• Latest
  • Trending
Amritsar ਵਿਖੇ ਹੋਈ ਪੰਥਕ ਇਕੱਤਰਤਾ ‘ਚ ਵੱਡਾ ਫੈਸਲਾ: ਨਵਾਂ ਬੇਅਦਬੀ ਕਾਨੂੰਨ ਨਾਮਨਜ਼ੂਰ!

1 hour ago
Chennai ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ

IPL 2026 SRH vs KKR :ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ

3 hours ago
Punjab: ਹਾਦਸੇ ਤੋਂ ਬਾਅਦ ਲੱਗੀ ਅੱਗ, ਨੌਜਵਾਨ ਜ਼ਿੰਦਾ ਸੜਿਆ

4 hours ago
National: ਵੰਦੇ ਭਾਰਤ ਸਮੇਤ ਕਈ ਵੱਡੀਆਂ ਰੇਲਗੱਡੀਆਂ ਦਾ ਬਦਲਿਆ ਰੂਟ, ਪੜ੍ਹੋ ਵੇਰਵਾ

National: ਐਲਪੀਜੀ ਬੁਕਿੰਗ ਅਤੇ ਵੰਡ ਲਈ ਦੇਸ਼ਭਰ ‘ਚ ਨਵੇਂ ਨਿਯਮ ਲਾਗੂ, ਪੜ੍ਹੋ ਪੂਰੀ ਖਬਰ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?

Breaking: ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਹਾਈਕਰੋਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

6 hours ago
Indian Army CSBO Recruitment 2026: 190 ਅਸਾਮੀਆਂ, 10ਵੀਂ ਪਾਸ, ਕੋਈ ਫੀਸ ਨਹੀਂ

7 hours ago
Punjab: 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

Hindi News
English News
Sunday, May 3, 2026
No Result
View All Result
33 °c
Chandigarh
28 ° Mon
28 ° Tue
29 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿਖੇ ਹੋਈ ਪੰਥਕ ਇਕੱਤਰਤਾ ‘ਚ ਵੱਡਾ ਫੈਸਲਾ: ਨਵਾਂ ਬੇਅਦਬੀ ਕਾਨੂੰਨ ਨਾਮਨਜ਼ੂਰ!

May 3, 2026
in ਖਬਰਾਂ, ਪੰਜਾਬ
Amritsar ਵਿਖੇ ਹੋਈ ਪੰਥਕ ਇਕੱਤਰਤਾ ‘ਚ ਵੱਡਾ ਫੈਸਲਾ: ਨਵਾਂ ਬੇਅਦਬੀ ਕਾਨੂੰਨ ਨਾਮਨਜ਼ੂਰ!

Amritsar ਵਿਖੇ ਹੋਈ ਪੰਥਕ ਇਕੱਤਰਤਾ ‘ਚ ਵੱਡਾ ਫੈਸਲਾ: ਨਵਾਂ ਬੇਅਦਬੀ ਕਾਨੂੰਨ ਨਾਮਨਜ਼ੂਰ!

– ਜਥੇਦਾਰ ਗੜਗੱਜ ਨੇ ਸਪੀਕਰ ਸੰਧਵਾਂ ਨੂੰ ਕੀਤਾ ਤਲਬ, ਪੜ੍ਹੋ ਪੂਰੀ ਖਬਰ

ਅੰਮ੍ਰਿਤਸਰ, 3 ਮਈ 2026 (ਵਿਸ਼ਵ ਵਾਰਤਾ)– ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਪੰਥਕ ਇਕੱਠ ਸੱਦਿਆ ਗਿਆ। ਇਸ ‘ਚ ਸਿੱਖ ਬੁੱਧੀਜੀਵੀ, ਵਿਦਵਾਨ, ਨਿਹੰਗ ਸਿੰਘ ਜਥੇਬੰਦੀਆਂ, ਉੱਘੀਆਂ ਸਿੱਖ ਸ਼ਖਸੀਅਤਾਂ ਸ਼ਾਮਿਲ ਹੋਈਆਂ ।

ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਪੰਥਕ ਇਕੱਤਰਤਾ ਵਿੱਚ ਇਕ ਵੱਡਾ ਫੈਸਲਾ ਲਿਆ ਗਿਆ ਹੈ। ਨਵਾਂ ਬੇਅਦਬੀ ਕਾਨੂੰਨ ਨਾ -ਮਨਜ਼ੂਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਵਿਧਾਨ ਸਭਾ ਸਪੀਕਰ ਨੂੰ 8 ਮਈ ਨੂੰ ਤਲਬ ਕੀਤਾ ਗਿਆ ਹੈ। ਸਪੀਕਰ ਤੋਂ ਪੁੱਛਿਆ ਜਾਵੇਗਾ ਕਿ ਪੰਥ ਦੀ ਇਜਾਜ਼ਤ ਤੋਂ ਬਿਨਾਂ ਇਹ ਕਾਨੂੰਨ ਕਿਵੇਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਵਿਸ਼ਾ ਸਿੱਧਾ ਪੰਥ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਦੇ ਫੈਸਲੇ ਪੰਥਕ ਪੱਧਰ ‘ਤੇ ਹੀ ਲਏ ਜਾਣੇ ਚਾਹੀਦੇ ਹਨ, ਨਾ ਕਿ ਸਿਰਫ਼ ਸਰਕਾਰ ਵੱਲੋਂ। ਇਸ ਦੇ ਨਾਲ ਹੀ ਇਸ ਕਾਨੂੰਨ ਵਿੱਚ ਗੁਰਦੁਆਰਾ ਪ੍ਰਬੰਧ ਅਤੇ ਗ੍ਰੰਥੀ ਸਿੰਘਾਂ ਦੀ ਜ਼ਿੰਮੇਵਾਰੀ ਨੂੰ ਸਪੱਸ਼ਟ ਰੂਪ ਵਿੱਚ ਪਰਿਭਾਸ਼ਿਤ ਨਹੀਂ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਤੇ ਵੀ ਵਿਸ਼ੇਸ਼ ਚਰਚਾ ਕੀਤੀ ਗਈ। ਦੱਸਿਆ ਗਿਆ ਕਿ ਉਨ੍ਹਾਂ ਦੀ ਪਟੀਸ਼ਨ ਲੰਬੇ ਸਮੇਂ ਤੋਂ ਲੰਬਿਤ ਹੈ ਅਤੇ ਅਜੇ ਤੱਕ ਉਸ ‘ਤੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ। ਨਾਲ ਹੀ ਉਨ੍ਹਾਂ ਬੰਦੀ ਸਿੱਖਾਂ ਦੇ ਮੁੱਦੇ ‘ਤੇ ਵੀ ਵਿਚਾਰ ਕੀਤਾ ਗਿਆ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਪਰ ਅਜੇ ਤੱਕ ਰਿਹਾਅ ਨਹੀਂ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chennai ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ

Chennai ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ

by Jaspreet Kaur
May 3, 2026
0

Chennai ਹਵਾਈ ਅੱਡੇ 'ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ ਚੇਨਈ, 3 ਮਈ 2026...

IPL 2026 SRH vs KKR :ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

IPL 2026 SRH vs KKR :ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

by Jaspreet Kaur
May 3, 2026
0

IPL 2026 SRH vs KKR :ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ, 3 ਮਈ 2026...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ

National: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ

by Ranjit Singh
May 3, 2026
0

National: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ ਨਵੀਂ ਦਿੱਲੀ, 3 ਮਈ 2026: ਐਤਵਾਰ ਸਵੇਰੇ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Chennai ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ

Chennai ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ

by Jaspreet Kaur
May 3, 2026
0

Chennai ਹਵਾਈ ਅੱਡੇ 'ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ ਚੇਨਈ, 3 ਮਈ 2026...

Most Popular

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ

by Jaspreet Kaur
2 weeks ago
0

LPG ਸਿਲੰਡਰ ਮਹਿੰਗਾ! ਜੰਗ ਦੇ ਪ੍ਰਭਾਵ ਕਾਰਨ ਕਮਰਸ਼ੀਅਲ ਗੈਸ ਦੀਆਂ ਕੀਮਤਾਂ 'ਚ ਵਾਧਾ, ਪਰ ਘਰੇਲੂ ਖਪਤਕਾਰਾਂ ਨੂੰ ਰਾਹਤ - ਜਾਣੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 