• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

5 months ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

8 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

8 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

8 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

8 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

8 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

11 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

12 hours ago
Hindi News
English News
Sunday, November 15, 2026
No Result
View All Result
15 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦੇਣਾ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

June 17, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇਣਾ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਹਜ਼ਾਰਾਂ ਨੌਜਵਾਨਾਂ ਨੇ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ: ਹਰਪਾਲ ਸਿੰਘ ਚੀਮਾ

ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 17 ਜੂਨ 2026 (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ, ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਭਰਤੀ ਕੀਤੇ ਗਏ ਮੁਲਾਜ਼ਮਾਂ ਵਿੱਚ 13 ਕਲਰਕ ਅਤੇ ਇੱਕ ਸੇਵਾਦਾਰ ਸ਼ਾਮਲ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਸਾਰਥਕ ਨੌਕਰੀਆਂ ਦੇ ਕੇ ਸ਼ਕਤੀਸ਼ਾਲੀ ਬਣਾਉਣ ਦੇ ਸਰਕਾਰ ਦੇ ਚੱਲ ਰਹੇ ਮਿਸ਼ਨ ਵੱਲ ਇੱਕ ਹੋਰ ਸਫਲ ਕਦਮ ਹੈ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਕਲਰਕਾਂ ਵਿੱਚੋਂ 11 ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ। ਬਾਕੀ ਦੋ ਕਲਰਕ ਅਤੇ ਇੱਕ ਸੇਵਾਦਾਰ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਰੋਜ਼ੀ-ਰੋਟੀ ਦਾ ਅਹਿਮ ਸਹਾਰਾ ਮਿਲ ਸਕੇ।”

ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਨੇ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਨੌਕਰੀਆਂ ਦੇਣ ਨੂੰ ਆਪਣੀ ਸਰਵਉੱਚ ਤਰਜੀਹ ਬਣਾਇਆ ਹੈ। ਅਸੀਂ ਸਾਰੇ ਵਿਭਾਗਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਖਾਲੀ ਅਸਾਮੀਆਂ ਭਰ ਰਹੇ ਹਾਂ ਤਾਂ ਜੋ ਸਾਡੇ ਨੌਜਵਾਨ ਪੂਰੀ ਸ਼ਾਨ ਅਤੇ ਮਾਣ ਨਾਲ ਆਪਣੇ ਸੂਬੇ ਦੀ ਸੇਵਾ ਕਰ ਸਕਣ।”

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਵੱਧ ਤੋਂ ਵੱਧ ਨੌਕਰੀਆਂ ਦੇਣ ਦੀ ਸਾਡੀ ਪਹਿਲਕਦਮੀ ਸਿਰਫ਼ ਖਾਲੀ ਅਸਾਮੀਆਂ ਭਰਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪ੍ਰਸ਼ਾਸਨ ਨੂੰ ਬਦਲਣ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਬਾਰੇ ਹੈ। ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੁਣ ਤੱਕ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਅਹਿਮ ਵਾਅਦਾ ਪੂਰਾ ਹੋਇਆ ਹੈ।”

ਆਪਣੇ ਦਫ਼ਤਰ ਵਿਖੇ ਨਿਯੁਕਤੀ ਪੱਤਰ ਵੰਡਣ ਦੀ ਰਸਮ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਹਾਜ਼ਰੀ ਵਿੱਚ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਜਨਤਕ ਸੇਵਾ ਵਿੱਚ ਸ਼ਾਮਲ ਹੋਣ ‘ਤੇ ਨਿੱਘੀ ਵਧਾਈ ਦਿੱਤੀ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਕੁਸ਼ਲਤਾ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਯਾਦ ਦਿਵਾਇਆ ਕਿ ਉਹ ਹੁਣ ਉਸ ਸ਼ਾਸਨ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਜੋ ਜਨ ਕਲਿਆਣ, ਪਾਰਦਰਸ਼ਤਾ ਅਤੇ ਸਾਫ਼-ਸੁਥਰੇ ਪ੍ਰਸ਼ਾਸਨ ਨੂੰ ਤਰਜੀਹ ਦਿੰਦੀ ਹੈ।

Tags: BREAKING NEWSLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
3 weeks ago
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 