• Latest
  • Trending
Amritsar : ਮਜੀਠਾ ਵਿਖੇ ਸ਼ਰਾਬ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ 48 ਘੰਟਿਆਂ ‘ਚ ਮਾਨ ਸਰਕਾਰ ਨੇ ਦਿੱਤੀ ਮੁਆਵਜ਼ਾ ਰਾਸ਼ੀ

Amritsar : ਮਜੀਠਾ ਵਿਖੇ ਸ਼ਰਾਬ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ 48 ਘੰਟਿਆਂ ‘ਚ ਮਾਨ ਸਰਕਾਰ ਨੇ ਦਿੱਤੀ ਮੁਆਵਜ਼ਾ ਰਾਸ਼ੀ

1 year ago
ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

11 minutes ago
ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

24 minutes ago
ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

48 minutes ago
“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

58 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

2 hours ago
Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

2 hours ago
Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

3 hours ago
Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

3 hours ago
Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

4 hours ago
Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਮਜੀਠਾ ਵਿਖੇ ਸ਼ਰਾਬ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ 48 ਘੰਟਿਆਂ ‘ਚ ਮਾਨ ਸਰਕਾਰ ਨੇ ਦਿੱਤੀ ਮੁਆਵਜ਼ਾ ਰਾਸ਼ੀ

- ਕੈਬਨਿਟ ਮੰਤਰੀ ਧਾਲੀਵਾਲ ਨੇ ਦਿੱਤੇ 10-10 ਲੱਖ ਰੁਪਏ ਦੇ ਚੈੱਕ

May 15, 2025
in ਪੰਜਾਬ
Amritsar : ਮਜੀਠਾ ਵਿਖੇ ਸ਼ਰਾਬ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ 48 ਘੰਟਿਆਂ ‘ਚ ਮਾਨ ਸਰਕਾਰ ਨੇ ਦਿੱਤੀ ਮੁਆਵਜ਼ਾ ਰਾਸ਼ੀ

Amritsar : ਮਜੀਠਾ ਵਿਖੇ ਸ਼ਰਾਬ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ 48 ਘੰਟਿਆਂ ‘ਚ ਮਾਨ ਸਰਕਾਰ ਨੇ ਦਿੱਤੀ ਮੁਆਵਜ਼ਾ ਰਾਸ਼ੀ

– ਕੈਬਨਿਟ ਮੰਤਰੀ ਧਾਲੀਵਾਲ ਨੇ ਦਿੱਤੇ 10-10 ਲੱਖ ਰੁਪਏ ਦੇ ਚੈੱਕ 

ਅੰਮ੍ਰਿਤਸਰ, 15 ਮਈ — ਬੀਤੇ ਦਿਨੀ ਮਜੀਠਾ (Amritsar) ਹਲਕੇ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਐਲਾਨੀ ਗਈ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦੁਆਰਾ ਭਗਤ ਨਾਮਦੇਵ ਜੀ ਮਰੜੀ ਵਿਖੇ ਪਹੁੰਚ ਕੇ ਵੰਡੇ।

ਇਸ ਮੌਕੇ ਉਨਾਂ ਪਰਿਵਾਰਾਂ ਨਾਲ ਹਮਦਰਦੀ ਕਰਦਿਆਂ ਕਿਹਾ ਕਿ ਪੈਸੇ ਨਾਲ ਤੁਹਾਡੇ ਪਰਿਵਾਰਾਂ ਦੇ ਕਮਾਊ ਮੈਂਬਰ, ਜੋ ਇਸ ਜਹਾਨ ਤੋਂ ਤੁਰ ਗਏ ਹਨ, ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਸਾਡੀ ਜਿੰਮੇਵਾਰੀ ਹੈ ਕਿ ਅਸੀਂ ਬਚੇ ਹੋਏ ਜੀਆਂ ਲਈ ਜੋ ਕਰ ਸਕਦੇ ਹਾਂ ਕਰੀਏ । ਉਹਨਾਂ ਕਿਹਾ ਕਿ ਪਰਸੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਹਾਦਸੇ ਦੀ ਖਬਰ ਸੁਣਦੇ ਸਾਰ ਕੁਝ ਹੀ ਘੰਟਿਆਂ ਵਿੱਚ ਇੱਥੇ ਪੁੱਜੇ ਸਨ ਅਤੇ ਉਨਾਂ ਨੇ ਤੁਹਾਡੇ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਜੋ ਸਹਾਇਤਾ ਰਾਸ਼ੀ ਐਲਾਨੀ ਸੀ, ਉਹ ਚੈੱਕ ਅੱਜ ਮੈਂ ਤੁਹਾਨੂੰ ਦੇਣ ਆਇਆ ਹਾਂ। ਉਹਨਾਂ ਕਿਹਾ ਕਿ ਇਹ 48 ਘੰਟਿਆਂ ਦੇ ਵਿੱਚ ਮਾਨ ਸਰਕਾਰ ਨੇ ਵਾਅਦਾ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਜੋ ਵਿਅਕਤੀ ਹਸਪਤਾਲ ਵਿੱਚ ਇਲਾਜ ਅਧੀਨ ਹਨ, ਦਾ ਇਲਾਜ ਸਰਕਾਰ ਵੱਲੋਂ ਮੁਫਤ ਕਰਵਾਇਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਦੋ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਰਿਪੋਰਟ ਹੋਈਆਂ ਹੋਈਆਂ ਮੌਤਾਂ, ਜਿਨਾਂ ਦੀ ਗਿਣਤੀ 22 ਸੀ, ਦੇ ਵਾਰਸਾਂ ਨੂੰ ਚੈੱਕ ਦਿੱਤੇ ਗਏ ਹਨ ਅਤੇ ਬਾਕੀ ਜੋ ਪੰਜ ਪਰਿਵਾਰ ਰਹਿ ਗਏ ਹਨ ਉਹਨਾਂ ਨੂੰ ਚੈੱਕ ਆਉਣ ਵਾਲੇ ਦਿਨਾਂ ਵਿੱਚ ਦਿੱਤੇ ਜਾਣਗੇ। ਹਾਦਸੇ ਦੇ ਦੋਸ਼ੀ ਵਿਅਕਤੀਆਂ ਬਾਰੇ ਬੋਲਦੇ ਉਹਨਾਂ ਸਪਸ਼ਟ ਕੀਤਾ ਕਿ ਤੁਹਾਨੂੰ ਪੂਰਾ ਇਨਸਾਫ ਦਿੱਤਾ ਜਾਵੇਗਾ ਅਤੇ ਜੋ ਵੀ ਵਿਅਕਤੀ ਦੋਸ਼ੀ ਹੈ, ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਪੰਜਾਬ ਪੁਲਿਸ ਦੀ ਸਰਾਹਨਾ ਕਰਦਿਆਂ ਕਿਹਾ ਕਿ ਪੁਲਿਸ ਨੇ ਹੁਣ ਤੱਕ ਇਸ ਘਟਨਾ ਨਾਲ ਸਬੰਧਿਤ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਵਿੱਚੋਂ ਕੁਝ ਦਿੱਲੀ ਅਤੇ ਲੁਧਿਆਣੇ ਤੋਂ ਵੀ ਗ੍ਰਿਫਤਾਰ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਹਾਦਸੇ ਲਈ ਜ਼ਿੰਮੇਵਾਰ ਹੈ, ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਾਡੀ ਸਰਕਾਰ ਨਸ਼ਿਆਂ ਵਿਰੁੱਧ ਜੰਗ ਲੜ ਰਹੀ ਹੈ ਅਤੇ ਕੇਵਲ ਇਹ ਘਟਨਾ ਹੀ ਨਹੀਂ ਹੋਰ ਵੀ ਜੋ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ, ਦੀਆਂ ਜਾਇਦਾਦਾਂ ਉੱਤੇ ਪੀਲਾ ਪੰਜਾ ਚੱਲੇਗਾ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਉਹ ਅਤੇ ਉਹਨਾਂ ਦੀਆਂ ਆਉਣ ਵਾਲੀਆਂ ਪੀੜੀਆਂ ਇਸ ਕੰਮ ਤੋਂ ਤੌਬਾ ਕਰ ਜਾਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

by Jaspreet Kaur
August 16, 2026
0

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 16 ਅਗਸਤ 2026...

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

by Jaspreet Kaur
August 16, 2026
0

ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ 'ਚ ਵੱਡੀ ਅਪਡੇਟ - ਹਰਿਆਣਾ ਤੋਂ ਮਿਲੀਆਂ ਕੁੜੀਆਂ ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ)...

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

by Jaspreet Kaur
August 16, 2026
0

ਅੰਮ੍ਰਿਤਸਰ 'ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ ਅੰਮ੍ਰਿਤਸਰ, 16 ਅਗਸਤ (ਵਿਸ਼ਵ ਵਾਰਤਾ) - ਅੰਮ੍ਰਿਤਸਰ ਦੀਆਂ ਸਮੂਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

by Jaspreet Kaur
August 16, 2026
0

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 16 ਅਗਸਤ 2026...

Most Popular

Surya Grahan 2026: ਅੱਜ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ

Surya Grahan 2026: ਅੱਜ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ

by Ranjit Singh
4 days ago
0

Surya Grahan 2026: ਅੱਜ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ - ਜਾਣੋ ਕਿੰਨੇ ਵਜੇ ਹੋਵੇਗਾ ਸ਼ੁਰੂ ? ਨਵੀਂ ਦਿੱਲੀ, 12...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 