• Latest
  • Trending
Amritsar : ਜਹਿਰੀਲੀ ਸ਼ਰਾਬ ਕਾਂਡ: ਮ੍ਰਿਤਕਾਂ ਦੀ ਗਿਣਤੀ ਵਧੀ

Amritsar : ਜਹਿਰੀਲੀ ਸ਼ਰਾਬ ਕਾਂਡ: ਮ੍ਰਿਤਕਾਂ ਦੀ ਗਿਣਤੀ ਵਧੀ

1 year ago
ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

8 minutes ago
ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

20 minutes ago
 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

31 minutes ago
Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

43 minutes ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

1 hour ago
ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

2 hours ago
Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

9 hours ago
30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Monday, June 15, 2026
No Result
View All Result
28 °c
Chandigarh
34 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਜਹਿਰੀਲੀ ਸ਼ਰਾਬ ਕਾਂਡ: ਮ੍ਰਿਤਕਾਂ ਦੀ ਗਿਣਤੀ ਵਧੀ

ਕਈਆਂ ਦੀ ਹਾਲਤ ਅਜੇ ਵੀ ਗੰਭੀਰ, ਇਲਾਕੇ 'ਚ ਫੈਲਿਆ ਸੋਗ

May 14, 2025
in ਖਬਰਾਂ, ਪੰਜਾਬ
Amritsar : ਜਹਿਰੀਲੀ ਸ਼ਰਾਬ ਕਾਂਡ: ਮ੍ਰਿਤਕਾਂ ਦੀ ਗਿਣਤੀ ਵਧੀ

Amritsar : ਜਹਿਰੀਲੀ ਸ਼ਰਾਬ ਕਾਂਡ: ਮ੍ਰਿਤਕਾਂ ਦੀ ਗਿਣਤੀ ਵਧੀ

– ਕਈਆਂ ਦੀ ਹਾਲਤ ਅਜੇ ਵੀ ਗੰਭੀਰ, ਇਲਾਕੇ ‘ਚ ਫੈਲਿਆ ਸੋਗ

ਅੰਮ੍ਰਿਤਸਰ, 14 ਮਈ (ਵਿਸ਼ਵ ਵਾਰਤਾ) : ਅੰਮ੍ਰਿਤਸਰ (Amritsar) ਦੇ ਵਿਧਾਨ ਸਭਾ ਹਲਕਾ ਮਜੀਠਾ ਦੇ 3 ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 23 ਤੱਕ ਪਹੁੰਚ ਗਈ ਹੈ। ਬੀਤੀ ਰਾਤ ਇਲਾਜ ਦੌਰਾਨ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 10 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਵਿਚ ਪਿੰਡ ਭੰਗਾਲੀ ਦੇ , ਮਰੜੀ ਕਲਾਂ ਤੇ ਥਰੀਏਵਾਲ ਦੇ ਨੌਜਵਾਨ ਸ਼ਾਮਲ ਹਨ।

ਦੱਸ ਦਈਏ ਕਿ ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਸਿਰਫ਼ ਹਾਦਸਾ ਨਹੀਂ ਹੈ, ਸਗੋਂ ਕਤਲ ਹੈ, ਜੋ ਕੁਝ ਵਿਅਕਤੀਆਂ ਦੇ ਲਾਲਚ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸਪੱਸ਼ਟ ਕਤਲ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ 17 ਕੀਮਤੀ ਜਾਨਾਂ ਚਲੀਆਂ ਗਈਆਂ ਹਨ ਅਤੇ ਇਸ ਲਈ ਜ਼ਿੰਮੇਵਾਰ ਲੋਕ ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਨੇ ਇਹ ਅਪਰਾਧ ਸੋਚ-ਸਮਝ ਕੇ ਕੀਤਾ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਅਪਰਾਧ ਸ਼ਕਤੀਸ਼ਾਲੀ ਸਿਆਸਤਦਾਨਾਂ ਦੀ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ ਅਤੇ ਪੁਲਿਸ ਵੱਲੋਂ ਇਸ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੁਲਜ਼ਮ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾਲ ਹੀ ਪੁਲਿਸ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਗਠਜੋੜ ਦੇ ਸੰਪਰਕ ਸੂਤਰਾਂ ਦੀ ਵੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਇਕ ਗੱਲ ਸਪੱਸ਼ਟ ਤੌਰ `ਤੇ ਦੱਸਣਾ ਚਾਹੁੰਦਾ ਹਾਂ, ਮੇਰੀ ਸਰਕਾਰ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇ ਕੇ ਬੇਸਹਾਰਾ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜ੍ਹ ਹੈ।”

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਕਲੀ ਸ਼ਰਾਬ ਦੀ ਵਿਕਰੀ ਅਤੇ ਸਪਲਾਈ ਰੋਕਣ ਵਿੱਚ ਲਾਪਰਵਾਹੀ ਵਰਤਣ ਲਈ ਪਹਿਲਾਂ ਹੀ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿਚ ਡੀ.ਐਸ.ਪੀ., ਐਸ.ਐਚ.ਓ. ਅਤੇ ਆਬਕਾਰੀ ਵਿਭਾਗ ਦੇ ਦੋ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਗੱਠਜੋੜ ਬਹੁਤ ਮਜ਼ਬੂਤ ਹੈ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਖੁੱਲ੍ਹੀ ਸਰਪ੍ਰਸਤੀ ਕਾਰਨ ਇਸ ਨੇ ਆਪਣੇ ਪੈਰ ਮਜ਼ਬੂਤ ਕੀਤੇ ਹਨ ਪਰ ਇਸ ਸ਼ਰਾਬ ਮਾਫੀਆ ਨੂੰ ਸੂਬੇ ਵਿੱਚੋਂ ਖ਼ਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕੋਈ ਵੀ ਸਿਆਸਤਦਾਨ ਜਾਂ ਸਰਕਾਰੀ ਕਰਮਚਾਰੀ, ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsar
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

by Navjot
June 15, 2026
0

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅਮਰੀਕਾ-ਈਰਾਨ ਟਕਰਾਅ ਦੇ...

ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

by Navjot
June 15, 2026
0

ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ  ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) -ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

by Navjot
June 15, 2026
0

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ ਹਿਊਸਟਨ, 15 ਜੂਨ(ਵਿਸ਼ਵ ਵਾਰਤਾ)  ਚਾਰ ਵਾਰ...

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

by Navjot
June 15, 2026
0

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ ਅੰਟਾਲਿਆ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਰਿਕਰਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

by Navjot
June 15, 2026
0

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅਮਰੀਕਾ-ਈਰਾਨ ਟਕਰਾਅ ਦੇ...

Most Popular

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

by Ranjit Singh
3 weeks ago
0

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 