• Latest
  • Trending
ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ – ਹਰਭਜਨ ਸਿੰਘ ETO

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

31 minutes ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

47 minutes ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

1 hour ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

5 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Hindi News
English News
Sunday, November 15, 2026
No Result
View All Result
28 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ – ਹਰਭਜਨ ਸਿੰਘ ETO

ਹਰਭਜਨ ਸਿੰਘ ਈਟੀਓ ਵੱਲੋਂ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

July 9, 2025
in ਖਬਰਾਂ, ਪੰਜਾਬ
ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ – ਹਰਭਜਨ ਸਿੰਘ ETO

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ – ਹਰਭਜਨ ਸਿੰਘ ETO

ਹਰਭਜਨ ਸਿੰਘ ਈਟੀਓ ਵੱਲੋਂ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 8 ਜੁਲਾਈ, 2025 (ਵਿਸ਼ਵ ਵਾਰਤਾ):- ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ETO ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ ‘ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ। ਇਸ ਸਮੀਖਿਆ ਵਿੱਚ ਮੁੱਖ ਆਰਕੀਟੈਕਟ ਸ੍ਰੀ ਤਰੁਣ ਗਰਗ, ਐਡੀਸ਼ਨਲ ਚੀਫ ਆਰਕੀਟੈਕਟ ਸ੍ਰੀਮਤੀ ਸਰੋਜ ਅਤੇ ਆਰਕੀਟੈਕਚਰ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ ‘ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਨਵੀਆਂ ਸਰਕਾਰੀ ਇਮਾਰਤਾਂ ਦਾ ਡਿਜ਼ਾਈਨ ਆਧੁਨਿਕ ਤੇ ਨਵੀਨਤਾਕਾਰੀ ਹੋਣ ਦੇ ਨਾਲ-ਨਾਲ ਇਹਨਾਂ ਵਿੱਚ ਦਿਵਿਆਗਾਂ ਲਈ ਵੀ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਵਿਭਾਗ ਵਿੱਚ ਨਵੇਂ ਭਰਤੀ ਕੀਤੇ ਸਹਾਇਕ ਆਰਕੀਟੈਕਟ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਨੂੰ ਟਿਕਾਊ ਤੇ ਊਰਜਾ ਕੁਸ਼ਲ ਬਣਾਇਆ ਜਾਵੇ। ਮੰਤਰੀ ਨੇ ਆਰਕੀਟੈਕਚਰਲ ਵਿਭਾਗ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਵੀ ਜ਼ਰੂਰਤ ਸਮੇਂ ਸਿੱਧੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 15, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਟੀਮ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss

by Jaspreet Kaur
4 weeks ago
0

IND vs ZIM :ਭਾਰਤੀ ਮਹਿਲਾ ਟੀਮ ਨੇ ਜਿੱਤਿਆ Toss ਪਲੇਇੰਗ XI 'ਚ ਵੱਡਾ ਬਦਲਾਅ ਨਵੀ ਦਿੱਲੀ, 20 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 