• Latest
  • Trending
AMRITVELE DA HUKAMNAMA

AMRITVELE DA HUKAMNAMA

3 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

2 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

2 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

2 hours ago
ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

5 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

5 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

5 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

6 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

7 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Saturday, November 21, 2026
No Result
View All Result
15 °c
Chandigarh
20 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITVELE DA HUKAMNAMA

July 26, 2023
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
AMRITVELE DA HUKAMNAMA

 SRI DARBAR SAHIB, SRI AMRITSAR,

ANG 571

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥

Wadahans, Third Mehl: O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again, and he is emancipated in the end; as Gurmukh, he obtains glorious greatness. Imbued with love for the True Lord, he is intoxicated with celestial bliss, and he remains absorbed in the Celestial Lord. The True Lord is pleasing to his mind; he enshrines the True Lord in his mind; attuned to the Word of the Shabad, he is emancipated in the end. O Nanak, those who are imbued with the Naam, merge in the True Lord; they are not cast into the terrifying world-ocean again. ||1||

ਆਵਾਗਉਣੁ = (ਜਗਤ ਵਿਚ) ਆਉਣਾ ਤੇ (ਜਗਤ ਤੋਂ) ਜਾਣਾ, ਜਨਮ ਮਰਨ। ਸੰਸਾਰਿ = ਜਗਤ (ਦਾ ਮੋਹ)। ਅੰਤਿ = ਆਖ਼ਰ ਨੂੰ। ਸਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ (ਜੁੜਿਆਂ)। ਨਿਬੇੜਾ = (ਆਵਾਗਉਣ ਦਾ) ਖ਼ਾਤਮਾ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਰੰਗਿ = ਪ੍ਰੇਮ-ਰੰਗ ਵਿਚ। ਰਾਤੇ = ਰੰਗੇ ਹੋਏ। ਸਹਜੇ = ਆਤਮਕ ਅਡੋਲਤਾ ਵਿਚ। ਮਾਤੇ = ਮਸਤ। ਮਨਿ = ਮਨ ਵਿਚ। ਸਚੁ = ਸਦਾ-ਥਿਰ-ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ। ਨਾਮਿ = ਨਾਮ ਵਿਚ। ਬਹੁਰਿ = ਮੁੜ, ਫਿਰ। ਭਵਜਲਿ = ਸੰਸਾਰ-ਸਮੁੰਦਰ  ਵਿਚ।੧।

ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ।  ਹੇ   ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।

अर्थ: हे मेरे मन! जगत (का मोह जीव के लिए)जनम मरण (का फ़ेर लाता) है, आखिर सदा कायम रहने वाले परमात्मा में जुरने से (जनम मरण के फ़ेर ) का अंत हो जाता है। जिस मनुख को सदा थिर रहने वाला प्रभु ही बख्सता  है उस को जगत में फिर फिर नहीं आना पडता। उस को दोबारा जनम मरण का फेर नहीं मिलता। सदा थिर हरी नाम में लिट हो कर के उस के जनम मरण का आखिर खात्मा हो जाता है, गुरु की सरन में आ के उस को ( लोक परलोक में इज्जत मिलती है) जो मनुख सदा थिर हरी के प्रेम में रंग जाते है, वेह आत्मिक अडोलता में मस्त रहते हैं, आत्मिक अडोलता के द्वारा परमात्मा में लीं हो जाते हैं। है मेरे मन! जिस मनुख को सदा थिर रहने वाला प्रभु मन मैं प्यारा लगने लग जाता है, जो परमात्मा को अपने हिरदे में बसा लेते हैं, जो गुरु के रंग में रंग जाते हैं, उन का जनम मरण आखिर ख़तम हो जाता है। गुरू नानक जी कहते हैं, है नानक! प्रभु के नाम रंग में रंगे हुए मनुख प्रभु में लीनहो जाते हैं, उन को संसार समुन्दर में बार बार नहीं आना पड़ता।1।dardarDarbar

A

( Waheguru Ji Ka Khalsa, Waheguru Ji Ki Fateh. )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

by Ankit
November 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 20-11-2026 |...

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

by Ankit
November 19, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 19-11-2026 |...

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
2 weeks ago
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 