• Latest
  • Trending
 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

1 hour ago
India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

29 minutes ago
ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

1 hour ago
ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਸੂਬੇ ਵਿੱਚ ਬਣੇਗਾ ਸੁਪਰ-ਸਪੈਸ਼ਲਿਟੀ ਹਸਪਤਾਲ ; ਮੁੱਖ ਮੰਤਰੀ ਨੇ ਕੀਤਾ ਐਲਾਨ

4 hours ago
ਮਨੋਵਿਗਿਆਨਕ ਥ੍ਰਿਲਰ ਫਿਲਮ ‘John Doe’ ਤੋਂ ਅਰਜੁਨ ਦਾਸ ਦੇ ਕਿਰਦਾਰ ਦਾ ਖੁਲਾਸਾ

ਰੋਮਾਂਟਿਕ ਕਾਮੇਡੀ ਫਿਲਮ ‘Coimbatore Mappillaii’ 24 ਦਸੰਬਰ ਨੂੰ ਹੋਵੇਗੀ ਰਿਲੀਜ਼

Typhoon Champi : ਤਾਈਵਾਨ ਨੇ 20 ਸ਼ਹਿਰਾਂ ਅਤੇ ਕਾਉਂਟੀਆਂ ਵਿੱਚ ਸਕੂਲ ਤੇ ਦਫ਼ਤਰ ਬੰਦ; ਸੈਂਕੜੇ ਉਡਾਣਾਂ ਰੱਦ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 510 ਘਟਨਾਵਾਂ ਆਈਆਂ ਸਾਹਮਣੇ ; 184 ਮਾਮਲਿਆਂ ਵਿੱਚ ਲਗਾਏ ਗਏ ਜੁਰਮਾਨੇ

ਰਾਜਸਥਾਨ ਵਿੱਚ ਦੌਸਾ-ਮਨੋਹਰਪੁਰ ਹਾਈਵੇਅ ‘ਤੇ ਕਾਰ ਖਾਈ ਵਿੱਚ ਡਿੱਗੀ; 4 ਲੋਕਾਂ ਦੀ ਮੌਤ

ਪ੍ਰਧਾਨ ਮੰਤਰੀ ਮੋਦੀ ਨੇ ‘ਚਿਨਮਯ ਅੰਮ੍ਰਿਤ ਮਹੋਤਸਵ’ ਦਾ ਕੀਤਾ ਉਦਘਾਟਨ

 ਪਰਵਿੰਦਰ ‘ਝੋਟਾ’ ਕਤਲ ਕਾਂਡ: ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ

Hindi News
English News
Friday, October 23, 2026
No Result
View All Result
24 °c
Chandigarh
23 ° Sat
24 ° Sun
25 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

October 23, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
 ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਗੁਰੂ ਰਾਮਦਾਸ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਅੰਮ੍ਰਿਤਸਰ, 23 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਹਰਮਨਬੀਰ ਸਿੰਘ ਗਿੱਲ, ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ, ਡੀਸੀਪੀ ਸ. ਰਵਿੰਦਰਪਾਲ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਸੱਦਾ ਪੱਤਰ ਦੇਣ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਸਮੇਤ ਹੋਰ ਮੌਜੂਦ ਸਨ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਸਮੁੱਚੀ ਸਿੱਖ ਸੰਗਤ ਲਈ ਬੇਹੱਦ ਪਵਿੱਤਰ ਅਤੇ ਮਹੱਤਵਪੂਰਨ ਦਿਹਾੜਾ ਹੈ। ਗੁਰੂ ਸਾਹਿਬ ਜੀ ਨੇ ਮਨੁੱਖਤਾ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨਗੀਆਂ।  ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ।
ਇਸ ਮੌਕੇ ਐਸਐਸਪੀ ਵਿਜੀਲੈਂਸ ਸ. ਹਰਪ੍ਰੀਤ ਸਿੰਘ ਮੰਡੇਰ, ਅੰਮ੍ਰਿਤਸਰ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ. ਜੇਇੰਦਰ ਸਿੰਘ, ਡੀਸੀਪੀ ਸ. ਜੁਗਰਾਜ ਸਿੰਘ, ਐਸਪੀ. ਸ. ਹਰਪਾਲ ਸਿੰਘ ਰੰਧਾਵਾ, ਐਸਪੀ ਟ੍ਰੈਫਿਕ ਅਮਨਦੀਪ ਕੌਰ, ਏਡੀਸੀ ਪਲਵੀ ਮਿਸ਼ਰਾ, ਪੀਸੀਐਸ ਸ. ਗੁਰਮੰਦਰ ਸਿੰਘ, ਪੀਸੀਐਸ ਅਨਾਇਤ ਗੁਪਤਾ, ਪੀਸੀਐਸ ਅਲਕਾ ਕਾਲੀਆ, ਪੀਸੀਐਸ ਸ. ਰੁਪਿੰਦਰਪਾਲ ਸਿੰਘ, ਪੀਸੀਐਸ ਸ. ਮਨਬੀਰ ਸਿੰਘ ਢਿੱਲੋਂ, ਪੀਸੀਐਸ ਸ. ਨਵਕੀਰਤਨ ਸਿੰਘ ਰੰਧਾਵਾ ਸਮੇਤ ਹੋਰ ਮੌਜੂਦ ਸਨ।

Tags: Guru RamdasLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
October 23, 2026
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

ਅਮਿਤਾਭ ਬੱਚਨ ਦੇ ਬੰਗਲੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਧਮਕੀ ਵਿੱਚ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ

by Navjot
October 23, 2026
0

ਮੁੰਬਈ, 23 ਅਕਤੂਬਰ (ਵਿਸ਼ਵ ਵਾਰਤਾ) - ਮੁੰਬਈ ਪੁਲਿਸ ਨੂੰ ਸ਼ੁੱਕਰਵਾਰ ਨੂੰ ਇੱਕ ਧਮਕੀ ਭਰੀ ਈਮੇਲ ਬਾਰੇ ਜਾਣਕਾਰੀ ਮਿਲੀ, ਜਿਸ ਵਿੱਚ...

ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ 6 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, ਨੋਟੀਫਿਕੇਸ਼ਨ ਜਾਰੀ

by Navjot
October 23, 2026
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸੂਬੇ ਵਿੱਚ ਨਸ਼ਾ ਤਸਕਰੀ ਖਿਲਾਫ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ, ਸੂਬਾ ਸਰਕਾਰ ਨੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 23, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
October 23, 2026
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

Most Popular

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
1 week ago
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 