• Latest
  • Trending
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

3 weeks ago
BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

11 minutes ago
Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

32 minutes ago
ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

42 minutes ago
ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

51 minutes ago
ਸੂਬੇ ਦੀ 80 ਪ੍ਰਤੀਸ਼ਤ ਆਬਾਦੀ ਨੂੰ ਆਯੁਸ਼ਮਾਨ ਭਾਰਤ ਸਿਹਤ ਖਾਤੇ ਅਧੀਨ ਲਿਆਂਦਾ ਗਿਆ

60 minutes ago
International: ਬਹਾਮਾਸ ਵਿੱਚ ਵਾਪਰਿਆ ਵੱਡਾ ਜਹਾਜ਼ ਹਾਦਸਾ, ਫਲਾਈਟ ‘ਚ ਸਵਾਰ ਸਾਰਿਆਂ ਦੀ ਮੌਤ

1 hour ago
Asian U23 Athletics : ਭਾਰਤੀ ਐਥਲੀਟਾਂ ਨੇ ਮੁਕਾਬਲੇ ਦੇ ਦੂਜੇ ਦਿਨ ਜਿੱਤੇ ਤਿੰਨ ਕਾਂਸੀ ਦੇ ਤਗਮੇ 

Wimbledon : ਜੈਨਿਕ ਸਿੰਨਰ ਨੇ ਜੋਕੋਵਿਚ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ 

Entertainment: ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ

2 hours ago
National: ਵਧੇਗੀ ਭਾਰਤ ਦੀ ਸਮੁੰਦਰੀ ਤਾਕਤ, ਅੱਜ INS ਮਹਿੰਦਰਗਿਰੀ ਜਲ ਸੈਨਾ ਵਿੱਚ ਹੋਵੇਗਾ ਸ਼ਾਮਿਲ

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

PM Modi ਦੇ ਤਿੰਨ ਦੇਸ਼ਾਂ ਦੇ ਦੌਰੇ ਦਾ ਅੱਜ ਆਖਰੀ ਦਿਨ

3 hours ago
Hindi News
English News
Saturday, July 11, 2026
No Result
View All Result
35 °c
Chandigarh
33 ° Sun
36 ° Mon
36 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

June 20, 2026
in ਖਬਰਾਂ, ਪੰਜਾਬ

ਚੰਡੀਗੜ੍ਹ 20 ਜੂਨ (ਵਿਸ਼ਵ ਵਾਰਤਾ );- ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ:

1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ),

2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ),

3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ

4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)।

ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25.06.2026 (ਵੀਰਵਾਰ) (ਸ਼ਾਮ 03:00 ਵਜੇ ਤੱਕ) ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 26.06.2026 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27.06.2026 (ਸ਼ਨਿਚਰਵਾਰ) ਦੁਪਹਿਰ 3:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਨਿਗਮਾਂ ਵਿੱਚ 5.7.2026 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈ.ਵੀ.ਐਮ. ਰਾਹੀਂ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਹੋਵੇਗੀ।

ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਹਨ।

ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

by Ranjit Singh
July 11, 2026
0

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): 10 ਜੁਲਾਈ ਨੂੰ ਸਰਕਾਰੀ ਟੈਲੀਕਾਮ...

Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

by Ranjit Singh
July 11, 2026
0

Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ - ਈਰਾਨ - ਗਾਲਿਬਾਫ ਦਾ ਸਪੱਸ਼ਟ...

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

by Ankit
July 11, 2026
0

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ...

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

by Navjot
July 11, 2026
0

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

by Ranjit Singh
July 11, 2026
0

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): 10 ਜੁਲਾਈ ਨੂੰ ਸਰਕਾਰੀ ਟੈਲੀਕਾਮ...

Most Popular

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

by Ranjit Singh
2 weeks ago
0

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ - ਟੀਮ ਦੀ ਸੈਮੀਫਾਈਨਲ 'ਚ ਪਹੁੰਚਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 