• Latest
  • Trending
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

2 months ago
National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

16 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

53 minutes ago
Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

59 minutes ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

1 hour ago
Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

2 hours ago
Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ ‘ਬਰਗਾੜੀ ਮਾਡਲ’ ਅਪਨਾਉਣ ਦੀ ਸਖ਼ਤ ਲੋੜ – ਪ੍ਰੋ. ਗੁਰਭਜਨ ਸਿੰਘ ਗਿੱਲ

Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ ‘ਬਰਗਾੜੀ ਮਾਡਲ’ ਅਪਨਾਉਣ ਦੀ ਸਖ਼ਤ ਲੋੜ – ਪ੍ਰੋ. ਗੁਰਭਜਨ ਸਿੰਘ ਗਿੱਲ

2 hours ago
International: ਰੂਸ ਦੇ ਮਾਸਕੋ ਵਿੱਚ ਜ਼ਬਰਦਸਤ ਧਮਾਕਾ, 3 ਦੀ ਮੌਤ, 21 ਜ਼ਖਮੀ

International: ਰੂਸ ਦੇ ਮਾਸਕੋ ਵਿੱਚ ਜ਼ਬਰਦਸਤ ਧਮਾਕਾ, 3 ਦੀ ਮੌਤ, 21 ਜ਼ਖਮੀ

3 hours ago
Punjab: RRB ਦੀ ਪ੍ਰੀਖਿਆ ਦੇਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਰਾਹਤ, ਰੇਲਵੇ ਚਲਾਏਗਾ ਛੇ ਸਪੈਸ਼ਲ ਟ੍ਰੇਨਾਂ

Punjab: RRB ਦੀ ਪ੍ਰੀਖਿਆ ਦੇਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਰਾਹਤ, ਰੇਲਵੇ ਚਲਾਏਗਾ ਛੇ ਸਪੈਸ਼ਲ ਟ੍ਰੇਨਾਂ

3 hours ago
National: ਦਿੱਲੀ ‘ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

National: ਦਿੱਲੀ ‘ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

5 hours ago
Hindi News
English News
Sunday, August 2, 2026
No Result
View All Result
35 °c
Chandigarh
31 ° Mon
29 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰ ਬਰਾਮਦ: ਡੀਜੀਪੀ ਗੌਰਵ ਯਾਦਵ

May 26, 2026
in ਖਬਰਾਂ, ਪੰਜਾਬ
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

— ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰ ਬਰਾਮਦ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਇੱਕ ਮਹੀਨਾ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ: ਏਆਈਜੀ ਸੀਆਈ ਗੁਰਸੇਵਕ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ, 26 ਮਈ (ਵਿਸ਼ਵ ਵਾਰਤਾ):- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ ‘ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾਹੀਂ ਅੱਗੇ ਭੇਜਣ ਦਾ ਇਰਾਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮਾਡਿਊਲ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਸ਼ੱਕੀ ਲਖਵਿੰਦਰ ਸਿੰਘ ਦੇ ਖੇਤਰ ਵਿੱਚ ਹਥਿਆਰ ਸਪਲਾਈ ਕਰਨ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਦੇ ਕੁਲਗੜ੍ਹੀ ਖੇਤਰ ਵਿੱਚ ਗੁਪਤ ਕਾਰਵਾਈ ਕਰਕੇ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸਦੀ ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੇ ਪੰਜ ਆਧੁਨਿਕ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਏਆਈਜੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਅਪਰਾਧਿਕ ਸਮੂਹਾਂ ਦੇ ਕਾਰਕੁੰਨਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਕੇਸ ਥਾਣਾ ਕੁਲਗੜ੍ਹੀ, ਫਿਰੋਜ਼ਪੁਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 103 ਮਿਤੀ 25-05-2026 ਦਰਜ ਕੀਤਾ ਗਿਆ ਹੈ।

Tags: BREAKING NEWSDGP punjabLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

by Ranjit Singh
August 2, 2026
0

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ - PM ਮੋਦੀ - PM ਮੋਦੀ ਵੱਲੋਂ "ਵਿਕਸਤ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

by Ranjit Singh
August 2, 2026
0

Punjab ਦੀ ਧੀ ਨੇ ਯੂਕੇ 'ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ...

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

by Ranjit Singh
August 2, 2026
0

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ ! ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

by Ranjit Singh
August 2, 2026
0

National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ - PM ਮੋਦੀ - PM ਮੋਦੀ ਵੱਲੋਂ "ਵਿਕਸਤ...

Most Popular

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

by Ranjit Singh
4 weeks ago
0

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ - ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 