• Latest
  • Trending
ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

1 month ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

9 minutes ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

2 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

2 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

ਕੋਲਕਾਤਾ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਜੈਪੁਰ ਡਾਇਵਰਟ

4 hours ago
Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

4 hours ago
Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

5 hours ago
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਮੋਡਿਊਲਦਾ ਪਰਦਾਫਾਸ਼ ; ਗੁਰਦਾਸਪੁਰ ਵਿੱਚ 6 ਪਿਸਤੌਲਾਂ ਅਤੇ 49 ਕਾਰਤੂਸਾਂ ਸਮੇਤ 5 ਕਾਬੂ

5 hours ago
US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

6 hours ago
ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

ਮੁੰਬਈ ਵਿੱਚ ਭਾਰੀ ਮੀਂਹ ; ਪਾਣੀ ਭਰਨ ਕਾਰਨ ਆਵਾਜਾਈ ਅਤੇ ਰੇਲ ਸੇਵਾਵਾਂ ਪ੍ਰਭਾਵਿਤ

6 hours ago
ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

ਕਾਂਗੋ ‘ਚ ਲਗਾਤਾਰ ਖਤਰਿਆਂ ਦੇ ਬਾਵਜੂਦ ਈਬੋਲਾ ਦਾ ਪ੍ਰਕੋਪ ‘ਕਾਬੂ ਹੇਠ’

6 hours ago
Hindi News
English News
Sunday, September 13, 2026
No Result
View All Result
29 °c
Chandigarh
28 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀ.ਜੀ.ਪੀ. ਗੌਰਵ ਯਾਦਵ

July 31, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀ.ਜੀ.ਪੀ. ਗੌਰਵ ਯਾਦਵ

— ਆਈ.ਐਸ.ਆਈ. ਹੈਂਡਲਰ ਸਰਹੱਦੀ ਰਾਜ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਰਹੇ ਹਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ

ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਦੀ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਬੀਰ ਸਿੰਘ ਉਰਫ਼ ਗੋਰਾ, ਮਨੀਦੀਪ ਸਿੰਘ, ਦੋਵੇਂ ਵਾਸੀ ਪਿੰਡ ਹਰੜ ਖੁਰਦ, ਅੰਮ੍ਰਿਤਸਰ ; ਪਰਦੀਪ ਸਿੰਘ ਉਰਫ਼ ਲਵ, ਵਾਸੀ ਗੁੱਜਰਪੁਰਾ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਈ.ਐਸ.ਆਈ. ਸਪਾਂਸਰਡ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਇਸ ਹਮਲੇ ਨੂੰ ਅੰਜਾਮ ਦੇਣ ਲਈ ਫੰਡ ਮਿਲੇ ਸਨ।

ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਫੰਡਿੰਗ ਚੈਨਲਾਂ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 21 ਅਤੇ 22 ਜੁਲਾਈ 2026 ਦੀ ਦਰਮਿਆਨੀ ਰਾਤ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਚੌਂਕੀ ਚਮਿਆਰੀ ‘ਤੇ ਕੋਈ ਵਿਸਫੋਟਕ ਸਮੱਗਰੀ ਸੁੱਟੀ ਸੀ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਘਟਨਾ ਤੋਂ ਤੁਰੰਤ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਮਨੁੱਖੀ ਸੋਰਤਾਂ ਅਤੇ ਤਕਨੀਕੀ ਪੜਚੋਲਾਂ ਦੇ ਅਧਾਰ ‘ਤੇ ਦੋਸ਼ੀਆਂ ਦੀ ਪਛਾਣ ਕੀਤੀ ਗਈ ਅਤੇ ਅਗਲੇਰੀ ਜਾਂਚ ਦੇ ਨਤੀਜੇ ਵਜੋਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮ ਮਨੀਦੀਪ ਅਤੇ ਪਰਦੀਪ ਨੇ ਰੇਕੀ ਕੀਤੀ ਅਤੇ ਯੋਜਨਾ ਬਣਾਈ, ਜਦੋਂ ਕਿ ਕਰਨਬੀਰ ਨੇ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਪੁਲਿਸ ਚੌਂਕੀ ਚਮਿਆਰੀ ‘ਤੇ ਹਮਲੇ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਜੇ ਬਰਾਮਦ ਕੀਤਾ ਜਾਣਾ ਬਾਕੀ ਹੈ।

ਉਨ੍ਹਾਂ ਦੱਸਿਆ ਕਿ ਮੁਢਲੇ ਨਤੀਜਿਆਂ ਤੋਂ ਇਹ ਵੀ ਸੰਕੇਤ ਮਿਲੇ ਹਨ ਕਿ ਆਈ.ਐਸ.ਆਈ. ਹੈਂਡਲਰ ਸਰਹੱਦੀ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ 15-25 ਸਾਲ ਉਮਰ ਵਰਗ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਭਰਤੀ ਕਰਨ ਅਤੇ ਉਨ੍ਹਾਂ ਨੂੰ ਕੱਟੜਪੰਥੀ ਬਣਾਉਣ ਦੀ ਕਥਿਤ ਕੋਸ਼ਿਸ਼ ਕਰ ਰਹੇ ਹਨ।

ਇਸ ਸਬੰਧੀ ਥਾਣਾ ਅਜਨਾਲਾ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109, 326-ਬੀ, 221, 132, 48, 111, 113, 61(2) ਅਤੇ 3(5) ਤਹਿਤ ਐਫ.ਆਈ.ਆਰ. ਨੰਬਰ 250 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Tags: BREAKING NEWSLatest Punjab newsPUNJABpunjab newsPUNJAB POLICEtop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

by Navjot
September 13, 2026
0

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਭਾਰਤ...

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

by Navjot
September 13, 2026
0

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ   ਚੰਡੀਗੜ੍ਹ, 13 ਸਤੰਬਰ...

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

by Navjot
September 13, 2026
0

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ    ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ...

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

by Navjot
September 13, 2026
0

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

by Navjot
September 13, 2026
0

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਭਾਰਤ...

Most Popular

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ

by Jaspreet Kaur
1 month ago
0

ਮਰਦਮਸ਼ੁਮਾਰੀ-2027 ਲਈ 40 ਸਵਾਲਾਂ ਦੀ ਸੂਚੀ ਜਾਰੀ ਨਵੀ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਮਰਦਮਸ਼ੁਮਾਰੀ-2027 ਲਈ 40 ਸਵਾਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 