• Latest
  • Trending
Amritsar ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

Amritsar ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

11 months ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

11 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

33 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

1 hour ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

1 hour ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

13 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
Hindi News
English News
Friday, November 13, 2026
No Result
View All Result
23 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਅਪਰਾਧੀਆਂ ਨੂੰ ਨਾਪਾਕ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

December 8, 2025
in ਖਬਰਾਂ, ਪੰਜਾਬ
Amritsar ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ
Amritsar ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ
— ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਅਪਰਾਧੀਆਂ ਨੂੰ ਨਾਪਾਕ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਦਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ
— ਕਪੂਰਥਲਾ ਜ਼ਿਲ੍ਹੇ ਤੋਂ ਦੋ ਹੋਰ ਵਿਅਕਤੀਆਂ ਦੀ ਕੀਤੀ ਪਛਾਣ , ਜਿਨ੍ਹਾਂ ਨੂੰ ਫੜਨ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ Amritsar ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ – ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤੇ ਇੱਕ 9 ਐਮਐਮ ਪੀਐਕਸ-5 ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਲਈ ਜਾਣਕਾਰੀ ਸਾਂਝੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੰਗਠਿਤ ਗਿਰੋਹ ਵੱਲੋਂ ਹਥਿਆਰਾਂ ਦੀਆਂ ਇਹ ਖੇਪਾਂ ਅੱਗੇ ਮਾਝਾ -ਦੋਆਬਾ ਖੇਤਰਾਂ ਵਿੱਚ ਸਰਗਰਮ ਅਪਰਾਧੀਆਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਖੇਪਾਂ ਪ੍ਰਾਪਤ ਕਰਨ ਵਾਲਿਆਂ ਅਤੇ ਵਿੱਤੀ ਚੈਨਲਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਪੁਲਿਸ ਟੀਮ ਨੇ ਖੁਫੀਆ ਇਤਲਾਹ ’ਤੇ ਅਧਾਰਤ ਇੱਕ ਕਾਰਵਾਈ ਤਹਿਤ ਸ਼ੱਕੀ ਗੁਰਬੀਰ ਉਰਫ਼ ਸੋਨੂੰ ਅਤੇ ਗੁਰਪ੍ਰੀਤ ਉਰਫ਼ ਗੋਪਾ ਨੂੰ ਦੋ .30 ਬੋਰ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਪੁੱਛਗਿੱਛ ਕਾਰਨ ਸਾਰੇ ਨੈੱਟਵਰਕ ਦਾ ਖੁਲਾਸਾ ਹੋ ਗਿਆ ਅਤੇ ਇਸ ਤੋਂ ਬਾਅਦ ਕੀਤੀਆਂ ਛਾਪੇਮਾਰੀਆਂ ਦੌਰਾਨ ਉਨ੍ਹਾਂ ਦੇ ਸਾਥੀਆਂ- ਗੋਰਕਾ ਉਰਫ਼ ਗੋਰਾ ਨੂੰ ਇੱਕ .30 ਬੋਰ ਪਿਸਤੌਲ ਸਮੇਤ, ਜਸਪਾਲ ਉਰਫ਼ ਜੱਸ ਨੂੰ ਇੱਕ .30 ਬੋਰ ਪਿਸਤੌਲ ਅਤੇ ਰਾਜਵਿੰਦਰ ਉਰਫ਼ ਰਾਜੂ ਨੂੰ ਇੱਕ 9 ਐਮਐਮ ਪੀਐਕਸ5 ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਦੌਰਾਨ ਇੱਕ ਨਾਬਾਲਗ ਸਾਥੀ ਨੂੰ ਵੀ ਇੱਕ .30 ਬੋਰ ਪਿਸਤੌਲ ਸਮੇਤ ਹਿਰਾਸਤ ਵਿੱਚ ਲਿਆ ਗਿਆ ਹੈ।

ਸੀ.ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਗੋਰਕਾ ਉਰਫ਼ ਗੋਰਾ ਅਤੇ ਰਾਜਵਿੰਦਰ ਉਰਫ਼ ਰਾਜੂ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਦੇ ਅਪਰਾਧ ਅਤੇ ਬਲਾਤਕਾਰ ਅਤੇ ਪੋਕਸੋ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੇ ਦੋ ਵਿਅਕਤੀਆਂ ਦੀ ਪਛਾਣ, ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਾਲਿਆਂ ਵਜੋਂ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ।

ਇਸ ਸਬੰਧੀ, ਪੁਲਿਸ ਸਟੇਸ਼ਨ ਛਾਉਣੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਐਫਆਈਆਰ ਨੰਬਰ 260 ਮਿਤੀ 30-11-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Tags: amritsarBREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

Most Popular

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

by Navjot
4 weeks ago
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ     ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 