• Latest
  • Trending
‘ਅਰਪਣ ਸਮਾਰੋਹ’: Jalandhar ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

‘ਅਰਪਣ ਸਮਾਰੋਹ’: Jalandhar ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

10 hours ago
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

11 hours ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

11 hours ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

11 hours ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

11 hours ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

12 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

13 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

13 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

14 hours ago
Hindi News
English News
Thursday, August 27, 2026
No Result
View All Result
28 °c
Chandigarh
32 ° Fri
33 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਅਰਪਣ ਸਮਾਰੋਹ’: Jalandhar ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

ਪਿਛਲੇ ਸਾਲ ਦੌਰਾਨ 583 ਕੇਸਾਂ ਵਿੱਚ ਜ਼ਬਤ ਕੀਤੇ ਵਾਹਨ, ਗਹਿਣੇ, ਘਰੇਲੂ ਸਮਾਨ ਸਮੇਤ ਹੋਰ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਕੀਤਾ ਗਿਆ ਵਾਪਸ: ਡੀਜੀਪੀ ਗੌਰਵ ਯਾਦਵ

December 18, 2024
in ਖਬਰਾਂ, ਜਲੰਧਰ, ਪੰਜਾਬ
‘ਅਰਪਣ ਸਮਾਰੋਹ’: Jalandhar ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

‘ਅਰਪਣ ਸਮਾਰੋਹ’: Jalandhar ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ

– ਪਿਛਲੇ ਸਾਲ ਦੌਰਾਨ 583 ਕੇਸਾਂ ਵਿੱਚ ਜ਼ਬਤ ਕੀਤੇ ਵਾਹਨ, ਗਹਿਣੇ, ਘਰੇਲੂ ਸਮਾਨ ਸਮੇਤ ਹੋਰ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਕੀਤਾ ਗਿਆ ਵਾਪਸ: ਡੀਜੀਪੀ ਗੌਰਵ ਯਾਦਵ

– ਇਸ ਤੋਂ ਇਲਾਵਾ, ਗੁੰਮ ਹੋਏ 100 ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ

– ਇਹ ਪਹਿਲਕਦਮੀ ਨਾਗਰਿਕਾਂ ਦਾ ਖੂਨ-ਪਸੀਨੇ ਨਾਲ ਕਮਾਇਆ ਸਮਾਨ, ਜੋ ਜਾਂ ਤਾਂ ਚੋਰੀ ਹੋ ਗਿਆ ਸੀ, ਖੋਹਿਆ ਗਿਆ ਸੀ ਜਾਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ, ਵਾਪਸ ਕਰਕੇ ਉਹਨਾਂ ਦਰਮਿਆਨ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ: ਸੀਪੀ ਸਵਪਨ ਸ਼ਰਮਾ

ਚੰਡੀਗੜ੍ਹ/ਜਲੰਧਰ, 18 ਦਸੰਬਰ (ਵਿਸ਼ਵ ਵਾਰਤਾ):- ਪੁਲਿਸ ਅਤੇ ਜਨਤਾ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 13 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਜ਼ਬਤ ਕੀਤਾ ਸਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਫਲਤਾਪੂਰਵਕ ਵਾਪਸ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਲਾਈਨਜ਼, ਜਲੰਧਰ ਵਿਖੇ ਵਿਸ਼ੇਸ਼ ਈਵੈਂਟ “ਅਰਪਣ ਸਮਾਰੋਹ” ਕਰਵਾਇਆ ਗਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਮਾਗਮ ਦੇ ਹਿੱਸੇ ਵਜੋਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਿਛਲੇ ਸਾਲ ਦੌਰਾਨ ਸ਼ਹਿਰ ਵਿੱਚ ਦਰਜ 583 ਵੱਖ-ਵੱਖ ਕੇਸਾਂ ਵਿੱਚ ਜ਼ਬਤ ਕੀਤੇ 413 ਵਾਹਨ, 85 ਮੋਬਾਈਲ ਫੋਨ, ਕਈ ਘਰੇਲੂ ਸਮਾਨ, ਗਹਿਣੇ ਆਦਿ ਸਫਲਤਾਪੂਰਵਕ ਵਾਪਸ ਕੀਤੇ ਹਨ।

ਇਸ ਤੋਂ ਇਲਾਵਾ, 20 ਲੱਖ ਰੁਪਏ ਦੇ ਲਗਭਗ 100 ਗੁੰਮ ਹੋਏ ਸਮਾਰਟਫ਼ੋਨ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀਈਆਈਆਰ) ਪੋਰਟਲ ਰਾਹੀਂ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪੇ ਗਏ ਹਨ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸਮਾਜ ਦੇ ਹਿੱਤਾਂ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰਦਿਆਂ ਨਿਆਂ, ਸੁਰੱਖਿਆ ਅਤੇ ਭਰੋਸੇ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ, ਸੀ.ਪੀ. ਸਵਪਨ ਸ਼ਰਮਾ ਨੇ ਕਿਹਾ ਕਿ ਇਹ ਪਹਿਲਕਦਮੀ ਨਾਗਰਿਕਾਂ ਦਾ ਖੂਨ-ਪਸੀਨੇ ਨਾਲ ਕਮਾਇਆ ਸਮਾਨ, ਜੋ ਜਾਂ ਤਾਂ ਚੋਰੀ ਹੋ ਗਿਆ ਸੀ, ਖੋਹਿਆ ਗਿਆ ਸੀ ਜਾਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ, ਵਾਪਸ ਕਰਕੇ ਉਹਨਾਂ ਦਰਮਿਆਨ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਪਣੀਆਂ ਗੁੰਮ ਹੋਈਆਂ ਵਸਤੂਆਂ ਨੂੰ ਮੁੜ ਹਾਸਲ ਕਰਨ ਦੀ ਆਸ ਵਿੱਚ ਕਾਫ਼ੀ ਗਿਣਤੀ ‘ਚ ਸ਼ਿਕਾਇਤਕਰਤਾ ਇਸ ਈਵੈਂਟ ਵਿੱਚ ਸਾਮਲ ਹੋਏ। ਉਨ੍ਹਾਂ ਅੱਗੇ ਦੱਸਿਆ ਇਹ ਸਮਾਗਮ ਇਸ ਅਧਿਕਾਰ ਖੇਤਰ ਵਾਲੇ 14 ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਮਹਿਲਾ ਪੁਲਿਸ ਸਟੇਸ਼ਨ ਦੇ ਐਸਐਚਓਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਨ੍ਹਾਂ ਨੇ ਜ਼ਬਤ ਕੀਤੀਆਂ ਵਸਤੂਆਂ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕਰਨ ਲਈ ਤਨਦੇਹੀ ਨਾਲ ਕੰਮ ਕੀਤਾ।
ਜ਼ਬਤ ਕੀਤੀਆਂ ਵਸਤੂਆਂ ਨੂੰ ਸਮੇਂ ਸਿਰ ਵਾਪਸ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ, ਸੀਪੀ ਨੇ ਕਿਹਾ ਕਿ ਇਸ ਨਾਲ ਵਸਤੂਆਂ ਦੀ ਕੀਮਤ ਬਰਕਰਾਰ ਰਹਿੰਦੀ ਹੈ ਅਤੇ ਇਹ ਵਰਤੋਂ ਯੋਗ ਸਥਿਤੀ ਵਿੱਚ ਰਹਿੰਦੀਆਂ ਹਨ।
ਇਸ ਦੌਰਾਨ, ਆਪਣੀ ਵਸਤੂਆਂ ਪ੍ਰਾਪਤ ਕਰਨ ਵਾਲਿਆਂ ਨੇ ਪੁਲਿਸ ਦੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ। ਇੱਕ ਲਾਭਪਾਤਰੀ ਬਲਜੀਤ ਕੌਰ ਨੇ ਕਿਹਾ, “ਮੈਂ ਆਪਣੇ ਚੋਰੀ ਹੋਏ ਸਮਾਰਟਫ਼ੋਨ ਨੂੰ ਮੁੜ ਪ੍ਰਾਪਤ ਕਰਨ ਦੀ ਪੂਰੀ ਉਮੀਦ ਗੁਆ ਬੈਠੀ ਸੀ, ਪਰ ਮੈਂ ਜਲੰਧਰ ਪੁਲਿਸ ਦੀ ਧੰਨਵਾਦੀ ਹਾਂ ਜਿਹਨਾਂ ਦੇ ਯਤਨਾਂ ਸਦਕਾ ਮੈਨੂੰ ਮੇਰਾ ਫੋਨ ਵਾਪਸ ਮਿਲ ਗਿਆ ਹੈ।” ਇਸੇ ਤਰ੍ਹਾਂ ਦੀਆਂ ਭਾਵਨਾਵਾਂ ਮਨਜੀਤ ਸਿੰਘ, ਜੋਤੀ, ਰਾਕੇਸ਼ ਕੁਮਾਰ ਅਤੇ ਅਰਵਿੰਦ ਕੁਮਾਰ ਸਮੇਤ ਹੋਰ ਲਾਭਪਾਤਰੀਆਂ ਨੇ ਵੀ ਪ੍ਰਗਟ ਕੀਤੀਆਂ।

Tags: BREAKING NEWSBreaking news in PunjabiLatest news punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

by Navjot
August 26, 2026
0

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ) ਆਫ਼ਤਾਂ ਵਿੱਚ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

by Ranjit Singh
4 weeks ago
0

Canada 'ਚ 500 ਪੰਜਾਬੀ ਵਿਦਿਆਰਥੀਆਂ 'ਤੇ ਦੇਸ਼ ਨਿਕਾਲੇ ਦੀ ਤਲਵਾਰ ! ਚੰਡੀਗੜ੍ਹ, 31 ਜੁਲਾਈ, 2026 (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੜ੍ਹਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 