• Latest
  • Trending
Anandpur Sahib : ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਮੌਕੇ ਅਨੰਦਪੁਰ ਸਾਹਿਬ ‘ਚ ਲੱਗੀਆਂਂ ਰੌਣਕਾਂ

Anandpur Sahib : ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਮੌਕੇ ਅਨੰਦਪੁਰ ਸਾਹਿਬ ‘ਚ ਲੱਗੀਆਂਂ ਰੌਣਕਾਂ

2 hours ago
Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

54 seconds ago
Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

10 minutes ago
ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !

23 minutes ago
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

59 minutes ago
 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
 ICC Women ODI Ranking Update : ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ

 ICC Women ODI Ranking Update : ਸਮ੍ਰਿਤੀ ਮੰਧਾਨਾ ਦੁਨੀਆ ਦੀ ਨੰਬਰ 1 ਵਨਡੇ ਬੱਲੇਬਾਜ਼ ਬਣੀ ; ਦੀਪਤੀ ਸ਼ਰਮਾ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ‘ਤੇ

3 hours ago
Entertainment News : ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ 

Entertainment News : ਵਿਜੇ ਦੇਵਰਕੋਂਡਾ ਅਤੇ ਰਸ਼ਮੀਕਾ ਦੇ ਵਿਆਹ ਦੀ ਰਿਸੈਪਸ਼ਨ ਅੱਜ ਹੈਦਰਾਬਾਦ ‘ਚ 

3 hours ago
Australia ਜਾਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ ‘ਚ ਨਹੀਂ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ

Australia ਜਾਣ ਤੋਂ ਪਹਿਲਾਂ ਪ੍ਰੈਸ ਕਾਨਫਰੰਸ ‘ਚ ਨਹੀਂ ਪਹੁੰਚੇ ਕੈਨੇਡੀਅਨ ਪ੍ਰਧਾਨ ਮੰਤਰੀ

5 hours ago
Haryana: 10 ਸਾਲ ਪਹਿਲਾਂ ਅਚਾਨਕ ਲਾਪਤਾ ਹੋਈ ਕੁੜੀ ਪੰਜਾਬ ‘ਚੋਂ ਮਿਲੀ

Haryana: 10 ਸਾਲ ਪਹਿਲਾਂ ਅਚਾਨਕ ਲਾਪਤਾ ਹੋਈ ਕੁੜੀ ਪੰਜਾਬ ‘ਚੋਂ ਮਿਲੀ

5 hours ago
Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

6 hours ago
Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

6 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Anandpur Sahib : ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਮੌਕੇ ਅਨੰਦਪੁਰ ਸਾਹਿਬ ‘ਚ ਲੱਗੀਆਂਂ ਰੌਣਕਾਂ

March 4, 2026
in ਖਬਰਾਂ, ਪੰਜਾਬ

Anandpur Sahib

ਚੰਡੀਗੜ੍ਹ, 4 ਮਾਰਚ(ਵਿਸ਼ਵ ਵਾਰਤਾ)  ਖਾਲਸਾ ਪੰਥ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਤਿਉਹਾਰ ਹੋਲਾ ਮਹੱਲਾ ਦੇ ਅੱਜ ਤੀਜੇ ਦਿਨ ਬੁੱਧਵਾਰ ਨੂੰ ਇੱਥੇ ਦੇਸ਼ ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋ ਰਹੀਆਂ ਹਨ। ਹੋਲਾ ਮਹੱਲਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੀਆਂ ਨੀਲੀਆਂ, ਪੀਲੀਆਂ ਪੱਗਾਂ ਅਤੇ ਚੁੰਨੀਆਂ ਨਾਲ ਇਕ ਵਿਲੱਖਣ ਹੀ ਨਜ਼ਾਰਾ ਆ ਰਿਹਾ ਹੈ।

ਸਵੇਰ ਤੋਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ, ਗੁਰਦੁਆਰਾ ਬਾਬਾ ਸੰਗਤ ਸਿੰਘ ਜੀ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਅਤੇ ਹੋਰ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਵਿਚ ਨਤਮਸਤਕ ਹੋਣ ਲਈ ਸੰਗਤਾਂ ਲਾਈਨਾਂ ਵਿਚ ਖੜ੍ਹੇ ਹੋ ਕੇ ਇੰਤਜ਼ਾਰ ਕਰ ਰਹੀਆਂ ਹਨ। ਗੌਰਤਲਬ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲਗਾਤਾਰ ਧਾਰਮਿਕ ਦੀਵਾਨ ਚੱਲ ਰਹੇ ਹਨ ਜਿਨ੍ਹਾਂ ਵਿਚ ਸਿੱਖ ਕੌਮ ਦੇ ਮਹਾਨ ਕੀਰਤਨੀ ਜਥਿਆਂ, ਢਾਡੀ ਜਥਿਆਂ, ਪ੍ਰਸਿੱਧ ਕਥਾਵਾਚਕਾਂ ਅਤੇ ਕਵੀਸ਼ਰੀ ਜਥਿਆਂ ਵੱਲੋਂ ਗੁਰਬਾਣੀ, ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ।

ਹੋਲਾ ਮਹੱਲਾ ਮੌਕੇ ਸਮੂਹ ਗੁਰਦੁਆਰਿਆਂ ਸਾਹਿਬਾਨਾਂ ਵਿਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ, ਉੱਥੇ ਹੀ ਬਾਹਰੋਂ ਆਈਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ 100 ਦੇ ਕਰੀਬ ਲੰਗਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਪਰ ਲਗਾਏ ਗਏ ਹਨ,  ਜਿਨ੍ਹਾਂ ਵਿਚ ਸੰਗਤਾਂ ਲਈ ਦਾਲ ਫੁਲਕੇ ਤੋਂ ਇਲਾਵਾ ਜਲੇਬੀਆਂ, ਚਾਹ, ਪਕੌੜੇ, ਗੰਨੇ ਦਾ ਰਸ ਅਤੇ ਹੋਰ ਭਾਂਤ-ਭਾਂਤ ਦੇ ਪਕਵਾਨ ਸੰਗਤਾਂ ਲਈ ਵਰਤਾਏ ਜਾ ਰਹੇ ਹਨ। 

ਹੋਲਾ ਮਹੱਲਾ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਸਮੁੱਚੇ ਮਹਿਕਮੇ ਦੇ ਉੱਚ ਅਧਿਕਾਰੀ ਮੀਟਿੰਗਾਂ ਕਰਨ ਵਿਚ ਰੁੱਝੇ ਹੋਏ ਸਨ। 5000 ਦੇ ਕਰੀਬ ਪੁਲਸ ਮੁਲਾਜ਼ਮ ਸੰਗਤਾਂ ਦੀ ਸਹੂਲਤ ਲਈ ਚੱਪੇ-ਚੱਪੇ ’ਤੇ ਤਾਇਨਾਤ ਹੈ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਸ਼ਹਿਰ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਹਰੇਕ ਵਿਅਕਤੀ ਉੱਪਰ ਪੈਨੀ ਨਜ਼ਰ ਰੱਖ ਰਹੇ ਹਨ, ਜਿਨ੍ਹਾਂ ਦਾ ਕੰਟਰੋਲ ਰੂਮ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਹੈ। 

Tags: Anandpur sahibBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

by Jaspreet Kaur
March 4, 2026
0

Israel - Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ - ਭਾਰਤੀਆਂ ਦੀ ਮਦਦ ਲਈ ਬਣਾਇਆ ਕੰਟਰੋਲ ਰੂਮ -...

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

by Ranjit Singh
March 4, 2026
0

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ - ਈਰਾਨ ਸਮਰਥਕਾਂ ਨੇ ਦੂਤਾਵਾਸ 'ਤੇ ਕੀਤਾ ਸੀ ਹਮਲਾ -...

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ ਅਕਾਊਂਟ !

by Navjot
March 4, 2026
0

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਹੀ ਖਤਮ ਹੋ ਸਕਦੈ ਬੈਂਕ...

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

by Navjot
March 4, 2026
0

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

by Jaspreet Kaur
March 4, 2026
0

Israel - Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ - ਭਾਰਤੀਆਂ ਦੀ ਮਦਦ ਲਈ ਬਣਾਇਆ ਕੰਟਰੋਲ ਰੂਮ -...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 