• Latest
  • Trending
ਸਰਬੱਤ ਦਾ ਭਲਾ ਟਰੱਸਟ ਵੱਲੋਂ Amritsar ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਸਰਬੱਤ ਦਾ ਭਲਾ ਟਰੱਸਟ ਵੱਲੋਂ Amritsar ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

2 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

19 minutes ago
Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

36 minutes ago
Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

37 minutes ago
Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

54 minutes ago
Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ

2 hours ago
Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

Punjab Weather: ਸੂਬੇ ‘ਚ ਹੀਟਵੇਵ ਦਾ ਅਲਰਟ ਜਾਰੀ

2 hours ago
Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

USA ਦੇ ਸੈਨ ਡਿਏਗੋ ਵਿੱਚ ਇੱਕ ਮਸਜਿਦ ਦੇ ਬਾਹਰ ਫਾਇਰਿੰਗ; 3 ਮੌਤਾਂ

3 hours ago
Punjab Breaking: ਭਿਆਨਕ ਸੜਕ ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਤ

Punjab Breaking: ਭਿਆਨਕ ਸੜਕ ਹਾਦਸੇ ‘ਚ ਚਾਰ ਨੌਜਵਾਨਾਂ ਦੀ ਮੌਤ

4 hours ago
Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ

5 hours ago
International: ਟਰੰਪ ਤੋਂ ਬਾਅਦ ਹੁਣ ਰੂਸੀ ਰਾਸ਼ਟਰਪਤੀ ਪਹੁੰਚਣਗੇ ਚੀਨ

International: ਟਰੰਪ ਤੋਂ ਬਾਅਦ ਹੁਣ ਰੂਸੀ ਰਾਸ਼ਟਰਪਤੀ ਪਹੁੰਚਣਗੇ ਚੀਨ

5 hours ago
Hindi News
English News
Tuesday, May 19, 2026
No Result
View All Result
42 °c
Chandigarh
38 ° Wed
38 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਬੱਤ ਦਾ ਭਲਾ ਟਰੱਸਟ ਵੱਲੋਂ Amritsar ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਡਾ.ਐਸ.ਪੀ.ਸਿੰਘ ਉਬਰਾਏ ਨੇ ਕੀਤਾ ਉਦਘਾਟਨ

March 7, 2026
in ਖਬਰਾਂ, ਪੰਜਾਬ
ਸਰਬੱਤ ਦਾ ਭਲਾ ਟਰੱਸਟ ਵੱਲੋਂ Amritsar ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਸਰਬੱਤ ਦਾ ਭਲਾ ਟਰੱਸਟ ਵੱਲੋਂ Amritsar ‘ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਡਾ.ਐਸ.ਪੀ.ਸਿੰਘ ਉਬਰਾਏ ਨੇ ਕੀਤਾ ਉਦਘਾਟਨ

ਟਰੱਸਟ ਦੀਆਂ ਲੈਬਾਰਟਰੀਆਂ ਤੋਂ ਪਿਛਲੇ ਸਾਲ 27 ਲੱਖ ਤੋਂ ਵਧੇਰੇ ਲੋਕਾਂ ਨੇ ਕਰਵਾਏ ਟੈਸਟ : ਡਾ.ਓਬਰਾਏ

ਅੰਮ੍ਰਿਤਸਰ, 7 ਮਾਰਚ (ਵਿਸ਼ਵ ਵਾਰਤਾ) – ਆਪਣੀ ਜੇਬ੍ਹ ‘ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ ‘ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ Amritsar ਦੇ ਈਸਟ ਮੋਹਨ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ ‘ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ’ ਦਾ ਉਦਘਾਟਨ ਕੀਤਾ ਗਿਆ। ਜਿਸ ਦੌਰਾਨ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜ਼ੂਦ ਸਨ।
ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਭਾਈ ਬੰਦੀ (ਰਜਿ.) ਦੇ ਵੱਡੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਇਸ ਖੇਤਰ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ 200 ਲੈਬੋਰਟਰੀਆਂ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ‘ਚ 150 ਤੋਂ ਵਧੇਰੇ ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਪਿਛਲੇ ਸਾਲ ਲਗਭਗ 27 ਲੱਖ ਤੋਂ ਵਧੇਰੇ ਲੋਕਾਂ ਨੇ ਕੇਵਲ ਲਾਗਤ ਦਰਾਂ ‘ਤੇ ਆਪਣੇ ਟੈਸਟ ਕਰਵਾ ਕੇ ਲਾਭ ਲਿਆ ਹੈ। ਡਾ.ਉਬਰਾਏ ਨੇ ਭਾਈ ਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਸੌਂਦ ਤੇ ਸਕੱਤਰ ਸੁਖਵਿੰਦਰ ਸਿੰਘ ਘਟੋੜੇ ਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੀ ਲੋੜ ਮੁਤਾਬਿਕ ਬਹੁਤ ਹੀ ਜਲਦ ਟਰੱਸਟ ਵੱਲੋਂ ਇੱਥੇ ਇੱਕ ਆਧੁਨਿਕ ਡੈਂਟਲ ਕਲੀਨਿਕ ਅਤੇ ਫਿਜ਼ਿਓਥਰੈਪੀ ਸੈਂਟਰ ਵੀ ਖੋਲ੍ਹਿਆ ਜਾਵੇਗਾ। ਇਸ ਦੌਰਾਨ ਭਾਈ ਬੰਦੀ,ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ, ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਅਤੇ ਭੈਣ ਬੰਦੀ ਵੱਲੋਂ ਡਾ.ਉਬਰਾਏ ਤੇ ਉਨ੍ਹਾਂ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ,ਮਨਪ੍ਰੀਤ ਸਿੰਘ ਕੰਬੋਜ ਤੋਂ ਇਲਾਵਾ ਪ੍ਰੀਤਮ ਸਿੰਘ ਕਲਸੀ,ਅਮਰਦੀਪ ਸਿੰਘ ਰਾਜੇਵਾਲ,ਨਾਨਕ ਸਿੰਘ ਕੇਸਰ, ਅਜੀਤ ਸਿੰਘ ਭੁੱਲਰ,ਜਰਨੈਲ ਸਿੰਘ ਭੂਈ,ਜਸਵਿੰਦਰ ਸਿੰਘ ਜੱਸੀ, ਸ਼ਰਨਜੀਤ ਸਿੰਘ,ਜਸਪਾਲ ਸਿੰਘ ਪਦਮ,ਗਿਆਨ ਸਿੰਘ ਸੱਗੂ,ਜਸਪਾਲ ਸਿੰਘ, ਕੁਲਵੰਤ ਸਿੰਘ ਸਹਿਮੀ,ਸੰਤੋਖ ਸਿੰਘ ਕਲਸੀ ਆਦਿ ਵੀ ਹਾਜ਼ਰ ਸਨ।

Tags: amritsarBREAKING NEWSBreaking news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

Australia ‘ਚ ਪੰਜਾਬੀ ਵਿਦਿਆਰਥਣ ਦੀ ਮੌਤ

by Jaspreet Kaur
May 19, 2026
0

Australia 'ਚ ਪੰਜਾਬੀ ਵਿਦਿਆਰਥਣ ਦੀ ਮੌਤ - ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ ਲੁਧਿਆਣਾ, 19 ਮਈ 2026 (ਵਿਸ਼ਵ ਵਾਰਤਾ): ਲੁਧਿਆਣਾ...

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

Chandigarh: ਜ਼ਰੂਰੀ ਖ਼ਬਰ – ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ

by Ranjit Singh
May 19, 2026
0

Chandigarh: ਜ਼ਰੂਰੀ ਖ਼ਬਰ - ਭਲਕੇ ਚੰਡੀਗੜ੍ਹ ਦੇ ਮੈਡੀਕਲ ਸਟੋਰ ਰਹਿਣਗੇ ਬੰਦ - ਕੈਮਿਸਟਾਂ ਦੀ ਦੇਸ਼ ਵਿਆਪੀ ਹੜਤਾਲ ਕਾਰਨ ਮੈਡੀਕਲ ਸਟੋਰ...

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ ‘ਚੋਂ ਮਿਲੀ ਲਾਸ਼

by Ranjit Singh
May 19, 2026
0

Punjab Breaking: ਪੰਜਾਬੀ ਸਿੰਗਰ ਇੰਦਰ ਕੌਰ ਦਾ ਕਤਲ: ਨੀਲੋ ਨਹਿਰ 'ਚੋਂ ਮਿਲੀ ਲਾਸ਼ - ਪਰਿਵਾਰ ਨੇ ਸੁਖਵਿੰਦਰ ਸਿੰਘ ਨਾਂਅ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 19, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

by Navjot
2 weeks ago
0

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 