Amritsar: ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸੁਖਬੀਰ ਬਾਦਲ
ਸੁਰੱਖਿਆ ਦੇ ਪੁਖਤਾ ਪ੍ਰਬੰਧ
– 10 ਦਿਨ ਨਿਭਾਈ ਧਾਰਮਿਕ ਸਜ਼ਾ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਹੋਰ ਆਗੂ ਵੀ ਉੱਥੇ ਪਹੁੰਚ ਚੁੱਕੇ ਹਨ। ਦੱਸ ਦੇਈਏ ਕਿ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਪੂਰੀ ਹੋ ਚੁੱਕੀ ਹੈ। ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੇ 10 ਦਿਨ ਧਾਰਮਿਕ ਸਜ਼ਾ ਨਿਭਾਈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/