• Latest
  • Trending
Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

9 months ago
CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

12 minutes ago
Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

26 minutes ago
Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

Commonwealth Games 2026 : ਭਾਰਤੀ ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਜਿੱਤਿਆ ਸੋਨ ਤਗਮਾ

10 hours ago
ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

ਆਸਟ੍ਰੇਲੀਆ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਕ੍ਰਿਕਟ ਟੀਮ ‘ਚ ਬਦਲਾਅ

11 hours ago
ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

ਲੁਧਿਆਣਾ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

11 hours ago
CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

12 hours ago
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

12 hours ago
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

12 hours ago
‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

12 hours ago
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

12 hours ago
Hindi News
English News
Sunday, August 2, 2026
No Result
View All Result
29 °c
Chandigarh
30 ° Mon
30 ° Tue
29 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀਜੀਪੀ ਐਸਐਸ ਸ੍ਰੀਵਾਸਤਵ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਯਾਦਗਾਰੀ ਸਮਾਗਮਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

November 13, 2025
in ਖਬਰਾਂ, ਪੰਜਾਬ
Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

Guru Tegh Bahadur ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

— ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀਜੀਪੀ ਐਸਐਸ ਸ੍ਰੀਵਾਸਤਵ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਯਾਦਗਾਰੀ ਸਮਾਗਮਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

— ਸਮਾਗਮਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਡਰੋਨ ਨਿਗਰਾਨੀ, ਚਿਹਰੇ ਦੀ ਪਛਾਣ ਵਾਲੇ ਕੈਮਰੇ ਅਤੇ 10,000 ਮੁਲਾਜ਼ਮਾਂ ਦੀ ਭਾਰੀ ਫੋਰਸ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

— ਸਮਾਰਟ ਟ੍ਰੈਫਿਕ ਪ੍ਰਬੰਧਨ ਲਈ ਆਈਆਈਟੀ ਰੋਪੜ ਨਾਲ ਭਾਈਵਾਲੀ; ਰੀਅਲ-ਟਾਈਮ ਨਿਗਰਾਨੀ ਨਾਲ ਬਣਾਏ ਜਾ ਰਹੇ ਹਨ 35 ਪਾਰਕਿੰਗ ਸਥਾਨ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਵਿਸ਼ਵ ਵਾਰਤਾ):- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।

ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ, 2025 ਤੱਕ ਕਰਵਾਏ ਜਾਣ ਵਾਲੇ ਵਿਆਪਕ ਯਾਦਗਾਰੀ ਸਮਾਗਮਾਂ ਵਿੱਚ ਦੁਨੀਆ ਭਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਪੈਸ਼ਲ ਡੀਜੀਪੀ ਸੁਰੱਖਿਆ ਸੁਧਾਂਸ਼ੂ ਐਸ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਮੀਨੀ ਪੱਧਰ ‘ਤੇ ਵਿਆਪਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਮੀਖਿਆ ਮੀਟਿੰਗ ਦੌਰਾਨ ਏਡੀਜੀਪੀ ਕਾਨੂੰਨ ਅਤੇ ਵਿਵਸਥਾ ਐਸਪੀਐਸ ਪਰਮਾਰ ਅਤੇ ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੀ ਮੌਜੂਦ ਸਨ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਮਾਗਮਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਨੋਡਲ ਅਫਸਰ ਦੀ ਨਿਗਰਾਨੀ ਹੇਠ ਲਗਭਗ 10,000 ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸੱਤ ਆਈਜੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀ, 22 ਕਮਾਂਡੈਂਟ, 45 ਐਸਪੀਜ਼ ਅਤੇ 94 ਡੀਐਸਪੀਜ਼ ਤਾਇਨਾਤ ਕੀਤੇ ਜਾਣਗੇ। ਉੱਚ ਪੱਧਰੀ ਚੌਕਸੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਯਕੀਨੀ ਬਣਾਉਣ ਲਈ ਪੂਰੀ ਫੋਰਸ ਨੂੰ ਸਮਾਗਮ ਦੇ ਪੱਧਰ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਹੈ।

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੁਰੱਖਿਆ ਪ੍ਰਬੰਧਾਂ ਲਈ ਅਤਿ-ਆਧੁਨਿਕ ਤਕਨਾਲੋਜੀ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਆਉਣ-ਜਾਣ ਵਾਲੇ ਸਥਾਨਾਂ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨਾਲੋਜੀ ਨਾਲ ਲੈਸ 300 ਤੋਂ ਵੱਧ ਏਆਈ-ਸਮਰੱਥ ਸੀਸੀਟੀਵੀ ਕੈਮਰੇ, 10 ਪੀਟੀਜ਼ੈਡ ਕੈਮਰੇ, ਅਤੇ 25 ਏਐਨਪੀਆਰ (ਆਟੋਮੈਟਿਕ ਨੰਬਰ ਪਲੇਟ ਪਛਾਣ) ਕੈਮਰੇ ਲਗਾਏ ਗਏ ਹਨ ਅਤੇ ਇਹਨਾਂ ਦੀ ਨਿਗਰਾਨੀ ਲਈ ਇੱਕ ਉੱਚ-ਤਕਨੀਕੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੱਤ ਡਰੋਨ ਟੀਮਾਂ ਨਿਰੰਤਰ ਹਵਾਈ ਨਿਗਰਾਨੀ ਕਰਨਗੀਆਂ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਰੋਪੜ ਜ਼ਿਲ੍ਹੇ ਅਤੇ ਇਸਦੇ ਆਲੇ ਦੁਆਲੇ ਦੇ ਸਨੈਚਰਾਂ ਨਾਲ ਸਬੰਧਤ ਡੇਟਾ ਨੂੰ ਚਿਹਰੇ ਦੀ ਪਛਾਣ ਕਰਨ ਵਾਲੀ ਪ੍ਰਣਾਲੀ ਨਾਲ ਜੋੜਿਆ ਗਿਆ ਹੈ। ਕਾਨੂੰਨ ਵਿਵਸਥਾ ਨੂੰ ਬਿਹਤਰ ਢੰਗ ਨਾਲ ਬਣਾਈ ਰੱਖਣ ਲਈ ਮਾਊਂਟਡ ਪੁਲਿਸ ਪੈਟਰੋਲਿੰਗ ਅਤੇ ਸਮਾਰਟ ਬੈਰੀਕੇਡਾਂ ਦੀ ਵਰਤੋਂ ਵੀ ਕੀਤੀ ਜਾਵੇਗੀ।”

ਨਿਰਵਿਘਨ ਟ੍ਰੈਫਿਕ ਪ੍ਰਬੰਧਨ ਅਤੇ ਸੰਗਤਾਂ ਦੀ ਘੱਟ ਤੋਂ ਘੱਟ ਅਸੁਵਿਧਾ ਲਈ, ਜ਼ਿਲ੍ਹਾ ਪੁਲਿਸ ਨੇ ਆਈਆਈਟੀ ਰੋਪੜ ਨਾਲ ਮਿਲ ਕੇ ਅਸਲ-ਸਮੇਂ ਦੀ ਨਿਗਰਾਨੀ ਨਾਲ ਤਿਆਰ ਕੀਤੇ ਜਾ ਰਹੇ 101 ਏਕੜ ਵਿੱਚ ਫੈਲੇ ਕੁੱਲ 35 ਪਾਰਕਿੰਗ ਸਥਾਨਾਂ ਦੀ ਵਿਗਿਆਨਕ ਢੰਗ ਨਾਲ ਮੈਪਿੰਗ ਕੀਤੀ ਹੈ। ਇਸ ਤੋਂ ਇਲਾਵਾ, 24 ਘੰਟੇ ਚੱਲਣ ਵਾਲੀਆਂ ਸ਼ਟਲ ਸੇਵਾਵਾਂ ਸੰਗਤਾਂ ਨੂੰ ਸਾਰੇ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣਗੀਆਂ ਅਤੇ 10,000 ਸੰਗਤਾਂ ਦੀ ਕੁੱਲ ਸਮਰੱਥਾ ਵਾਲੀਆਂ ਤਿੰਨ ਟੈਂਟ ਸਿਟੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਹਾਈਵੇਅ ਦੇ ਨਾਲ ਇੱਕ ਸਮਰਪਿਤ ਪੈਦਲ ਸੜਕ ਅਤੇ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ 60 ਬਾਹਰੀ ਡਾਇਵਰਜੈਂਸ ਪੁਆਇੰਟ ਅਤੇ ਨਾਕੇ ਸਥਾਪਤ ਕੀਤੇ ਜਾਣਗੇ।

ਸਪੈਸ਼ਲ ਡੀਜੀਪੀ ਨੇ ਇਹ ਵੀ ਦੱਸਿਆ ਕਿ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਵੀਵੀਆਈਪੀ ਮਹਿਮਾਨਾਂ ਦੇ ਸੁਚਾਰੂ ਆਗਮਨ ਨੂੰ ਯਕੀਨੀ ਬਣਾਉਣ ਲਈ ਅੱਠ ਹੈਲੀਪੈਡ ਵੀ ਸਥਾਪਿਤ ਕੀਤੇ ਜਾ ਰਹੇ ਹਨ।

Tags: BREAKING NEWSBreaking news in PunjabiGuru Tegh BahadurPUNJABWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

by Ranjit Singh
August 2, 2026
0

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ ਨਵੀਂ...

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

by Ranjit Singh
August 2, 2026
0

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ - ਸਫਾਈ ਕਰਮਚਾਰੀਆਂ ‘ਤੇ ਹੋਏ ਤਸ਼ਦੱਦ...

Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 August 2026 | Ang 670 I ਅੱਜ ਦਾ ਹੁਕਮਨਾਮਾ

by Ankit
August 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 02-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ

by Ranjit Singh
August 2, 2026
0

CWG 2026: ਰਾਸ਼ਟਰਮੰਡਲ ਵਿੱਚ ਭਾਰਤੀ ਮੁੱਕੇਬਾਜ਼ਾਂ ਨੇ ਰਚਿਆ ਇਤਿਹਾਸ, 7 ਨੇ ਸੋਨ ਅਤੇ 3 ਨੇ ਚਾਂਦੀ ਦੇ ਤਗਮੇ ਜਿੱਤੇ ਨਵੀਂ...

Most Popular

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

by Ankit
4 days ago
0

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 