• Latest
  • Trending
1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

1 year ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

14 minutes ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

43 minutes ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

1 hour ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

2 hours ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

2 hours ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

3 hours ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

4 hours ago
CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

4 hours ago
National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

4 hours ago
WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

4 hours ago
Hindi News
English News
Wednesday, October 28, 2026
No Result
View All Result
28 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

August 11, 2025
in ਖਬਰਾਂ, ਪੰਜਾਬ
1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

1,00,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI, Vigilance Bureau ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 11 ਅਗਸਤ 2025 (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਵਾਸੀ ਭਾਈ ਮੰਜ ਰੋਡ, ਅੰਮ੍ਰਿਤਸਰ ਤੋਂ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸਦਾ ਕਰੀਬੀ ਦੋਸਤ ਪਾਰਸ ਮਹਿਤਾ ਇੱਕ ਵਿੱਤੀ ਸਲਾਹਕਾਰ ਹੈ ਅਤੇ ਉਸਨੇ ਸੁਨੀਲ ਕੁਮਾਰ ਨਾਮੀ ਵਿਅਕਤੀ ਦੇ ਪੈਸੇ ਸ਼ੇਅਰ ਮਾਰਕੀਟ ਵਿੱਚ ਨਿਵੇਸ਼ ਕੀਤੇ।

ਸ਼ੇਅਰ ਮਾਰਕੀਟ ਘਾਟੇ ਵਿੱਚ ਚਲੀ ਗਈ ਅਤੇ ਇਸ ਨਾਲ ਸੁਨੀਲ ਕੁਮਾਰ ਨੂੰ 2,00,000 ਰੁਪਏ ਦਾ ਨੁਕਸਾਨ ਹੋਇਆ। ਇਸ ਸਬੰਧੀ, ਸੁਨੀਲ ਕੁਮਾਰ ਨੇ ਉਸਨੂੰ ਆਪਣੇ ਘਰ ਬੁਲਾਇਆ ਜਿੱਥੇ ਸੁਨੀਲ ਕੁਮਾਰ ਅਤੇ ਉਸਦੇ ਦੋਸਤਾਂ ਨੇ ਉਸ ਤੋਂ ਚਾਰ ਖਾਲੀ ਚੈੱਕਾਂ ‘ਤੇ ਦਸਤਖਤ ਕਰਵਾਏ ਅਤੇ ਉਸ ਤੋਂ 600,000/- ਰੁਪਏ ਦਾ ਹਲਫਨਾਮਾ ਵੀ ਲਿਆ ਅਤੇ ਬਾਅਦ ਵਿੱਚ ਉਸ ਵਿਰੁੱਧ ਪੁਲਿਸ ਸਟੇਸ਼ਨ ਇਸਲਾਮਾਬਾਦ ਵਿੱਚ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ।

ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪਾਰਸ ਮਹਿਤਾ ਨੇ ਸੁਨੀਲ ਕੁਮਾਰ ਵਿਰੁੱਧ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਸ਼ਿਕਾਇਤ ਦਰਜ ਕਰਵਾਈ।

ਸੁਨੀਲ ਕੁਮਾਰ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਨੂੰ ਤਸਦੀਕ ਲਈ ਏ.ਐਸ.ਆਈ. ਸਤਨਾਮ ਸਿੰਘ ਨੂੰ ਮਾਰਕ ਕੀਤਾ ਗਿਆ। ਇਸ ਉਪਰੰਤ ਏ.ਐਸ.ਆਈ. ਨੇ ਪਾਰਸ ਮਹਿਤਾ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਉਹ ਸ਼ਿਕਾਇਤ ਉਸ ਨੂੰ ਮਾਰਕ ਕਰ ਦੇਣਗੇ ਅਤੇ ਇਸ ਕੇਸ ਦੇ ਨਿਪਟਾਰੇ ਲਈ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਏ.ਐਸ.ਆਈ. ਸਤਨਾਮ ਸਿੰਘ ਨੇ ਮੰਗ ਕੀਤੀ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਉਨ੍ਹਾਂ ਨੂੰ ਤੁਰੰਤ ਦਿੱਤੇ ਜਾਣ। ਸ਼ਿਕਾਇਤਕਰਤਾ ਆਪਣੇ ਦੋਸਤ ਦੇ ਸਹੀ ਅਤੇ ਵਾਜਬ ਕੰਮ ਲਈ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ।

ਇਸ ਲਈ, ਵਿਜੀਲੈਂਸ ਬਿਊਰੋ ਵੱਲੋਂ ਅਜਿਹੇ ਭ੍ਰਿਸ਼ਟ ਅਧਿਕਾਰੀ ਨੂੰ ਕਾਬੂ ਕਰਵਾਉਣ ਲਈ, ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨੇ ਆਪਣੇ ਦੋਸਤ ਪਾਰਸ ਮਹਿਤਾ ਨਾਲ ਮਿਲ ਕੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਕੋਲ ਇਸ ਮਾਮਲੇ ਦੀ ਰਿਪੋਰਟ ਕੀਤੀ।

ਵਿਜੀਲੈਂਸ ਬਿਊਰੋ, ਯੂਨਿਟ ਅੰਮ੍ਰਿਤਸਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ ਗਿਆ। ਇਸ ਉਪਰੰਤ ਮੁਲਜ਼ਮ ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਉਕਤ ਮੁਲਜ਼ਮ ਏ.ਐਸ.ਆਈ. ਵਿਰੁੱਧ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧ ਕੀਤੀ ਧਾਰਾ 7 ਪੀ.ਸੀ. ਐਕਟ 1988 ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ।

ਇਸ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮ ਏ.ਐਸ.ਆਈ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

White

White

White

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsPunjab Vigilance Bureautop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

by Ranjit Singh
October 28, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ ਅੰਮ੍ਰਿਤਸਰ,...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ

by Ranjit Singh
October 28, 2026
0

ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ ਕੀਰਤਪੁਰ ਸਾਹਿਬ, 28 ਅਕਤੂਬਰ (ਵਿਸ਼ਵ ਵਾਰਤਾ): ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ...

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

by Ranjit Singh
October 28, 2026
0

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚ ਸਕੂਲਾਂ ਦਾ ਸਮਾਂ 2...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

by Ranjit Singh
October 28, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ ਅੰਮ੍ਰਿਤਸਰ,...

Most Popular

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

India Vs Zimbabwe Women ODI : ਪ੍ਰਤਿਕਾ ਰਾਵਲ ਦੇ ਸੈਂਕੜੇ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 9 ਵਿਕਟਾਂ ਨਾਲ ਹਰਾਇਆ

by Navjot
5 days ago
0

    ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਸਮ੍ਰਿਤੀ ਮੰਧਾਨਾ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਜ਼ਿੰਬਾਬਵੇ ਵਿਰੁੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 