• Latest
  • Trending
ਅਸ਼ਵਨੀ ਚਾਵਲਾ ਬਣੇ Punjab ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਅਸ਼ਵਨੀ ਚਾਵਲਾ ਬਣੇ Punjab ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

2 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

2 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

2 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

3 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

3 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

4 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

4 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

4 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

4 hours ago
Hindi News
English News
Friday, June 26, 2026
No Result
View All Result
34 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਸ਼ਵਨੀ ਚਾਵਲਾ ਬਣੇ Punjab ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਅਮਿਤ ਪਾਂਡੇ ਨੂੰ ਮੀਤ ਪ੍ਰਧਾਨ ਤੇ ਦੀਪਕ ਸ਼ਰਮਾ ਨੂੰ ਚੁਣਿਆ ਸਕੱਤਰ

January 10, 2025
in ਖਬਰਾਂ, ਪੰਜਾਬ
ਅਸ਼ਵਨੀ ਚਾਵਲਾ ਬਣੇ Punjab ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਅਸ਼ਵਨੀ ਚਾਵਲਾ ਬਣੇ Punjab ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਮੁਖੀ

ਅਮਿਤ ਪਾਂਡੇ ਨੂੰ ਮੀਤ ਪ੍ਰਧਾਨ ਤੇ ਦੀਪਕ ਸ਼ਰਮਾ ਨੂੰ ਚੁਣਿਆ ਸਕੱਤਰ

ਚੰਡੀਗੜ੍ਹ, 10 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਲਾਨਾ ਚੋਣਾਂ ਵਿੱਚ ਸ਼੍ਰੀ ਅਸ਼ਵਨੀ ਚਾਵਲਾ ਨੂੰ ਪ੍ਰੈਸ ਗੈਲਰੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਚੋਣਾਂ ਦੌਰਾਨ ਸਮੂਹ ਪੱਤਰਕਾਰ ਮੈਂਬਰਾਂ ਨੇ ਸ਼੍ਰੀ ਅਸ਼ਵਨੀ ਚਾਵਲਾ (ਸੱਚ ਕਹੂੰ) ਦੇ ਨਾਂ ’ਤੇ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਲਈ ਬਿਨਾਂ ਮੁਕਾਬਲਾ ਚੁਣਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਸ਼੍ਰੀ ਅਸ਼ਵਨੀ ਚਾਵਲਾ ਨੂੰ ਸਰਬਸੰਮਤੀ ਨਾਲ ਪ੍ਰੈਸ ਗੈਲਰੀ ਕਮੇਟੀ 2025 ਦਾ ਪ੍ਰਧਾਨ ਐਲਾਨਿਆ ਗਿਆ।

ਇਸ ਤੋਂ ਬਾਅਦ ਪ੍ਰੈਸ ਗੈਲਰੀ ਕਮੇਟੀ ਦੇ ਉਪ ਪ੍ਰਧਾਨ ਦੀ ਚੋਣ ਲਈ ਸ਼੍ਰੀ ਅਮਿਤ ਪਾਂਡੇ ਅਤੇ ਜਨਰਲ ਸਕੱਤਰ ਵਜੋਂ ਸ਼੍ਰੀ ਦੀਪਕ ਸ਼ਰਮਾ ਦੇ ਨਾਂ ਪੇਸ਼ ਕੀਤੇ ਗਏ ਜਿਸ ਦੌਰਾਨ ਮੈਂਬਰਾਂ ਨੇ ਇਸ ਚੋਣ ਵਿੱਚ ਸ਼੍ਰੀ ਅਮਿਤ ਪਾਂਡੇ ਅਤੇ ਸ੍ਰੀ ਦੀਪਕ ਸ਼ਰਮਾ ਨੂੰ ਵੀ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਐਲਾਨ ਕੀਤਾ ਗਿਆ ਕਿਉਂਕਿ ਇਨ੍ਹਾਂ ਦੋਵਾਂ ਅਹੁਦਿਆਂ ਲਈ ਦੋਵਾਂ ਉਮੀਦਵਾਰਾਂ ਦੇ ਸਾਹਮਣੇ ਹੋਰ ਕੋਈ ਵੀ ਮੈਂਬਰ ਚੋਣ ਲੜਨ ਲਈ ਅੱਗੇ ਨਹੀਂ ਆਇਆ। ਪ੍ਰੈਸ ਗੈਲਰੀ ਕਮੇਟੀ ਦੇ ਪੱਤਰਕਾਰ ਮੈਂਬਰਾਂ ਦੀ ਹਾਜ਼ਰੀ ਵਿੱਚ ਇਨ੍ਹਾਂ ਦੋਵਾਂ ਅਹੁਦਿਆਂ ’ਤੇ ਅਮਿਤ ਪਾਂਡੇ ਨੂੰ ਉਪ ਪ੍ਰਧਾਨ ਅਤੇ ਦੀਪਕ ਸ਼ਰਮਾ ਨੂੰ ਸਕੱਤਰ ਜਨਰਲ ਲਈ ਸਰਬਸੰਮਤੀ ਨਾਲ ਐਲਾਨਿਆ ਗਿਆ।

ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਪੱਤਰਕਾਰਾਂ ਨੂੰ ਦਰਪੇਸ਼ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੀ ਸਹੂਲਤ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਸਲਾਹ ਦਿੰਦੀ ਹੈ। ਪੱਤਰਕਾਰਾਂ ਦੀ ਸਹੂਲਤ ਲਈ ਫੈਸਲੇ ਪ੍ਰੈਸ ਗੈਲਰੀ ਕਮੇਟੀ ਦੁਆਰਾ ਦਿੱਤੀ ਸਲਾਹ ’ਤੇ ਵਿਧਾਨ ਸਭਾ ਦੇ ਸਪੀਕਰ ਦੁਆਰਾ ਲਏ ਜਾਂਦੇ ਹਨ।
——-

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ – CM ਮਾਨ

by Ranjit Singh
4 weeks ago
0

Punjab ਦੀਆਂ ਔਰਤਾਂ ਨੂੰ ਜਲਦ ਮਿਲਣਗੇ 1000-1500 ਰੁਪਏ - CM ਮਾਨ  ਚੰਡੀਗੜ੍ਹ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ‘ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 