• Latest
  • Trending
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

1 hour ago
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

1 hour ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

1 hour ago
ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

1 hour ago
ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

1 hour ago
ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

1 hour ago
ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

2 hours ago
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ 

2 hours ago
Hindi News
English News
Tuesday, October 27, 2026
No Result
View All Result
21 °c
Chandigarh
24 ° Wed
23 ° Thu
22 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ — ਡੀ.ਜੀ.ਪੀ. ਗੌਰਵ ਯਾਦਵ

October 27, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ — ਡੀ.ਜੀ.ਪੀ. ਗੌਰਵ ਯਾਦਵ

— ਇਸ ਮਾਮਲੇ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 10 ਵਿਦੇਸ਼ੀ ਅਤਿ-ਆਧੁਨਿਕ .30 ਬੋਰ ਪਿਸਤੌਲਾਂ ਅਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲਜੀਤ ਸਿੰਘ ਅਤੇ ਗੁਰਜੰਟ ਸਿੰਘ ਦੋਵੇਂ ਵਾਸੀ ਪਿੰਡ ਸਿੰਘੋਕੀ, ਅੰਮ੍ਰਿਤਸਰ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਨਿਸੋਕੇ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਪਿਸਤੌਲਾਂ ਬਰਾਮਦ ਕਰਨ ਤੋਂ ਇਲਾਵਾ, ਉਨ੍ਹਾਂ ਦੇ ਮੋਟਰਸਾਈਕਲ ਜਿਸ ਦੀ ਵਰਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਪੁਲਿਸ ਤੋਂ ਬਚਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਨੂੰ ਪਹੁੰਚਾਉਣ ਲਈ ਏਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹਨਾਂ ਹਥਿਆਰਾਂ ਨੂੰ ਅੱਗੇ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤਾ ਜਾਣਾ ਸੀ।

ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ, ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਲਜੀਤ ਸਿੰਘ ਅਤੇ ਅਰਸ਼ਦੀਪ ਸਿੰਘ, ਆਪਣੇ ਸਾਥੀ ਗੁਰਜੰਟ ਸਿੰਘ ਦੇ ਨਾਲ, ਰਾਮਦਾਸ ਸੈਕਟਰ ਵਿੱਚ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਦੂਜੀ ਧਿਰ ਨੂੰ ਡਿਲੀਵਰੀ ਕਰਨ ਲਈ ਇੱਕ ਕਾਲੇ ਮੋਟਰਸਾਈਕਲ ‘ਤੇ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਛਾਪਾ ਮਾਰਿਆ ਅਤੇ ਵੇਰਕਾ ਬਾਈਪਾਸ ‘ਤੇ ਫਤਿਹਗੜ੍ਹ ਸ਼ੁਕਰਚੱਕ ਅੰਡਰ-ਬ੍ਰਿਜ ਦੇ ਨੇੜੇ ਤਿੰਨਾਂ ਨੂੰ ਰੋਕਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ 10 ਵਿਦੇਸ਼ੀ .30 ਬੋਰ ਪਿਸਤੌਲ ਬਰਾਮਦ ਕੀਤੇ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1ਏ), 25(1ਬੀ), 25(7) ਅਤੇ 25(8), ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 61(2) ਤੇ 111 ਤਹਿਤ ਮਿਤੀ 27-10-2026 ਨੂੰ ਐਫਆਈਆਰ ਨੰਬਰ 70 ਦਰਜ ਕੀਤੀ ਗਈ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

by Jaspreet Kaur
October 27, 2026
0

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਵੱਡੀ ਗਿਣਤੀ 'ਚ ਨਤਮਸਤਕ...

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

by Ankit
October 27, 2026
0

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਧਾਨ ਸਭਾ ਵੱਲੋਂ ਅੱਜ ਆਪਣੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
October 27, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

ਨਾਗਪੁਰ ਵਿੱਚ 1.40 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ, 5 ਵਿਅਕਤੀ ਕਾਬੂ

by Navjot
2 days ago
0

  ਨਾਗਪੁਰ, 26 ਅਕਤੂਬਰ (ਵਿਸ਼ਵ ਵਾਰਤਾ) - ਮਹਾਰਾਸ਼ਟਰ ਦੇ ਨਾਗਪੁਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 