• Latest
  • Trending
ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

3 weeks ago
ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

9 minutes ago
ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

58 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

59 minutes ago
ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

1 hour ago
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

1 hour ago
NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

NEET Re-exam ਲਈ NTA ਨੇ ਕੀਤੇ ਵੱਡੇ ਬਦਲਾਅ

1 hour ago
ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

ਕੇਰਲ ਵਿੱਚ ਨਿਪਾਹ ਅਤੇ ਸ਼ਿਗੇਲਾ ਦੇ ਮਾਮਲੇ ; ਸਿਹਤ ਵਿਭਾਗ ਹਾਈ ਅਲਰਟ ‘ਤੇ

2 hours ago
ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

ਜਲੰਧਰ ਦੇ ਨਾਮੀ ਸ਼ੋਅਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ! ਦੋ ਬਾਈਕ ਸਵਾਰਾਂ ਨੇ ਚਲਾਈਆਂ ਗੋਲੀਆਂ

2 hours ago
Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

Bangladesh : ਖਸਰੇ ਦੇ ਫੈਲਣ ਨਾਲ 3 ਹੋਰ ਬੱਚਿਆਂ ਦੀ ਮੌਤ ; ਮਰਨ ਵਾਲਿਆਂ ਦੀ ਗਿਣਤੀ 640 ਤੋਂ ਪਾਰ

2 hours ago
ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਕੇਨ ਵਿਲੀਅਮਸਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

2 hours ago
ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

2 hours ago
ਪ੍ਰਸ਼ਾਸਨਿਕ ਫੇਰਬਦਲ: IPS ਹਰਮਨਬੀਰ ਸਿੰਘ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ

ਪ੍ਰਸ਼ਾਸਨਿਕ ਫੇਰਬਦਲ: IPS ਹਰਮਨਬੀਰ ਸਿੰਘ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ

2 hours ago
Hindi News
English News
Friday, June 12, 2026
No Result
View All Result
34 °c
Chandigarh
33 ° Sat
35 ° Sun
34 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ

ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿਚ ਸਨ ਗ੍ਰਿਫਤਾਰ ਕੀਤੇ ਦੋਸ਼ੀ; ਸੂਬੇ ਵਿੱਚ ਅੱਗੇ ਡਿਲੀਵਰ ਕਰਨ ਲਈ ਪ੍ਰਾਪਤ ਕਰ ਰਹੇ ਸਨ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ

May 21, 2026
in ਖਬਰਾਂ, ਪੰਜਾਬ

ਮਾਡਿਊਲ ਦੇ ਹੋਰ ਕਾਰਕੁੰਨਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 21 ਮਈ (ਵਿਸ਼ਵ ਵਾਰਤਾ);- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਰੋਖੇ, ਅਜਨਾਲਾ (ਅੰਮ੍ਰਿਤਸਰ),ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ 02 ਐਫ਼ਸੀ 8820) ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਹਥਿਆਰ/ਗੋਲਾ ਸਿੱਕੇ ਦੀਆਂ ਖੇਪਾਂ ਪ੍ਰਾਪਤ ਹੋਈਆਂ ਸਨ ਜੋ, ਸੂਬੇ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਣੀਆਂ ਸਨ ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਬੌਬੀ ਅਤੇ ਹਰਜੀਤ ਨੂੰ ਹਾਲ ਹੀ ਵਿੱਚ ਹਥਿਆਰ/ਗੋਲੀ ਸਿੱਕੇ ਦੀ ਖੇਪ ਪ੍ਰਾਪਤ ਹੋਈ ਹੈ, ਜਿਸਨੂੰ ਉਹ ਆਪਣੇ ਮੋਟਰਸਾਈਕਲ ’ਤੇ ਅੰਮ੍ਰਿਤਸਰ ਹਾਈਵੇਅ ਦੇ ਬਾਈਪਾਸ ’ਤੇ ਸਥਿਤ ਪਿੰਡ ਕਾਲੇ ਘਣੂਪੁਰ ਦੇ ਨੇੜੇ ਅੱਗੇ ਕਿਸੇ ਹੋਰ ਕਾਰਕੁੰਨ ਤੱਕ ਪਹੁੰਚਾਉਣ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਦੇ ਆਲੇ-ਦੁਆਲੇ ਨਾਕਾਬੰਦੀ ਕੀਤੀ ਅਤੇ ਪਿੰਡ ਕਾਲੇ ਘਣੂਪੁਰ ਨੇੜਲੇ ਬਾਈਪਾਸ ’ਤੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪਹਿਲਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪਰ ਬਾਅਦ ਵਿੱਚ ਮੁਲਜ਼ਮ ਬੌਬੀ ਸਿੰਘ ਦੇ ਇਕਬਾਲੀਆ ਬਿਆਨ ’ਤੇ ਪਿੰਡ ਭਾਕਾ ਤਾਰਾ ਸਿੰਘ ਤੋਂ 5.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਅਤੇ ਮਾਡਿਊਲ ਦੇ ਹੋਰ ਕਾਰਕੁੰਨਾਂ ਦੀ ਪਛਾਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 35 17-05-2026 ਨੂੰ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(8) ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ, ਅਤੇ ਬਾਅਦ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਵੀ ਜੋੜ ਦਿੱਤੀ ਗਈ ਹੈ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

by Jaspreet Kaur
June 12, 2026
0

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ - ਜਾਣੋ ਕਿਸਦੇ ਨਾਂ 'ਤੇ ਲੱਗੀ ਮੋਹਰ? ਚੰਡੀਗੜ੍ਹ, 12 ਜੂਨ...

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

by Ankit
June 12, 2026
0

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 119 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 12, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

by Ankit
June 12, 2026
0

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ

by Jaspreet Kaur
June 12, 2026
0

ਪੰਜਾਬ ਚੋਣਾਂ ਲਈ ‘ਆਪ’ ਵੱਲੋਂ ਮੁੱਖ ਮੰਤਰੀ ਚਿਹਰੇ ਦਾ ਐਲਾਨ - ਜਾਣੋ ਕਿਸਦੇ ਨਾਂ 'ਤੇ ਲੱਗੀ ਮੋਹਰ? ਚੰਡੀਗੜ੍ਹ, 12 ਜੂਨ...

Most Popular

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

by Navjot
3 days ago
0

PRTC ਤੇ ਪਨਬੱਸ ਦਾ ਪੰਜਾਬ ਭਰ ‘ਚ ਚੱਕਾ ਜਾਮ , ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ   ਚੰਡੀਗੜ੍ਹ, 10 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 