• Latest
  • Trending
Army ਦੇ ਅਧਿਕਾਰੀ ਨੇ ਸਪਾਈਸਜੈੱਟ ਦੇ 4 ਕਰਮਚਾਰੀਆਂ ਦੀ ਕੀਤੀ ਕੁੱਟਮਾਰ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

7 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

11 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Army ਦੇ ਅਧਿਕਾਰੀ ਨੇ ਸਪਾਈਸਜੈੱਟ ਦੇ 4 ਕਰਮਚਾਰੀਆਂ ਦੀ ਕੀਤੀ ਕੁੱਟਮਾਰ

August 3, 2025
in ਖਬਰਾਂ, ਰਾਸ਼ਟਰੀ
Army ਦੇ ਅਧਿਕਾਰੀ ਨੇ ਸਪਾਈਸਜੈੱਟ ਦੇ 4 ਕਰਮਚਾਰੀਆਂ ਦੀ ਕੀਤੀ ਕੁੱਟਮਾਰ

Army

– ਇੱਕ ਦੀ ਰੀੜ੍ਹ ਦੀ ਹੱਡੀ ਟੁੱਟੀ, ਦੂਜੇ ਦਾ ਜਬਾੜਾ

ਜੰਮੂ-ਕਸ਼ਮੀਰ, 3 ਅਗਸਤ 2025 (ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਹਵਾਈ ਅੱਡੇ ‘ਤੇ ਇੱਕ ਫੌਜ (Army) ਦੇ ਅਧਿਕਾਰੀ ਨੇ ਵਾਧੂ ਸਮਾਨ ਨੂੰ ਲੈ ਕੇ ਸਪਾਈਸਜੈੱਟ ਦੇ ਚਾਰ ਕਰਮਚਾਰੀਆਂ ਨੂੰ ਕੁੱਟਿਆ। ਇੱਕ ਕਰਮਚਾਰੀ ਦੀ ਰੀੜ੍ਹ ਦੀ ਹੱਡੀ ਟੁੱਟ ਗਈ। ਦੂਜੇ ਦਾ ਜਬਾੜਾ ਟੁੱਟ ਗਿਆ। ਤੀਜੇ ਦੇ ਨੱਕ ਵਿੱਚੋਂ ਖੂਨ ਵਗਣ ਲੱਗ ਪਿਆ। ਚੌਥਾ ਕਰਮਚਾਰੀ ਬੇਹੋਸ਼ ਹੋ ਗਿਆ, ਇਸ ਦੇ ਬਾਵਜੂਦ ਦੋਸ਼ੀ ਲੱਤਾਂ ਮਾਰਦਾ ਰਿਹਾ।

Army
Army

ਇਹ ਘਟਨਾ 26 ਜੁਲਾਈ ਦੀ ਹੈ। ਮਾਮਲਾ ਹੁਣ ਸਾਹਮਣੇ ਆਇਆ ਹੈ। ਏਅਰਲਾਈਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਦੋਸ਼ੀ ਫੌਜੀ (Army) ਅਧਿਕਾਰੀ ਨੂੰ ਨੋ-ਫਲਾਇੰਗ ਸੂਚੀ ਵਿੱਚ ਪਾ ਦਿੱਤਾ ਗਿਆ ਹੈ। ਫੌਜ ਨੇ ਵੀ ਮਾਮਲੇ ਦਾ ਨੋਟਿਸ ਲਿਆ ਹੈ ਅਤੇ ਕਿਹਾ ਹੈ ਕਿ ਦੋਸ਼ੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇੰਡੀਆ ਟੂਡੇ ਦੀ ਰਿਪੋਰਟ ਦੇ ਅਨੁਸਾਰ, ਦੋਸ਼ੀ ਅਧਿਕਾਰੀ ਦੀ ਪਛਾਣ ਲੈਫਟੀਨੈਂਟ ਕਰਨਲ ਰਿਤੇਸ਼ ਕੁਮਾਰ ਸਿੰਘ ਵਜੋਂ ਹੋਈ ਹੈ। ਉਹ ਗੁਲਮਰਗ ਦੇ ਹਾਈ ਅਲਟੀਟਿਊਡ ਵਾਰਫੇਅਰ ਸਕੂਲ (HAWS) ਵਿੱਚ ਤਾਇਨਾਤ ਹੈ। ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ, ਹਾਲਾਂਕਿ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ARMYBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

2 weeks ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ-ਆਸਟ੍ਰੇਲੀਆ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 