Amritsar: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਮੰਗ ਪੱਤਰ ਸੌਂਪਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੰਗ ਪੱਤਰ ਵਿੱਚ 4 ਦਸੰਬਰ ਨੂੰ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਸਿੱਖ ਕੌਮ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























