• Latest
  • Trending
Arvind ਕੇਜਰੀਵਾਲ ਨੂੰ ਮਿਲਿਆ ਨਵਾਂ ਰਿਹਾਇਸ਼ੀ ਟਿਕਾਣਾ! ਪਰਿਵਾਰ ਸਮੇਤ ਹੋਏ ਸ਼ਿਫਟ

3 weeks ago
Hukamnama Sri Darbar Sahib Today – 15 May 2026 | Ang 696 I ਅੱਜ ਦਾ ਹੁਕਮਨਾਮਾ

48 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ!  ਛਾਇਆ ਘੁੱਪ ਹਨੇਰਾ

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

Punjab : ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਭਲਕੇ ਗਵਰਨਰ ਹਾਊਸ ਵੱਲ ਕਰਨਗੀਆਂ ਕੂਚ

9 hours ago
Punjab ਨਗਰ ਨਿਗਮ ਚੋਣਾਂ 2026: ਭਾਜਪਾ ਵਲੋਂ ਉਮੀਦਵਾਰਾਂ ਦਾ ਐਲਾਨ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

10 hours ago
ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

Hindi News
English News
Friday, May 15, 2026
No Result
View All Result
28 °c
Chandigarh
35 ° Sat
37 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Arvind ਕੇਜਰੀਵਾਲ ਨੂੰ ਮਿਲਿਆ ਨਵਾਂ ਰਿਹਾਇਸ਼ੀ ਟਿਕਾਣਾ! ਪਰਿਵਾਰ ਸਮੇਤ ਹੋਏ ਸ਼ਿਫਟ

April 24, 2026
in ਖਬਰਾਂ, ਰਾਸ਼ਟਰੀ
Arvind ਕੇਜਰੀਵਾਲ ਨੂੰ ਮਿਲਿਆ ਨਵਾਂ ਰਿਹਾਇਸ਼ੀ ਟਿਕਾਣਾ! ਪਰਿਵਾਰ ਸਮੇਤ ਹੋਏ ਸ਼ਿਫਟ

Arvind ਕੇਜਰੀਵਾਲ ਨੂੰ ਮਿਲਿਆ ਨਵਾਂ ਰਿਹਾਇਸ਼ੀ ਟਿਕਾਣਾ! ਪਰਿਵਾਰ ਸਮੇਤ ਹੋਏ ਸ਼ਿਫਟ

ਨਵੀ ਦਿੱਲੀ , 24 ਅਪ੍ਰੈਲ 2026 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਨਵੇਂ ਬੰਗਲੇ ਵਿੱਚ ਸ਼ਿਫਟ ਹੋ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ।

‘ਐਕਸ’ (X) ‘ਤੇ ਅਰਵਿੰਦ ਕੇਜਰੀਵਾਲ ਨੇ ਲਿਖਿਆ, “ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਹੋਣ ਦੇ ਨਾਤੇ ਅਦਾਲਤ ਦੇ ਹੁਕਮਾਂ ‘ਤੇ ਮੈਨੂੰ ਘਰ ਅਲਾਟ ਕੀਤਾ ਸੀ। ਆਪਣੇ ਪਰਿਵਾਰ ਦੇ ਨਾਲ ਮੈਂ ਹੁਣ ਉਸ ਘਰ ਵਿੱਚ ਸ਼ਿਫਟ ਹੋ ਗਿਆ ਹਾਂ।”

ਜਾਣਕਾਰੀ ਲਈ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਸਰਕਾਰ ਵੱਲੋਂ ਟਾਈਪ-7 ਬੰਗਲਾ ਅਲਾਟ ਕੀਤਾ ਗਿਆ ਸੀ, ਜੋ ਲੁਟੀਅਨਜ਼ ਦਿੱਲੀ ਵਿੱਚ ਸਥਿਤ ਹੈ। ਹੁਣ ਉਨ੍ਹਾਂ ਦਾ ਨਵਾਂ ਪਤਾ 95, ਲੋਧੀ ਅਸਟੇਟ, ਨਵੀਂ ਦਿੱਲੀ ਹੋਵੇਗਾ। ਨਿਯਮਾਂ ਦੇ ਮੁਤਾਬਕ, ਸਾਰੀਆਂ ਰਾਸ਼ਟਰੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਦਿੱਲੀ ਵਿੱਚ ਇੱਕ ਬੰਗਲਾ ਅਲਾਟ ਕੀਤਾ ਜਾਂਦਾ ਹੈ। ਇਸੇ ਨਿਯਮ ਦੇ ਤਹਿਤ ਅਰਵਿੰਦ ਕੇਜਰੀਵਾਲ ਨੂੰ ਇਹ ਬੰਗਲਾ ਮਿਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 15 May 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 May 2026 | Ang 696 I ਅੱਜ ਦਾ ਹੁਕਮਨਾਮਾ

by Ankit
May 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 15-05-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ!  ਛਾਇਆ ਘੁੱਪ ਹਨੇਰਾ

ਇਸ ਦੇਸ਼ ‘ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ! ਛਾਇਆ ਘੁੱਪ ਹਨੇਰਾ

by Jaspreet Kaur
May 14, 2026
0

ਇਸ ਦੇਸ਼ 'ਚ ਪੂਰੀ ਤਰ੍ਹਾਂ ਖਤਮ ਹੋਇਆ fuel ਸਟਾਕ! ਛਾਇਆ ਘੁੱਪ ਹਨੇਰਾ ਨਵੀ ਦਿੱਲੀ, 14 ਮਈ 2026 (ਵਿਸ਼ਵ ਵਾਰਤਾ) –...

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

IPL 2026: ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
May 14, 2026
0

IPL 2026 : ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਜਾਰੀ - ਪ੍ਰਭਮਿਸਰਨ ਦਾ ਸ਼ਾਨਦਾਰ ਅਰਧ ਸੈਂਕੜਾ; ਮੁੰਬਈ ਇੰਡੀਅਨਜ਼ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 15 May 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 May 2026 | Ang 696 I ਅੱਜ ਦਾ ਹੁਕਮਨਾਮਾ

by Ankit
May 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 15-05-2026 |...

Most Popular

Punjab:  ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ!

Punjab: ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੁਰਾ ਹਾਲ!

by Jaspreet Kaur
4 weeks ago
0

Punjab: ਟਰੈਕਟਰ ਤੋਂ ਡਿੱਗਣ ਕਾਰਨ 15 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ! ਸੰਗਰੂਰ, 19 ਅਪ੍ਰੈਲ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 