• Latest
  • Trending
Amritsar ‘ਚ ਨੌਜਵਾਨ ਦਾ ਕਤਲ ਮਾਮਲਾ: ਪਿਤਾ ਅਤੇ ਮਤਰੇਈ ਮਾਂ ‘ਤੇ ਲੱਗੇ ਦੋਸ਼

2 months ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

18 minutes ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

6 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

7 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

8 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

10 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

11 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ‘ਚ ਨੌਜਵਾਨ ਦਾ ਕਤਲ ਮਾਮਲਾ: ਪਿਤਾ ਅਤੇ ਮਤਰੇਈ ਮਾਂ ‘ਤੇ ਲੱਗੇ ਦੋਸ਼

July 8, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Amritsar ‘ਚ ਨੌਜਵਾਨ ਦਾ ਕਤਲ ਮਾਮਲਾ: ਪਿਤਾ ਅਤੇ ਮਤਰੇਈ ਮਾਂ ‘ਤੇ ਲੱਗੇ ਦੋਸ਼

Amritsar ‘ਚ ਨੌਜਵਾਨ ਦਾ ਕਤਲ ਮਾਮਲਾ: ਪਿਤਾ ਅਤੇ ਮਤਰੇਈ ਮਾਂ ‘ਤੇ ਲੱਗੇ ਦੋਸ਼

– ਦੋ ਮਤਰੇਏ ਭਰਾਵਾਂ ‘ਤੇ ਵੀ ਕਤਲ ‘ਚ ਸ਼ਾਮਿਲ ਹੋਣ ਦੇ ਦੋਸ਼
– ਪੁਲਿਸ ਨੇ ਪਿਓ ਅਤੇ ਮਤਰੇਈ ਮਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਬੀਤੇ ਦਿਨੀਂ ਅੰਮ੍ਰਿਤਸਰ ਦੇ ਮਜੀਠਾ ਵਿੱਚ ਇੱਕ ਨੌਜਵਾਨ ਦਾ ਕਤਲ ਹੋਇਆ ਸੀ। ਹੁਣ ਇਸ ਮਾਮਲੇ ‘ਚ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਨੌਜਵਾਨ ਦੇ ਕਤਲ ਮਾਮਲੇ ‘ਚ ਉਸ ਦੇ ਪਿਉ ਅਤੇ ਮਤਰੇਈ ਮਾਂ ‘ਤੇ ਹੀ ਕਤਲ ਦੇ ਦੋਸ਼ ਲੱਗ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ‘ਚ ਪਿਤਾ ਮਲਕੀਤ ਸਿੰਘ ਅਤੇ ਉਸਦੀ ਦੂਜੀ ਪਤਨੀ ਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਹੀ ਨਹੀਂ ਇਸ ਵਾਰਦਾਤ ‘ਚ ਮ੍ਰਿਤਕ ਦੇ ਦੋ ਮਤਰੇਏ ਭਰਾ ਵੀ ਸ਼ਾਮਿਲ ਦੱਸੇ ਜਾ ਰਹੇ ਹਨ ਜੋ ਕਿ ਅਜੇ ਫਰਾਰ ਹਨ, ਜਿਨ੍ਹਾਂ ਦੀ ਪਛਾਣ ਜਸ਼ਨਦੀਪ ਸਿੰਘ ਅਤੇ ਗਗਨਦੀਪ ਸਿੰਘ ਵੱਜੋਂ ਹੋਈ ਹੈ ਅਤੇ ਪੁਲਿਸ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ।

ਮ੍ਰਿਤਕ ਦੀ ਪਛਾਣ ਆਕਾਸ਼ਦੀਪ ਸਿੰਘ (26 ਸਾਲ) ਵਜੋਂ ਹੋਈ ਹੈ। ਮੁਢਲੀ ਜਾਣਕਾਰੀ ਦੇ ਅਨੁਸਾਰ ਇਹ ਕਤਲ ਜਾਇਦਾਦ ਦੇ ਝਗੜੇ ਨੂੰ ਲੈ ਕੇ ਹੋਇਆ ਹੈ। ਇਸ ਵਾਰਦਾਤ ਨੂੰ ਲੈ ਕੇ ਮ੍ਰਿਤਕ ਦੀ ਪਤਨੀ ਕਿਰਨਦੀਪ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਐਤਵਾਰ ਰਾਤ ਨੂੰ ਘਰ ਨੂੰ ਲੈ ਕੇ ਝਗੜਾ ਸ਼ੁਰੂ ਹੋਇਆ ਸੀ। ਮੁਲਜ਼ਮਾਂ ਨੇ ਉਸ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਉਸ ਦੇ ਪਤੀ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ‘ਚ ਸੁੱਟ ਦਿੱਤਾ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਨੇ ਦੱਸਿਆ ਕਿ ਆਕਾਸ਼ਦੀਪ 3 ਜੁਲਾਈ ਨੂੰ ਜੇਲ੍ਹ ਤੋਂ ਜ਼ਮਾਨਤ ‘ਤੇ ਘਰ ਵਾਪਸ ਆਇਆ ਸੀ। ਪੁਲਿਸ ਨੇ ਕਤਲ ਅਤੇ ਸਬੂਤ ਨਸ਼ਟ ਕਰਨ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 month ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 