• Latest
  • Trending
Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

57 minutes ago
ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

2 hours ago
ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

2 hours ago
ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

2 hours ago
ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

3 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

5 hours ago
ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

ਭਾਰਤ ਅਤੇ ਗ੍ਰੀਸ ਨੇ ਰੱਖਿਆ ਉਦਯੋਗ ਅਤੇ ਸਮੁੰਦਰੀ ਸਹਿਯੋਗ ਦੇ ਖੇਤਰਾਂ ਵਿੱਚ ਨਵੀਆਂ ਪਹਿਲਕਦਮੀਆਂ ‘ਤੇ ਕੀਤਾ ਵਿਚਾਰ-ਵਟਾਂਦਰਾ

6 hours ago
ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਦੀ ਫਿਲਮ ‘Ranabaali’ ਕੱਲ੍ਹ ਨੂੰ ਹੋਵੇਗੀ ਰਿਲੀਜ਼

6 hours ago
ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਮਨੋਰੰਜਕ ਫਿਲਮ ‘Haiku’  ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

6 hours ago
 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

 ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਕੱਲ੍ਹ ਤੋਂ ਪੰਜਾਬ ਦੇ ਦੌਰੇ ‘ਤੇ

7 hours ago
Hindi News
English News
Thursday, October 15, 2026
No Result
View All Result
23 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

September 23, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

Amritsar ‘ਚ NRI ਮਿਲਣੀ ਅੱਜ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ

ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ): ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ 23 ਸਤੰਬਰ, 2026 ਨੂੰ ਅੰਮ੍ਰਿਤਸਰ ਵਿਖੇ ’ਐਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ।

ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਪਰਵਾਸੀ ਪੰਜਾਬੀਆਂ ਨੂੰ ਸੂਬਾ ਸਰਕਾਰ ਦੇ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਆਪਣੀਆਂ ਸ਼ਿਕਾਇਤਾਂ, ਮਸਲੇ ਅਤੇ ਸੁਝਾਅ ਸਿੱਧੇ ਤੌਰ ’ਤੇ ਰੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਮਕਸਦ ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਿਆ ਜਾਣਾ ਅਤੇ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਹਰ ਸੰਭਵ ਯਤਨ ਯਕੀਨੀ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਬੁੱਧਵਾਰ, 23 ਸਤੰਬਰ ਨੂੰ ਸਵੇਰੇ 11:00 ਵਜੇ ਹੋਟਲ ਲੀ ਮੈਰੀਡੀਅਨ, ਨੇੜੇ ਰਾਜਾਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ। ਇਸ ਸਮਾਗਮ ਵਿੱਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀ ਹਿੱਸਾ ਲੈ ਸਕਣਗੇ ਅਤੇ ਸਬੰਧਤ ਅਧਿਕਾਰੀਆਂ ਸਾਹਮਣੇ ਆਪਣੇ ਮੁੱਦੇ ਪੇਸ਼ ਕਰ ਸਕਣਗੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਸੂਬੇ ਭਰ ਵਿੱਚ ਲਗਾਤਾਰ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ (ਮੋਹਾਲੀ), ਲੁਧਿਆਣਾ, ਮਾਨਸਾ ਅਤੇ ਅੰਮ੍ਰਿਤਸਰ ਵਿਖੇ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਵਿਚਾਰਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਵੱਡੇ ਪੰਜਾਬੀ ਪਰਿਵਾਰ ਦਾ ਅਨਿੱਖੜਵਾਂ ਅੰਗ ਮੰਨਦੀ ਹੈ ਅਤੇ ਸਿੱਧੇ ਸੰਵਾਦ, ਪਾਰਦਰਸ਼ਤਾ ਅਤੇ ਜਵਾਬਦੇਹ ਸ਼ਾਸਨ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਹੋਰ ਸਮੱਸਿਆਵਾਂ ਤੋਂ ਇਲਾਵਾ ਜਾਇਦਾਦ ਦੇ ਵਿਵਾਦਾਂ, ਪਰਿਵਾਰਕ ਤੇ ਵੈਵਾਹਿਕ ਮਾਮਲਿਆਂ, ਪ੍ਰਸ਼ਾਸਨਿਕ ਅਤੇ ਕਾਨੂੰਨੀ ਮੁੱਦਿਆਂ ’ਤੇ ਵਿਸ਼ੇਸ਼ ਧਿਆਨ ਦੇਣਾ ਜਾਰੀ ਰੱਖਿਆ ਜਾਵੇਗਾ।

ਡਾ. ਰਵਜੋਤ ਸਿੰਘ ਨੇ ਸਬੰਧਤ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਐਨ.ਆਰ.ਆਈ. ਮਿਲਣੀ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਆਪਣੀਆਂ ਸ਼ਿਕਾਇਤਾਂ ਤੇ ਸੁਝਾਅ ਅਧਿਕਾਰੀਆਂ ਸਾਹਮਣੇ ਰੱਖਣ। ਉਨ੍ਹਾਂ ਕਿਹਾ ਕਿ ਅਜਿਹਾ ਸਿੱਧਾ ਸੰਵਾਦ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਅਤੇ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਨੂੰ ਤੇਜ਼ ਕਰਨ ਵਿੱਚ ਸਹਾਈ ਸਾਬਤ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
October 15, 2026
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ

by Navjot
October 15, 2026
0

ਭਾਰਤ ਦੇ ਫਾਰਮਾਸਿਊਟੀਕਲ ਬਾਜ਼ਾਰ ਨੇ ਤਿੰਨ ਸਾਲਾਂ ਵਿੱਚ ਸਭ ਤੋਂ ਮਜ਼ਬੂਤ ​​ਮਾਸਿਕ ਵਾਧਾ ਦਰਜ ਕੀਤਾ ਨਵੀਂ ਦਿੱਲੀ, 15 ਅਕਤੂਬਰ (ਵਿਸ਼ਵ...

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ ‘ਲੰਪੀ ਸਕਿਨ ਡਿਜ਼ੀਜ਼’ ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ

by Navjot
October 15, 2026
0

ਜੰਮੂ-ਕਸ਼ਮੀਰ : ਪਸ਼ੂਆਂ ਵਿੱਚ 'ਲੰਪੀ ਸਕਿਨ ਡਿਜ਼ੀਜ਼' ਤੋਂ ਪ੍ਰਭਾਵਿਤ ਇਲਾਕਿਆਂ ਦਾ ਕੇਂਦਰੀ ਟੀਮ ਵੱਲੋਂ ਦੌਰਾ ਜੰਮੂ, 15 ਅਕਤੂਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 15, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

by Navjot
2 weeks ago
0

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ   ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 