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

11 hours ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

11 hours ago
Hindi News
English News
Wednesday, September 16, 2026
No Result
View All Result
24 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar News: ਚੰਗੀ ਸਿਹਤ ਲਈ ਮੂਲ ਅਨਾਜ ਨੂੰ ਰੋਜ਼ਾਨਾ ਦੇ ਖਾਣੇ ਵਿੱਚ ਸ਼ਾਮਿਲ ਕਰਨ ਦੀ ਲੋੜ – ਧਾਲੀਵਾਲ

ਵਿਧਾਇਕ ਸੰਧੂ ਨੇ ਸ਼ਮਾ ਰੌਸ਼ਨ ਕਰਕੇ ਕੀਤਾ ਈਟ ਰਾਈਟ ਮੇਲੇ ਦਾ ਉਦਘਾਟਨ

February 15, 2025
in ਅੰਮ੍ਰਿਤਸਰ, ਖਬਰਾਂ, ਪੰਜਾਬ
Amritsar News: ਚੰਗੀ ਸਿਹਤ ਲਈ ਮੂਲ ਅਨਾਜ ਨੂੰ ਰੋਜ਼ਾਨਾ ਦੇ ਖਾਣੇ ਵਿੱਚ ਸ਼ਾਮਿਲ ਕਰਨ ਦੀ ਲੋੜ – ਧਾਲੀਵਾਲ

Amritsar News: ਚੰਗੀ ਸਿਹਤ ਲਈ ਮੂਲ ਅਨਾਜ ਨੂੰ ਰੋਜ਼ਾਨਾ ਦੇ ਖਾਣੇ ਵਿੱਚ ਸ਼ਾਮਿਲ ਕਰਨ ਦੀ ਲੋੜ – ਧਾਲੀਵਾਲ
ਤੰਦਰੁਸਤ ਸਰੀਰ ਲਈ ਮੋਟੇ ਅਨਾਜ ਦੀ ਵਰਤੋਂ ਬਹੁਤ ਜ਼ਰੂਰੀ-ਮੇਅਰ
ਵਿਧਾਇਕ ਸੰਧੂ ਨੇ ਸ਼ਮਾ ਰੌਸ਼ਨ ਕਰਕੇ ਕੀਤਾ ਈਟ ਰਾਈਟ ਮੇਲੇ ਦਾ ਉਦਘਾਟਨ

ਅੰਮ੍ਰਿਤਸਰ, 15 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਪੰਜਾਬ ਦੇ ਲਏ ਸੁਪਨੇ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਪੰਜਾਬੀਆਂ ਦੀ ਚੰਗੀ ਸਿਹਤ ਲਈ ਜਾਗਰੂਕਤਾ ਫੈਲਾਉਣ ਦੇ ਯਤਨ ਨਾਲ ਅੰਮ੍ਰਿਤਸਰ ਵਿੱਚ ਈਟ ਰਾਈਟ ਮੇਲਾ ਕਰਵਾਇਆ ਗਿਆ।
ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ.ਡੀ.ਏ.) ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ ਈਟ ਰਾਈਟ ਮਿਲੇਟ ਦਾ ਉਦਘਾਟਨ ਕਰਦਿਆਂ ਵਿਧਾਇਕ ਸ ਜਸਬੀਰ ਸਿੰਘ ਸੰਧੂ ਨੇ ਸਮਾਗਮ ਵਿੱਚ ਹਾਜ਼ਰ ਕਿਸਾਨਾਂ, ਖੁਰਾਕ ਮਾਹਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੂਲ ਅਨਾਜ ਦੀ ਪੈਦਾਵਾਰ ਕਰਨ ਦੇ ਜ਼ੋਰ ਦਿੱਤਾ।
ਡਾ. ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਧਰਤੀ ਨੂੰ ਜ਼ਹਿਰ ਕੋਲੋਂ ਬਚਾਉਣ ਲਈ ਸਾਨੂੰ ਕੁਦਰਤੀ ਖੇਤੀ ਕਰਨੀ ਚਾਹੀਦੀ ਹੈ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੋਟਾ ਅਨਾਜ ਜਿਸ ਵਿਚ ਮੁੱਖ ਤੌਰ ਤੇ ਬਾਜਰਾ, ਕੰਗਣੀ, ਕੋਦਰਾ, ਜਵਾਰ, ਕੁੱਟਕੀ, ਸਾਂਵਾਂ, ਅਤੇ ਰਾਗੀ ਆਉਂਦੇ ਹਨ ਨੂੰ ਬਿਲਕੁਲ ਹੀ ਅਸੀਂ ਭੁੱਲ ਗਏ ਹਾਂ, ਜਦਿਕ ਸਾਡੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇਨਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਮੋਟੇ ਅਨਾਜ ਦੀ ਪੈਦਾਵਾਰ ਕਰਨ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉਥੇ ਦਵਾਈਆਂ ਵੀ ਘੱਟ ਵਰਤਣੀਆਂ ਪੈਂਦੀਆਂ ਹਨ। ਜਿਸ ਨਾਲ ਸਾਡੀ ਮਿੱਟੀ ਦੀ ਉਪਜਾਊ ਬਣੀ ਰਹਿੰਦੀ ਹੈ। ਸ ਧਾਲੀਵਾਲ ਨੇ ਕਿਹਾ ਕਿ ਪੋਸ਼ਕ ਤੱਤਾਂ ਨਾਲ ਭਰਪੂਰ ਮੋਟੇ ਅਨਾਜ ਦੇ ਫਾਇਦੇ ਬਾਰੇ ਜਾਗਰੂਕਤਾ ਲਹਿਰ ਫੈਲਾਉਣ ਵਾਲਿਆਂ ਨਾਗਰਿਕਾਂ ਦੀ ਸਰਕਾਰ ਵੀ ਮਦਦ ਕਰੇਗੀ।
ਇਸ ਮੌਕੇ ਮੇਅਰ ਸ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਕਿਸੇ ਸਮੇਂ ਮੋਟਾ ਅਨਾਜ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੁੰਦੀ ਸੀ। ਪਰ ਸਾਡੀ ਰਹਿਣ ਸਹਿਣ ਵਿਚ ਆਏ ਵੱਡੇ ਬਦਲਾਅ ਕਾਰਨ ਇਹ ਸਾਡੀ ਥਾਲੀ ਵਿਚੋਂ ਗਾਇਬ ਹੋ ਗਿਆ ਹੈ। ਉਸਦਾ ਖਾਮਿਆਜਾ ਅਸੀਂ ਕਈ ਭਿਆਨਕ ਬਿਮਾਰੀਆਂ ਨਾਲ ਭੁਗਤ ਰਹੇ ਹਾਂ। ਉਨਾਂ ਕਿਹਾ ਕਿ ਅੱਜ ਸਾਨੂੰ ਲੋੜ ਹੈ ਕਿ ਮੋਟੇ ਅਨਾਜ ਨੂੰ ਮੁੜ ਆਪਣੀ ਸਾਡੀ ਥਾਲੀ ਦਾ ਹਿੱਸਾ ਬਣਾਈਏ ਤਾਂ ਬਿਮਾਰੀਆਂ ਤੋਂ ਬਚੀਏ। ਉਨਾਂ ਕਿਹਾ ਕਿ ਅਸੀਂ ਕਣਕ ਅਤੇ ਝੋਨੇ ਦੀ ਜਿਆਦਾ ਵਰਤੋਂ ਕਰਕੇ ਖੁਦ ਬਿਮਾਰੀਆਂ ਨੂੰ ਸੱਦਾ ਦਿੱਤਾ ਹੈ ਅਤੇ ਸਾਨੂੰ ਮੁੱੜ ਆਪਣਾ ਮੂਲ ਅਨਾਜ ਵੱਲ ਮੁੜਨਾ ਪਵੇਗਾ।
ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਜਿਨਾਂ ਨੇ ਸਵੇਰੇ ਵਾਕਾਥਾਨ ਦੀ ਸ਼ੁਰੂਆਤ ਵੀ ਕਰਵਾਈ ਨੇ ਕਿਹਾ ਕਿ ਕਣਕ ਵਿੱਚ ਗਲੂਟਨ ਦੀ ਜਿਆਦਾ ਮਾਤਰਾ ਹੋਣ ਕਰਕੇ ਅਸੀਂ ਬਿਮਾਰ ਹੋ ਰਹੇ ਹਾਂ ਅਤੇ ਕੈਮਿਕਲਾਂ ਦੀ ਵਰਤੋਂ ਕਰਕੇ ਆਪਣੀ ਮਿੱਟੀ ਵੀ ਖਰਾਬ ਕਰ ਰਹੇ ਹਾਂ, ਜਿਸ ਨੂੰ ਤੁਰੰਤ ਰੋਕਣ ਦੀ ਲੋੜ ਹੈ।
ਇਸ ਮੌਕੇ ਮਹਿਮਾਨਾਂ ਨੇ ਮੇਲੇ ਵਿੱਚ ਕੁੱਦਰਤੀ ਖੇਤੀ ਅਤੇ ਮੋਟੇ ਅਨਾਜ ਦੇ ਪ੍ਰਚਾਰ ਹਿੱਤ ਲੱਗੇ ਹੋਏ ਵੱਖ-ਵੱਖ ਸਟਾਲਾਂ ਨੂੰ, ਬੜੀ ਗਹੁ ਨਾਲ ਵੇਖਿਆ ਅਤੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।
ਇਸ ਮੇਲੇ ਵਿਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਜੋਤੀ ਬਾਲਾ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਸਿਵਲ ਸਰਜਨ ਡਾਕਟਰ ਕਿਰਨਪ੍ਰੀਤ ਕੌਰ, ਡੀ ਈ ਓ ਸ ਹਰਭਗਵੰਤ ਸਿੰਘ , ਸਹਾਇਕ ਫੂਡ ਕਮਿਸ਼ਨਰ ਸ੍ਰੀ ਰਾਜਿੰਦਰ ਸਿੰਘ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਕੈਪਸ਼ਨ : ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਸ਼ਮਾ ਰੋਸ਼ਨ ਕਰਦੇ ਹੋਏ।
ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਮੇਲੇ ਵਿੱਚ ਆਏ ਮਹਿਮਾਨਾਂ ਨੂੰ ਸਨਮਾਨਤ ਕਰਦੇ ਹੋਏ। ਨਾਲ ਹਨ ਸ ਮੇਅਰ ਸ ਜਤਿੰਦਰ ਸਿੰਘ ਮੋਟੀ ਭਾਟੀਆ।
– ਵਾਕਾਥਾਨ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ।

Tags: Amritsar NewsBREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

by Ranjit Singh
September 16, 2026
0

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਆਗਰਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 16, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 16...

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

by Ranjit Singh
September 16, 2026
0

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): ਤਿੰਨ ਸਾਲ...

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

by Ranjit Singh
September 16, 2026
0

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ - ਪਿਕ-ਅੱਪ-ਡਰੌਪ ਲੇਨ ’ਚ ਖੜ੍ਹੇ ਵਾਹਨ ’ਤੇ ਲੱਗੇਗਾ ਜੁਰਮਾਨਾ ਅੰਮ੍ਰਿਤਸਰ, 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

by Ranjit Singh
September 16, 2026
0

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਆਗਰਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 