• Latest
  • Trending
AMRITSAR NEWS:ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਨੇ ਟੇਕਿਆ ਮੱਥਾ

2 years ago
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

23 minutes ago
Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

3 hours ago
National: ਕਾਕਰੋਚ ਜਨਤਾ ਪਾਰਟੀ ਦੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

4 hours ago
National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Wednesday, October 14, 2026
No Result
View All Result
31 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITSAR NEWS:ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਨੇ ਟੇਕਿਆ ਮੱਥਾ

ਫਿਲਮ ਜੱਟ ਐਂਡ ਜੂਲੀਅਟ 3 ਲਈ ਕੀਤੀ ਅਰਦਾਸ

June 24, 2024
in ਅੰਮ੍ਰਿਤਸਰ, ਖਬਰਾਂ, ਪੰਜਾਬ
AMRITSAR NEWS:ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਨੇ ਟੇਕਿਆ ਮੱਥਾ

ਅੰਮ੍ਰਿਤਸਰ, 24 ਜੂਨ (ਵਿਸ਼ਵ ਵਾਰਤਾ):- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਅੰਮ੍ਰਿਤਸਰ ਪੁੱਜੇ, ਜਿਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ( AMRITSAR NEWS ) ਨੇ ਵੀ ਆਪਣੀ ਆਉਣ ਵਾਲੀ ਫਿਲਮ ਜੱਟ ਐਂਡ ਜੂਲੀਅਟ 3 ਦੀ ਸਫਲਤਾ ਲਈ ਅਰਦਾਸ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਰਬਾਰ ਸਾਹਿਬ ਦੇ ਮੁੱਖ ਗੁਰੂਘਰ ਲਿਜਾਣ ਸਮੇਂ ਦਿਲਜੀਤ ਨੇ ਆਮ ਸ਼ਰਧਾਲੂ ਵਾਂਗ ਦਰਸ਼ਨ ਕੀਤੇ ਅਤੇ ਫੁੱਲਾਂ ਦੀ ਵਰਖਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਵੇਰੇ ਇੱਥੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ। ਗੁਰੂਘਰ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ।

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਛੇਵੀਂ ਵਾਰ ਇੱਕ ਫਿਲਮ ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ। ਫਿਲਮ ‘ਚ ਦਿਲਜੀਤ ‘ਫਾਤਿਹ’ ਅਤੇ ਨੀਰੂ ‘ਪੂਜਾ’ ਦੀ ਆਈਕੋਨਿਕ ਭੂਮਿਕਾ ਨਿਭਾਅ ਰਹੀ ਹੈ।

‘ਜੱਟ ਐਂਡ ਜੂਲੀਅਟ 3’ 28 ਜੂਨ ਨੂੰ ਦੁਨੀਆ ਭਰ ‘ਚ ਰਿਲੀਜ਼ ਹੋ ਰਹੀ ਹੈ। ਅਨੁਰਾਗ ਸਿੰਘ ਦੁਆਰਾ ਨਿਰਦੇਸ਼ਿਤ ਰੋਮਾਂਟਿਕ ਕਾਮੇਡੀ ‘ਜੱਟ ਐਂਡ ਜੂਲੀਅਟ’ ਪਹਿਲੀ ਵਾਰ 2012 ਵਿੱਚ ਰਿਲੀਜ਼ ਹੋਈ ਸੀ। ਜਦੋਂ ਕਿ ਇੱਕ ਸਾਲ ਬਾਅਦ ਫਿਲਮ ਦਾ ਦੂਜਾ ਭਾਗ ਰਿਲੀਜ਼ ਹੋਇਆ ਸੀ।

Tags: Amritsar NewsBREAKING NEWSdiljitdosanjhPUNJABpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

by Ranjit Singh
October 14, 2026
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ...

Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

by Ranjit Singh
October 14, 2026
0

Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ 'ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ ਅੰਮ੍ਰਿਤਸਰ, 14 ਅਕਤੂਬਰ 2026 (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

by Ranjit Singh
October 14, 2026
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ ! ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

by Ranjit Singh
October 14, 2026
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ...

Most Popular

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 10-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 