• Latest
  • Trending
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

3 weeks ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

24 minutes ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

1 hour ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

2 hours ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

Hindi News
English News
Sunday, September 27, 2026
No Result
View All Result
26 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

September 7, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਉਹਨਾਂ ਨੂੰ ਈਡੀ ਵੱਲੋਂ ਮੁੜ ਤਲਬ ਕੀਤਾ ਗਿਆ ਹੈ। ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ) ਨੇ ਜ਼ਮੀਨੀ ਘੁਟਾਲੇ ਨਾਲ ਜੁੜੇ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਉਨ੍ਹਾਂ ਨੂੰ ਨਵਾਂ ਸੰਮਨ ਜਾਰੀ ਕਰਕੇ 7 ਸਤੰਬਰ ਨੂੰ ਜਲੰਧਰ ਸਥਿਤ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਪਹਿਲਾਂ, ਈਡੀ ਨੇ ਉਨ੍ਹਾਂ ਨੂੰ 31 ਅਗਸਤ ਨੂੰ ਤਲਬ ਕੀਤਾ ਸੀ, ਪਰ ਉਹ ਪੇਸ਼ ਨਹੀਂ ਹੋਏ। ਦਰਅਸਲ ਵਰਮਾ ਨੇ ਇਹ ਕਹਿੰਦੇ ਹੋਏ ਈਡੀ ਤੋਂ ਹੋਰ ਸਮਾਂ ਮੰਗਿਆ ਸੀ ਕਿ ਉਨ੍ਹਾਂ ਨੂੰ ਜ਼ਰੂਰੀ ਦਸਤਾਵੇਜ਼ ਇਕੱਠੇ ਕਰਨ ਲਈ ਵਾਧੂ ਸਮਾਂ ਚਾਹੀਦਾ ਹੈ। ਇਸ ਤੋਂ ਬਾਅਦ, ਈਡੀ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਨਵੀਂ ਤਾਰੀਖ ਦਿੱਤੀ ਹੈ।

ਇਹ ਮਾਮਲਾ ਮੋਹਾਲੀ ਵਿੱਚ ਸਨਟੇਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਹੈ। ਈਡੀ ਕਥਿਤ ਬੇਨਿਯਮੀਆਂ ਅਤੇ ਨਿਯਮਾਂ ਦੀ ਉਲੰਘਣਾ ਦੀ ਜਾਂਚ ਕਰ ਰਹੀ ਹੈ। ਵਰਮਾ ਇਸ ਸਮੇਂ ਵਧੀਕ ਮੁੱਖ ਸਕੱਤਰ (ਮਾਲੀਆ ਵਿਭਾਗ) ਹਨ। ਹਾਲਾਂਕਿ, ਜਿਸ ਸਮੇਂ ਬੇਨਿਯਮੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਉਹ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਸਨ।

ਦੱਸ ਦਈਏ ਕਿ ਇਸ ਮਾਮਲੇ ‘ਚ ਆਈਏਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ 27 ਅਗਸਤ ਨੂੰ ਦੁਬਾਰਾ ਤਲਬ ਕੀਤਾ ਗਿਆ ਸੀ। ਬਰਾੜ ਪਹਿਲਾਂ 18 ਅਗਸਤ ਨੂੰ ਈਡੀ ਸਾਹਮਣੇ ਪੇਸ਼ ਹੋਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ANURAG VERMAedFormer Chief SecretaryLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

by Navjot
September 27, 2026
0

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ...

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

by Navjot
September 27, 2026
0

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਛਤਰਪੁਰ, 27 ਸਤੰਬਰ (ਵਿਸ਼ਵ ਵਾਰਤਾ): ਪੁਲਿਸ...

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

by Navjot
September 27, 2026
0

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ ਕੋਲਕਾਤਾ, 27 ਸਤੰਬਰ (ਵਿਸ਼ਵ ਵਾਰਤਾ) ਕੋਲਕਾਤਾ ਪੁਲਿਸ ਨੇ...

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

by Navjot
September 27, 2026
0

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ   ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ)  BSF ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

by Navjot
September 27, 2026
0

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ...

Most Popular

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

by Ranjit Singh
3 weeks ago
0

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ - ਕਈ ਟਰੇਨਾਂ ਅੰਬਾਲਾ ਤੇ ਮੁਹਾਲੀ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 