• Latest
  • Trending
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

3 weeks ago
ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

2 minutes ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

33 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

49 minutes ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

2 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

2 hours ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

3 hours ago
ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

3 hours ago
ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

3 hours ago
ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

3 hours ago
ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

3 hours ago
ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 2 ਕਿਲੋ ਹੈਰੋਇਨ ਬਰਾਮਦ

3 hours ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

4 hours ago
Hindi News
English News
Friday, September 18, 2026
No Result
View All Result
27 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

August 29, 2026
in ਖਬਰਾਂ, ਪੰਜਾਬ
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

– ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰਹਾਲੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ) -ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਅਰਦਾਸ ਸਮਾਗਮ ਕਰਵਾਏ ਗਏ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਅਕ ਅਦਾਰਿਆਂ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਇਸੇ ਤਹਿਤ ਹੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ (ਪਟਿਆਲਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵਿਚ ਸ਼ਾਮਲ ਹੋਏ, ਜਦਕਿ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਵਿਚ ਸ਼ਮੂਲੀਅਤ ਕੀਤੀ।

ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਜਿਨ੍ਹਾਂ ਸਿੰਘਾਂ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਜ਼ੇਲ੍ਹਾਂ ਵਿਚ ਬਿਤਾਇਆ ਹੈ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਬੰਦੀ ਸਿੰਘ ਹਨ, ਜਿਨ੍ਹਾਂ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਦੇ ਵਿਰੁੱਧ ਸੰਘਰਸ਼ ਦਾ ਰਾਹ ਚੁਣਿਆ ਸੀ। ਇਹ ਭਾਰਤੀ ਕਾਨੂੰਨ ਅਨੁਸਾਰ ਮਿਲੀਆਂ ਸਜ਼ਾਵਾਂ ਤੋਂ ਕਿਤੇ ਵਧੇਰੇ ਸਮਾਂ ਜ਼ੇਲ੍ਹਾਂ ਵਿਚ ਬਿਤਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਭਾਵਨਾਵਾਂ ਨਾਲ ਜੁੜੇ ਇਹ ਅਹਿਮ ਮਾਮਲੇ ਪ੍ਰਤੀ ਹਮੇਸ਼ਾ ਹੀ ਅਵੇਸਲੀਆਂ ਹਨ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦੇ ਮਾਮਲੇ ਪ੍ਰਤੀ ਸੁਪਰੀਮ ਕੋਰਟ ਦੇ ਕਹਿਣ ਮਗਰੋਂ ਵੀ ਸਰਕਾਰ ਨੇ ਕੋਈ ਫੈਸਲਾ ਨਹੀਂ ਕੀਤਾ, ਜੋ ਕਾਨੂੰਨੀ ਅਧਿਕਾਰਾਂ ਨਾਲ ਵੀ ਬੇਇਨਸਾਫ਼ੀ ਹੈ। ਇਸੇ ਤਰ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਜਦੋਂ ਕਿਤੇ ਸੁਣਵਾਈ ਨਾ ਹੋਵੇ ਤਾਂ ਸਿੱਖ ਹਮੇਸ਼ਾਂ ਗੁਰੂ ਦਾ ਸਹਾਰਾ ਲੈਂਦਾ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਹਨ। ਉਨ੍ਹਾਂ ਸਰਕਾਰ ਨੂੰ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੰਦੀ ਸਿੰਘਾਂ ਸਬੰਧੀ ਫੈਸਲਾ ਕਰਨ ਲਈ ਆਖਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
September 18, 2026
0

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ '#Love' ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 18ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਨਿਰਦੇਸ਼ਕ...

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

by Navjot
September 18, 2026
0

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ     ਨਵੀਂ ਦਿੱਲੀ, 18...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

by Navjot
September 18, 2026
0

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ   ਚੰਡੀਗੜ੍ਹ, 18 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

by Navjot
September 18, 2026
0

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ '#Love' ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ ਚੇਨਈ, 18ਸਤੰਬਰ (ਵਿਸ਼ਵ ਵਾਰਤਾ): ਮਸ਼ਹੂਰ ਨਿਰਦੇਸ਼ਕ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 