Amritsar : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ
ਚੰਡੀਗੜ੍ਹ, 7ਫਰਵਰੀ(ਵਿਸ਼ਵ ਵਾਰਤਾ) Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਸੋਮਵਾਰ ਨੂੂੰ ਹੋਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਦਿੰਦਿਆ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅੱਜ 10 ਫਰਵਰੀ ਨੂੰ ਸਵੇਰੇ 11 ਵਜੇ ਰੱਖੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/