• Latest
  • Trending
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

3 weeks ago
 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

45 seconds ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 minutes ago
Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

2 hours ago
Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

3 hours ago
ਯਸ਼ ਸਟਾਰਰ ਫਿਲਮ ‘ਟੌਕਸਿਕ: ਏ ਫੇਅਰੀ ਟੇਲ ਫਾਰ ਗ੍ਰੋਨ-ਅੱਪਸ’ ਦਾ ਅੰਗਰੇਜ਼ੀ ਵਰਜਨ ਕੱਲ੍ਹ ਨੂੰ ਹੋਵੇਗਾ ਰਿਲੀਜ਼

ਭਾਰਤ ਅਤੇ ਸੇਸ਼ੇਲਸ ਨੇ ਸਮੁੰਦਰੀ ਸੁਰੱਖਿਆ, ਏਆਈ, ਨਵਿਆਉਣਯੋਗ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ; ਦੋਸ਼ੀ ਨੌਜਵਾਨ ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

Punjab Voter List ’ਤੇ ਵੱਡੀ Update: 13 ਅਗਸਤ ਵਾਲੀ ਸੂਚੀ Final ਨਹੀਂ ਸੀ, ਜਾਣੋ ਹੁਣ ਕਦੋਂ ਆਵੇਗੀ Final List?

4 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ , 2 ਗ੍ਰਿਫ਼ਤਾਰ ; 8 ਪਿਸਤੌਲ ਅਤੇ 103 ਜ਼ਿੰਦਾ ਕਾਰਤੂਸ ਜ਼ਬਤ

5 hours ago
ਬੰਗਲਾਦੇਸ਼ ਵਿੱਚ ਡੇਂਗੂ ਦੇ ਪ੍ਰਕੋਪ ਨਾਲ ਪੰਜ ਹੋਰ ਲੋਕਾਂ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ

6 hours ago
Hindi News
English News
Thursday, September 3, 2026
No Result
View All Result
28 °c
Chandigarh
27 ° Fri
26 ° Sat
28 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ

August 14, 2026
in ਖਬਰਾਂ, ਪੰਜਾਬ
ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਸਐਮ ਅਤੇ ਐਮਐਸਐਮ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

  • SP ਨਵਰੀਤ ਸਿੰਘ ਵਿਰਕ ਤੇ ਹੋਰਨਾਂ ਨੂੰ ਦਿੱਤਾ ਜਾ ਰਿਹਾ ਵਿਸ਼ੇਸ਼ ਸਨਮਾਨ 

ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ

Heartiest congratulations to the 12 Punjab Police officers who have been conferred the President’s Medal for Distinguished Service (PSM) and Medal for Meritorious Service (MSM) on the occasion of #IndependenceDay2026. 🇮🇳🏅

🏅 President’s Medal for Distinguished Service (PSM):… pic.twitter.com/8Gkp1VtP1Z

— DGP Punjab Police (@DGPPunjabPolice) August 14, 2026

ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ);- ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ, ਦੋ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ (ਐਡਮਿਨ) ਬਾਬੂ ਲਾਲ ਮੀਨਾ ਅਤੇ ਆਈਜੀਪੀ ਪ੍ਰੋਵੀਜ਼ਨਿੰਗ ਡਾ. ਐਸ. ਬੂਪਤੀ ਅਤੇ ਛੇ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਡੀਐਸਪੀ ਹੈੱਡਕੁਆਰਟਰ ਸੰਗਰੂਰ ਕਰਨੈਲ ਸਿੰਘ, ਡੀਐਸਪੀ ਸਕਿਊਰਿਟੀ ਸੁਭਾਸ਼ ਚੰਦ, ਡੀਐਸਪੀ ਸੀਆਈਡੀ ਯੂਨਿਟ ਅੰਮ੍ਰਿਤਸਰ ਸੰਜੀਵ ਕੁਮਾਰ, ਏਸੀਪੀ ਉੱਤਰੀ ਅੰਮ੍ਰਿਤਸਰ ਗਗਨਦੀਪ ਸਿੰਘ ਅਤੇ ਡੀਐਸਪੀ ਜਹਾਨ ਖੇਲਾਂ ਜਸਵੀਰ ਸਿੰਘ, ਉਨ੍ਹਾਂ 11 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਸ਼ਪਾਲ ਸਿੰਘ, ਇੰਸਪੈਕਟਰ ਨਿਰਮਲ ਸਿੰਘ ਅਤੇ ਏਐਸਆਈ ਨਿਰਮਲ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

ਇਨ੍ਹਾਂ ਸਨਮਾਨਾਂ ਨੂੰ ਉਨ੍ਹਾਂ ਦੇ ਸਮਰਪਣ, ਪੇਸ਼ੇਵਰਤਾ ਅਤੇ ਮਿਸਾਲੀ ਸੇਵਾ ਦਾ ਮਾਣਮੱਤਾ ਸਨਮਾਨ ਦੱਸਦਿਆਂ, ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਸਮੁੱਚੇ ਪੰਜਾਬ ਪੁਲਿਸ ਬਲ ਲਈ ਪ੍ਰੇਰਨਾ ਸਰੋਤ ਹੈ ਤਾਂ ਜੋ ਉਹ ਡਿਊਟੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ।

ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਵਧੇਰੇ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਰਾਜ ਵਿੱਚ ਬਹੁਤ ਮਹੱਤਵਪੂਰਨ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

by Navjot
September 3, 2026
0

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ ਭਾਰਤੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

by Navjot
September 3, 2026
0

Womens Asia Cup : ਅੱਜ ਦਾ ਮੁਕਾਬਲਾ ਭਾਰਤ ਅਤੇ ਹਾਂਗਕਾਂਗ ਵਿਚਾਲੇ ; ਹਾਂਗਕਾਂਗ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ...

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ ‘ਤੇ ਦਿਵਾਈ ਰੋਮਾਂਚਕ ਜਿੱਤ 

by Navjot
September 3, 2026
0

Sher-e-Punjab T20 : ਪ੍ਰਭਸਿਮਰਨ ਦੇ ਸੈਂਕੜੇ ਨੇ ਜਲੰਧਰ ਵਾਰੀਅਰਜ਼ ਨੂੰ ਬਠਿੰਡਾ ਰਾਇਲਜ਼ 'ਤੇ ਦਿਵਾਈ ਰੋਮਾਂਚਕ ਜਿੱਤ  ਚੰਡੀਗੜ੍ਹ, 3 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ

by Navjot
September 3, 2026
0

 Womens Asia Cup : ਭਾਰਤ ਅਤੇ ਹਾਂਗਕਾਂਗ ਵਿਚਾਲੇ ਮੁਕਾਬਲਾ ਜਾਰੀ ; ਭਾਰਤੀ ਟੀਮ ਨੇ ਹਾਂਗਕਾਂਗ ਲਈ ਸੈੱਟ ਕੀਤਾ ਟਾਰਗੇਟ ਭਾਰਤੀ...

Most Popular

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

by Navjot
1 week ago
0

ਹਾਰਰ ਥ੍ਰਿਲਰ ਫਿਲਮ  'ਇਮੋਰਟਲ' ਦਾ ਟ੍ਰੇਲਰ ਰਿਲੀਜ਼ ਚੇਨਈ, 27 ਅਗਸਤ (ਵਿਸ਼ਵ ਵਾਰਤਾ) ਅਦਾਕਾਰ ਅਤੇ ਨਿਰਮਾਤਾ ਧਨੁਸ਼ ਨੇ ਬੁੱਧਵਾਰ ਨੂੰ ਨਿਰਦੇਸ਼ਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 