• Latest
  • Trending
ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

1 year ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

8 minutes ago
ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

25 minutes ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

41 minutes ago
ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

50 minutes ago
NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

50 minutes ago
ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ ‘Swachhata Hi Seva 2026’ ਮੁਹਿੰਮ ਦੀ ਕੀਤੀ ਸ਼ੁਰੂਆਤ

ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ ‘Swachhata Hi Seva 2026’ ਮੁਹਿੰਮ ਦੀ ਕੀਤੀ ਸ਼ੁਰੂਆਤ

50 minutes ago
ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਵਿਚਾਰ-ਚਰਚਾ

ਭਾਰਤ ਅਤੇ ਥਾਈਲੈਂਡ ਨੇ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਵਿਚਾਰ-ਚਰਚਾ

1 hour ago
ਪੂਰਬੀ ਰੇਲਵੇ ਨੇ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਟੈਲੀਮੈਡੀਸਨ ਸੇਵਾਵਾਂ ਦੀ ਕੀਤੀ ਸ਼ੁਰੂਆਤ

ਪੂਰਬੀ ਰੇਲਵੇ ਨੇ ਲਾਭਪਾਤਰੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਟੈਲੀਮੈਡੀਸਨ ਸੇਵਾਵਾਂ ਦੀ ਕੀਤੀ ਸ਼ੁਰੂਆਤ

1 hour ago
Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

Wuhan Open: ਰਿਬਾਕਿਨਾ, ਸਾਬਾਲੇਂਕਾ, ਗੌਫ ਅਤੇ ਸਵਿਆਟੇਕ ਵਰਗੇ ਦਿੱਗਜ ਖਿਡਾਰੀ ਮੁਕਾਬਲੇ ਵਿੱਚ ਸ਼ਾਮਲ

1 hour ago
ਫਿਲਮ ‘Zombie Reddy2 NXT LVL’ ਦਾ First look ਜਾਰੀ

ਫਿਲਮ ‘Zombie Reddy2 NXT LVL’ ਦਾ First look ਜਾਰੀ

1 hour ago
ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

ਈਡੀ ਨੇ ਝਾਰਖੰਡ ਸਟੇਟ ਕੋ-ਆਪਰੇਟਿਵ ਬੈਂਕ ਘੁਟਾਲੇ ਦੇ ਮਾਮਲੇ ਵਿੱਚ ਝਾਰਖੰਡ ਅਤੇ ਓਡੀਸ਼ਾ ਵਿੱਚ ਸੱਤ ਥਾਵਾਂ ‘ਤੇ ਲਈ ਤਲਾਸ਼ੀ

1 hour ago
ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

ਨੋਇਡਾ ਦੀ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ; ਅੱਗ ਬੁਝਾਉਣ ਲਈ ਅੱਠ ਗੱਡੀਆਂ ਤਾਇਨਾਤ

1 hour ago
Hindi News
English News
Friday, September 18, 2026
No Result
View All Result
32 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 14, 2025
in HUKAMNAMA TAKHAT SACHKHAND SRI HAZOOR SAAHIB NANDED
ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

🙏🙏🌸🌸🌸🌸🌸🙏🙏 ਅੰਮ੍ਰਿਤ ਵੇਲੇ ਦਾ ਹੁਕਮ ਨਾਮਾ ਸਾਹਿਬ ਜੀ🙏🙏🌸🌸🌸🌸🌸🙏🙏

AMRIT VELE DA HUKAMNAMA SRI DARBAR SAHIB, SRI AMRITSAR, ANG 666

🙏🙏🌸🌸🌸🌸🌸🙏🙏

14-MAY-2025
🙏🙏🌸🌸🌸🌸🌸🙏🙏
ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

रागु धनासिरी महला ३ घरु ४    ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

Raag Dhanaasaree, Third Mehl, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1||Pause|| I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. ||2|| Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. ||3|

ਪਦਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧।ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ।ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨।ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ।ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨।ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯

।अर्थ: हे प्रभु ! मैं तेरे सदा कायम रहने वाले नाम से सदके जाता हूँ। तू सारे जगत का मूल है; तू ही सब जीवों को पैदा करने वाला है कोई और (तेरे जैसा) नहीं है।1। रहाउ।हे प्रभू! हम जीव तेरे (दर के) मंगते हैं, तू स्वतंत्र रह के सब को दातें देने वाला है। हे प्रभू! मेरे पर दयावान हो। मुझ मंगते को अपना नाम दे (ता कि) मैं सदा तेरे प्रेम-रंग में रंगा रहूँ।1।हे प्रभु ! मुझ माया-ग्रसित को (अब तक मरने के) अनेकों चक्कर लग चुके हैं, अब तो मेरे पर कुछ मेहर कर। हे प्रभू! मेरे पर दया कर। मेरे पर यही कृपा कर कि मुझे अपना दीदार दे।2।हे भाई! नानक कहता है– गुरू की कृपा से जिस मनुष्य के भ्रम के पर्दे खुल जाते हैं, उसकी (परमात्मा के साथ) गहरी सांझ बन जाती है। उसके हृदय में (परमात्मा के साथ) सदा कायम रहने वाली लगन लग जाती है, गुरू के साथ उसका मन पतीज जाता है।3।1।9।
🙏🙏🌸🌸🌸🌸🌸🙏🙏
( Waheguru Ji Ka Khalsa, Waheguru Ji Ki Fathe )ਗੱਜ-ਵੱਜ ਕੇ ਫਤਹਿ ਬੁਲਾਓ ਜੀ !ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫਤਹਿ !!

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

HUKAMNAMA : 🙏🌹 ਹੁਕਮਨਾਮਾ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ  🌹🙏

HUKAMNAMA : 🙏🌹 ਹੁਕਮਨਾਮਾ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ 🌹🙏

by Wishavwarta
September 4, 2024
0

HUKAMNAMA  :🌹 ਹੁਕਮਨਾਮਾ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ 🌹🙏 (04-09-2024) AMRIT WELE DA HUKAMNAMA TAKHAT SACHKHAND SRI HAZOOR SAAHIB NANDED...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

by Navjot
September 18, 2026
0

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ  ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU)...

Most Popular

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

by Ranjit Singh
4 weeks ago
0

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ ਕਪੂਰਥਲਾ, 23 ਅਗਸਤ (ਵਿਸ਼ਵ ਵਾਰਤਾ) – ਨਡਾਲਾ-ਬੇਗੋਵਾਲ ਸੜਕ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA