• Latest
  • Trending
Arjuna Awardee Olympian ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

12 months ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

31 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

34 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

38 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Arjuna Awardee Olympian ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

November 29, 2025
in ਖੇਡਾਂ, ਪੰਜਾਬ
Arjuna Awardee Olympian ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

Arjuna Awardee Olympian ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

ਤਰਨ ਤਾਰਨ, 29 ਨਵੰਬਰ (ਵਿਸ਼ਵ ਵਾਰਤਾ): ਅਰਜੁਨਾ (Arjuna) ਐਵਾਰਡੀ (2024) ਅਤੇ ਟੋਕਿਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਅਤੇ ਭਿਖੀਵਿੰਡ ਵਿੱਚ ਸਬ-ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਚਾਰਜ ਸੰਭਾਲ ਲਿਆ ਹੈ।

ਭਾਰਤੀ ਹਾਕੀ ਟੀਮ ਦੇ ਇਸ ਮਾਹਿਰ ਫਾਰਵਰਡ ਨੇ 2018 ਏਸ਼ੀਆਈ ਖੇਡਾਂ ਵਿੱਚ ਵੀ ਕਾਂਸੀ ਦਾ ਤਮਗਾ ਜਿੱਤਿਆ ਸੀ। ਟੋਕਿਓ ਓਲੰਪਿਕ 2020 ਵਿੱਚ ਕਾਮਯਾਬੀ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੀ.ਸੀ.ਐਸ. ਐਗਜ਼ਿਕਿਊਟਿਵ ਕਾਡਰ ਵਿੱਚ ਨਿਯੁਕਤੀ ਦਿੱਤੀ ਸੀ। ਵਿਸ਼ਵ ਪੱਧਰ ‘ਤੇ ਭਾਰਤ ਦਾ ਮਾਣ ਵਧਾਉਣ ਤੋਂ ਬਾਅਦ ਹੁਣ ਸਿਮਰਨਜੀਤ ਸਿੰਘ ਉਹੀ ਸੇਵਾ ਭਾਵਨਾ, ਸਮਰਪਣ ਅਤੇ ਅਨੁਸ਼ਾਸਨ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਤਿਆਰ ਹਨ।

ਓਲੰਪਿਅਨ ਤੋਂ ਪ੍ਰਸ਼ਾਸਕ ਬਣੇ ਸਿਮਰਨਜੀਤ ਸਿੰਘ ਨੇ ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਕਿਹਾ ਕਿ ਉਹ ਆਪਣੀ ਨਿਯੁਕਤੀ ਲਈ ਬਹੁਤ ਉਤਸ਼ਾਹਿਤ ਹਨ ਅਤੇ ਪੱਟੀ ਤੇ ਭਿਖੀਵਿੰਡ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਪੂਰੇ ਮਨ ਨਾਲ ਕੰਮ ਕਰਨ ਲਈ ਵਚਨਬੱਧ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Arjuna Awardee OlympianBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ

2 weeks ago
0

ਮੁੰਬਈ, 26 ਅਕਤੂਬਰ (ਵਿਸ਼ਵ ਵਾਰਤਾ) ਅਹਾਨ ਪਾਂਡੇ ਅਤੇ ਸ਼ਰਵਰੀ ਦੀ ਮੁੱਖ ਭੂਮਿਕਾ ਵਾਲੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਿਰਮਾਤਾਵਾਂ ਨੇ ਖੁਲਾਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 