ਪਰਵਿੰਦਰ ਝੋਟੇ ਦੇ ਹੱਕ ‘ਚ ਖੜੇ ਹੋਏ ਦਿਲਜੀਤ ਦੋਸਾਂਝ
ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਹੈ। ਦਿਲਜੀਤ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ “‘ਸ਼ਹੀਦ ਪਰਵਿੰਦਰ ਸਿੰਘ’ ਸਮੁੱਚਾ ਪੰਜਾਬ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ, ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।”