• Latest
  • Trending
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

46 minutes ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

2 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

4 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

5 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

5 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

6 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ; ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ

6 hours ago
ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

ਜਲੰਧਰ ਵਿੱਚ ਹੋਮਿਓਪੈਥਿਕ ਕਲੀਨਿਕ ‘ਤੇ ਫਾਇਰਿੰਗ

7 hours ago
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ 

7 hours ago
FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

FIFA WC 2026 : ਮਿਸਰ ਦੇ ਰਾਸ਼ਟਰਪਤੀ ਅਲ-ਸੀਸੀ ਨੇ ਰਾਸ਼ਟਰੀ ਟੀਮ ਨੂੰ ਵਿਸ਼ਵ ਕੱਪ ਵਿੱਚ ਆਪਣੀ ਪਹਿਲੀ ਇਤਿਹਾਸਕ ਜਿੱਤ ‘ਤੇ ਦਿੱਤੀ ਵਧਾਈ

7 hours ago
Hindi News
English News
Monday, June 22, 2026
No Result
View All Result
35 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

June 22, 2026
in ਖਬਰਾਂ, ਪੰਜਾਬ
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

– ਸਿਰਸਾ ਤੋਂ ਆਇਆ ਸੀ 15 ਸ਼ਰਧਾਲੂਆਂ ਦਾ ਜੱਥਾ

ਅੰਮ੍ਰਿਤਸਰ, 22 ਜੂਨ 2026 (ਵਿਸ਼ਵ ਵਾਰਤਾ) : ਹਰਿਆਣਾ ਦੇ ਸਿਰਸਾ ਤੋਂ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਜੱਥੇ ਨਾਲ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਅੰਮ੍ਰਿਤਧਾਰੀ ਸਿੱਖ ਬੱਚੇ ਰਾਜਪ੍ਰੀਤ ਸਿੰਘ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਸਿਰਸਾ ਤੋਂ 15 ਸ਼ਰਧਾਲੂਆਂ ਦਾ ਜੱਥਾ ਐਤਵਾਰ ਰਾਤ ਕਰੀਬ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪਹੁੰਚਿਆ ਸੀ। ਇਹ ਜੱਥਾ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਿਹਾ ਸੀ। ਇਸੇ ਦੌਰਾਨ ਉੱਥੇ ਮੌਜੂਦ ਕਈ ਦਹਾਕੇ ਪੁਰਾਣਾ ਇੱਕ ਵਿਸ਼ਾਲ ਰੁੱਖ ਅਚਾਨਕ ਡਿੱਗ ਗਿਆ।

ਰੁੱਖ ਦੀ ਲਪੇਟ ਵਿੱਚ ਆਉਣ ਕਾਰਨ ਸਿੱਖ ਬੱਚੇ ਰਾਜਪ੍ਰੀਤ ਸਿੰਘ (13 ਸਾਲਾ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰੇਲਵੇ ਥਾਣਾ ਅੰਮ੍ਰਿਤਸਰ ਦੇ ਏ.ਐਸ.ਆਈ. ਬਗੀਚਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

by Jaspreet Kaur
June 22, 2026
0

ਲਖਨਊ 'ਚ ਵੱਡਾ ਹਾਦਸਾ: ਕੋਚਿੰਗ ਸੈਂਟਰ 'ਚ ਲੱਗੀ ਭਿਆਨਕ ਅੱਗ 6 ਦੀ ਮੌਤ; ਕਈਆਂ ਦੇ ਇਮਾਰਤ ਅੰਦਰ ਫਸੇ ਹੋਣ ਦਾ...

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

by Jaspreet Kaur
June 22, 2026
0

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ 'ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ ਹਰਿਆਣਾ 22 ਜੂਨ 2026 (ਵਿਸ਼ਵ ਵਾਰਤਾ) :...

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

by Jaspreet Kaur
June 22, 2026
0

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ ਕੈਬਨਿਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

by Ranjit Singh
2 weeks ago
0

International: ਇਜ਼ਰਾਈਲ 'ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ - ਜੰਗਬੰਦੀ ਤੋਂ ਬਾਅਦ ਇਜ਼ਰਾਈਲ 'ਤੇ ਈਰਾਨ ਦਾ ਪਹਿਲਾ ਮਿਜ਼ਾਈਲ ਹਮਲਾ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 