• Latest
  • Trending
Amritsar News SGPC ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

Amritsar News SGPC ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

2 years ago
Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

46 minutes ago
1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

48 minutes ago
ਯੂਕੇ ‘ਚ ਤਕਨੀਕੀ ਖਰਾਬੀ ਕਾਰਨ 1,000 ਤੋਂ ਵੱਧ ਉਡਾਣਾਂ ਰੱਦ

ਯੂਕੇ ‘ਚ ਤਕਨੀਕੀ ਖਰਾਬੀ ਕਾਰਨ 1,000 ਤੋਂ ਵੱਧ ਉਡਾਣਾਂ ਰੱਦ

51 minutes ago
ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਅੰਤਿਮ ਸਸਕਾਰ ਅੱਜ ਲੁਧਿਆਣਾ ਵਿਖੇ

ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਅੰਤਿਮ ਸਸਕਾਰ ਅੱਜ ਲੁਧਿਆਣਾ ਵਿਖੇ

56 minutes ago
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ‘ਰਾਸ਼ਟਰੀ ਪੋਸ਼ਣ ਮਾਹ 2026’ ਦੀ ਸ਼ੁਰੂਆਤ 

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ‘ਰਾਸ਼ਟਰੀ ਪੋਸ਼ਣ ਮਾਹ 2026’ ਦੀ ਸ਼ੁਰੂਆਤ 

2 hours ago
ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਇਸ ਹਫਤੇ ਹੋਵੇਗੀ ਰਿਲੀਜ਼

2 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨਾਲ ਕੀਤੀ ਮੁਲਾਕਾਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਨਾਲ ਕੀਤੀ ਮੁਲਾਕਾਤ

2 hours ago
US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ

US Open : ਡਿਫੈਂਡਿੰਗ ਚੈਂਪੀਅਨ ਅਲਕਾਰਾਜ਼ ਯੂਐਸ ਓਪਨ ਤੋਂ ਬਾਹਰ ; ਸ਼ੈਲਟਨ ਨੇ ਰੋਮਾਂਚਕ ਕੁਆਰਟਰ ਫਾਈਨਲ ‘ਚ ਹਰਾਇਆ

2 hours ago
ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ 

ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

Delhi ‘ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲੇਗਾ ਬੁਲਡੋਜ਼ਰ, CM ਰੇਖਾ ਗੁਪਤਾ ਨੇ ਦਿੱਤੇ ਹੁਕਮ

3 hours ago
Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

3 hours ago
Hindi News
English News
Wednesday, September 9, 2026
No Result
View All Result
34 °c
Chandigarh
30 ° Thu
30 ° Fri
29 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar News SGPC ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

November 13, 2024
in ਅੰਮ੍ਰਿਤਸਰ, ਪੰਜਾਬ
Amritsar News SGPC ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

Amritsar News SGPC ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਾਰੀਖ ‘ਚ ਵਾਧਾ

  • ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ – ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 13 ਨਵੰਬਰ 2024-ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਕਮਿਸ਼ਨ ਵੱਲੋਂ ਵੋਟਾਂ ਬਣਵਾਉਣ ਦੀਆਂ ਤਾਰੀਖਾਂ ਵਿੱਚ ਵਾਧਾ ਕਰਦਿਆਂ ਹੁਣ ਵੋਟ ਬਣਾਉਣ ਦੀ ਰਜਿਸਟਰੇਸ਼ਨ 15 ਦਸੰਬਰ 2024 ਤੱਕ ਕਰ ਦਿੱਤੀ ਗਈ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦੇ ਹਨ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਾਕਸੀ ਸਾਹਨੀ ਨੇ ਸਾਂਝੀ ਕੀਤੀ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੇ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Amritsar News SGPCBreaking news in PunjabiELECTIONSLatest News In Punjabipunjab newsPunjab news in PunjabiSGPCtop headlines in PunjabiVotes
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਅੰਤਿਮ ਸਸਕਾਰ ਅੱਜ ਲੁਧਿਆਣਾ ਵਿਖੇ

ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਅੰਤਿਮ ਸਸਕਾਰ ਅੱਜ ਲੁਧਿਆਣਾ ਵਿਖੇ

by Navjot
September 9, 2026
0

ਵਿਸ਼ਵ ਵਾਰਤਾ ਦੇ ਐਂਕਰ ਜਗਦੀਸ਼ ਸੰਧੂ ਦਾ ਦਿਹਾਂਤ ; ਅੰਤਿਮ ਸਸਕਾਰ ਅੱਜ ਲੁਧਿਆਣਾ ਵਿਖੇ ਵਿਸ਼ਵ ਵਾਰਤਾ ਅਦਾਰੇ ਦੇ ਸੰਸਥਾਪਕ ਦਵਿੰਦਰਜੀਤ...

ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ 

ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ 

by Navjot
September 9, 2026
0

ਭਾਰਤ ਦਾ ਪਹਿਲਾ ਸਵਦੇਸ਼ੀ ਸਮੁੰਦਰੀ ਖੋਜ ਜਹਾਜ਼ GRSE ਦੁਆਰਾ ਲਾਂਚ  ਕੋਲਕਾਤਾ, 9 ਸਤੰਬਰ (ਵਿਸ਼ਵ ਵਾਰਤਾ) ਗਾਰਡਨ ਰੀਚ ਸ਼ਿਪਬਿਲਡਰਸ ਐਂਡ ਇੰਜੀਨੀਅਰਜ਼...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 9, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

Punjab ਦੇ ਇਸ ਜ਼ਿਲ੍ਹੇ ‘ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ

by Ranjit Singh
September 9, 2026
0

Punjab ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਨੂੰ ਛੁੱਟੀ ਦਾ ਐਲਾਨ ਅੰਮ੍ਰਿਤਸਰ, 9 ਸਤੰਬਰ (ਵਿਸ਼ਵ ਵਾਰਤਾ) – ਸ੍ਰੀ ਗੁਰੂ ਗ੍ਰੰਥ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

by Navjot
September 9, 2026
0

Women’s Asia Cup ਦੇ ਪਹਿਲੇ ਸੈਮੀਫਾਈਨਲ ਵਿੱਚ ਭਾਰਤ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ ਚੰਡੀਗੜ੍ਹ, 9ਸਤੰਬਰ (ਵਿਸ਼ਵ ਵਾਰਤਾ) ਮਹਿਲਾ ਏਸ਼ੀਆ ਕੱਪ 2026...

Most Popular

Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ

by Ranjit Singh
2 weeks ago
0

Punjab: ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਮਿਲੇ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਚੰਡੀਗੜ੍ਹ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 