• Latest
  • Trending
AMRITVELE DA HUKAMNAMA

AMRITVELE DA HUKAMNAMA

3 years ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 minutes ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

37 minutes ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

4 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

5 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AMRITVELE DA HUKAMNAMA

July 7, 2023
in ਸਿਆਸੀ, ਖਬਰਾਂ, ਪੰਜਾਬ
AMRITVELE DA HUKAMNAMA

 SRI DARBAR SAHIB, SRI AMRITSAR

ANG  651

AMRITVELE DA HUKAMNAMA

ਸਲੋਕੁ ਮਃ ੩ ॥   ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥   ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥   ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥   ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥   ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥   ਮਃ ੩ ॥   ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥   ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥   ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥   ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥   ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥

सलोकु मः ३ ॥   रे जन उथारै दबिओहु सुतिआ गई विहाइ ॥   सतिगुर का सबदु सुणि न जागिओ अंतरि न उपजिओ चाउ ॥   सरीरु जलउ गुण बाहरा जो गुर कार न कमाइ ॥   जगतु जलंदा डिठु मै हउमै दूजै भाइ ॥   नानक गुर सरणाई उबरे सचु मनि सबदि धिआइ ॥१॥   मः ३ ॥   सबदि रते हउमै गई सोभावंती नारि ॥   पिर कै भाणै सदा चलै ता बनिआ सीगारु ॥   सेज सुहावी सदा पिरु रावै हरि वरु पाइआ नारि ॥   ना हरि मरै न कदे दुखु लागै सदा सुहागणि नारि ॥   नानक हरि प्रभ मेलि लई गुर कै हेति पिआरि ॥२॥

Shalok, Third Mehl:   O man, you have been tormented by a nightmare, and you have passed your life in sleep.   You did not wake to hear the Word of the True Guru’s Shabad; you have no inspiration within yourself.   That body burns, which has no virtue, and which does not serve the Guru.   I have seen that the world is burning, in egotism and the love of duality.   O Nanak, those who seek the Guru’s Sanctuary are saved; within their minds, they meditate on the True Word of the Shabad. ||1||   Third Mehl:   Attuned to the Word of the Shabad, the soul-bride is rid of egotism, and she is glorified.   If she walks steadily in the way of His Will, then she is adorned with decorations.   Her couch becomes beautiful, and she constantly enjoys her Husband Lord; she obtains the Lord as her Husband.   The Lord does not die, and she never suffers pain; she is a happy soul-bride forever.   O Nanak, the Lord God unites her with Himself; she enshrines love and affection for the Guru. ||2||

ਪਦ ਅਰਥ: ਉਥਾਰੈ = (ਸਿੰਧੀ: ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ। ਜਲਉ = ਸੜ ਜਾਏ। ਉਬਰੇ = (ਹਉਮੈ ਵਿਚ ਸੜਨ ਤੋਂ) ਬਚ ਗਏ ॥੧॥

ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ;     ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।          ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ;    (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ।   ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥     ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ;    ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।    ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ,    ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ।    ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥

अर्थ :- (मोह-रूप) उथारे के दबे हुए हे भाई ! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। गुरू नानक जी कहते हैं,  हे नानक ! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं।1। जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का  श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। गुरू नानक जी कहते हैं, हे नानक ! गुरु के प्यार में उस की बिरती होने के कारण भगवान ने उसे अपने साथ मिलाया है।2।

www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
November 12, 2026
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
November 12, 2026
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

Most Popular

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਨੇਪਾਲ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ ; ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
1 week ago
0

  ਕਾਠਮੰਡੂ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਬੁੱਧਵਾਰ ਨੂੰ ਨੇਪਾਲ ਦੇ ਵਿਦੇਸ਼ ਮੰਤਰੀ ਸ਼ਿਸ਼ਿਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 