• Latest
  • Trending
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

3 weeks ago
Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

32 minutes ago
Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

49 minutes ago
Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

1 hour ago
Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

WT20 World Cup: ਭਾਰਤੀ ਟੀਮ ਦੀ ਇੱਕ ਹਾਰ ਨੇ ਬਦਲੇ ਪੁਆਇੰਟ ਟੇਬਲ ਦੇ ਸਮੀਕਰਨ

2 hours ago
National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

National: ਕੇਤਨ ਮੌਤ ਮਾਮਲੇ ‘ਚ ਹੋਏ ਅਹਿਮ ਖੁਲਾਸੇ !, ਪੜ੍ਹੋ ਵੇਰਵਾ

3 hours ago
Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

Punjab: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦਾ ਮਾਮਲਾ: SGPC ਪ੍ਰਧਾਨ ਨੇ ਫੈਸਲੇ ’ਤੇ ਪ੍ਰਗਟਾਈ ਚਿੰਤਾ

4 hours ago
Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

Big Breaking: ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

4 hours ago
LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

LPG ਦੀਆਂ ਨਵੀਂ ਕੀਮਤਾਂ ਜਾਰੀ, ਪੜ੍ਹੋ ਅੱਜ ਦਾ ਰੇਟ

4 hours ago
Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

Delhi Breaking: ਉਦਯੋਗ ਭਵਨ ਨੇੜੇ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ

5 hours ago
Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

Rudraprayag Gurdwara Clash: ਆਖਰ ਚਾਰ ਦਿਨਾਂ ਬਾਅਦ ਖਤਮ ਹੋਇਆ ਉਤਰਾਖੰਡ ਵਿੱਚ ਗੁਰਦੁਆਰਾ ਵਿਵਾਦ

5 hours ago
Hindi News
English News
Wednesday, June 24, 2026
No Result
View All Result
40 °c
Chandigarh
34 ° Thu
36 ° Fri
39 ° Sat
39 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

June 3, 2026
in ਖਬਰਾਂ, ਪੰਜਾਬ
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ
— ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
—ਦੋਵੇਂ ਗ੍ਰਿਫ਼ਤਾਰ ਮੁਲਜ਼ਮ ਆਦਤਨ ਅਪਰਾਧੀ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 3 ਜੂਨ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ (ਚੀਨ ਦਾ ਬਣਿਆ), ਦੋ 9 ਐਮਐਮ ਗਲੌਕ ਪਿਸਤੌਲ (ਆਸਟ੍ਰੀਆ ਦਾ ਬਣਿਆ), ਇੱਕ 9 ਐਮਐਮ ਗਲੌਕ ਪਿਸਤੌਲ (ਅਮਰੀਕਾ ਦਾ ਬਣਿਆ) ਅਤੇ ਦੋ .30 ਬੋਰ ਪਿਸਤੌਲ (ਤੁਰਕੀ ਦਾ ਬਣਿਆ) ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਥਿਤ ਤੌਰ ‘ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਪੰਜਾਬ ਵਿੱਚ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਸ਼ੀ ਸੁਖਦੇਵ ਉਰਫ਼ ਸੁੱਖ ਨੂੰ 2.225 ਕਿਲੋ ਹੈਰੋਇਨ ਸਮਤੇ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਦੌਰਾਨ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਜਿੰਦਰ ਨਾਮੀ ਹੋਰ ਮੁਲਜ਼ਮ ਦੀ ਪਛਾਣ ਕਰਕੇ ਉਸਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਹਰਜਿੰਦਰ ਉਰਫ਼ ਜਿੰਦਰ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ ‘ਤੇ, ਪੁਲਿਸ ਨੇ ਉਸ ਵੱਲੋਂ ਦੱਸੀ ਗਈ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸੁਖਦੇਵ ਉਰਫ਼ ਸੁੱਖ ਪੁਲਿਸ ਥਾਣਾ ਛੇਹਰਟਾ ਵਿਖੇ ਦਰਜ ਪਹਿਲਾਂ ਹੀ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਉਸਦੇ ਚਾਰ ਸਾਥੀਆਂ ਨੂੰ ਪਹਿਲਾਂ ਸੱਤ ਪਿਸਤੌਲਾਂ ਅਤੇ 12 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ – ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਐਫਆਈਆਰ ਨੰ. 115 ਮਿਤੀ 26-05-2026 ਨੂੰ ਅਤੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(8) ਅਧੀਨ ਐਫਆਈਆਰ ਨੰ. 93 ਮਿਤੀ 29-05-2026 ਦਰਜ ਹੈ।

Tags: BREAKING NEWSBreaking news in PunjabiLatest Punjab news in PunjabiPUNJABWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

by Ranjit Singh
June 24, 2026
0

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ...

Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

by Ranjit Singh
June 24, 2026
0

Punjab: ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ ਖੰਨਾ, 24 ਜੂਨ (ਵਿਸ਼ਵ ਵਾਰਤਾ) – ਸਬ-ਡਵੀਜ਼ਨ ਖੰਨਾ ਦੇ...

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼

by Ranjit Singh
June 24, 2026
0

Big News: ਪਾਕਿਸਤਾਨੀ ਹਵਾਈ ਖੇਤਰ ਵਿੱਚ ਦਾਖਲ ਹੋਇਆ ਏਅਰ ਇੰਡੀਆ ਦਾ ਜਹਾਜ਼ - ਏਅਰ ਇੰਡੀਆ ਦਾ ਜਹਾਜ਼ ਦਿੱਲੀ ਤੋਂ ਜਾ...

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

by Ranjit Singh
June 24, 2026
0

Breaking: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ 'ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ - ਮਾਲਵਿੰਦਰ ਕੰਗ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ

by Ranjit Singh
June 24, 2026
0

Breaking: ਰਵਨੀਤ ਬਿੱਟੂ SC ਕਮਿਸ਼ਨ ਅੱਗੇ ਹੋਏ ਪੇਸ਼, ਮਿਲੀ ਧਾਰਮਿਕ ਸਜ਼ਾ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ...

Most Popular

ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

by Jaspreet Kaur
3 weeks ago
0

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼! - 9 ਜੂਨ ਨੂੰ ਚੁਣਿਆ ਜਾਵੇਗਾ ਮੋਹਾਲੀ ਦਾ ਮੇਅਰ - ਨਵ-ਨਿਯੁਕਤ ਕੌਂਸਲਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 