• Latest
  • Trending
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

59 minutes ago
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

2 minutes ago
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

2 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

6 minutes ago
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

17 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

25 minutes ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

31 minutes ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

41 minutes ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

45 minutes ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

51 minutes ago
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

55 minutes ago
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

1 hour ago
Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

Ludhiana: ਡਾ. ਅੰਬੇਡਕਰ ਦੀ ਮੂਰਤੀ ਦੇ ਸੁਰੱਖਿਆ ਸ਼ੀਸ਼ੇ ਦੀ ਭੰਨਤੋੜ; ਜਾਂਚ ‘ਚ ਜੁਟੀ ਪੁਲਿਸ

2 hours ago
Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

July 14, 2026
in ਖਬਰਾਂ, ਪੰਜਾਬ
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਦਰ ਥਾਣਾ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਚਤਾਮਲਾ, ਤਹਿਸੀਲ ਮੋਰਿੰਡਾ, ਜ਼ਿਲ੍ਹਾ ਰੋਪੜ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ। ਉਸ ਦੇ ਸਵਰਗੀ ਪਿਤਾ ਨੇ ਵਕਫ਼ ਬੋਰਡ ਤੋਂ 99 ਸਾਲਾਂ ਦੀ ਲੀਜ਼ ‘ਤੇ ਲਗਭਗ 6 ਏਕੜ ਜ਼ਮੀਨ ਲਈ ਸੀ, ਜਿਸ ‘ਤੇ ਹੁਣ ਉਹ ਖੇਤੀ ਕਰ ਰਿਹਾ ਹੈ। ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦੂਜੀ ਧਿਰ ਦੇ ਤੇਜਪਾਲ ਸਿੰਘ ਨੇ ਇਸ ਜ਼ਮੀਨ ਦੇ ਇੱਕ ਹਿੱਸੇ ‘ਤੇ ਜ਼ਬਰਦਸਤੀ ਖੇਤੀ ਕਰ ਲਈ ਅਤੇ ਦੋ ਏਕੜ ਮੱਕੀ ਦੀ ਫ਼ਸਲ ਬਰਬਾਦ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਪਰ ਪੁਲਿਸ ਨੇ ਦੂਜੀ ਧਿਰ ਤੇਜਪਾਲ ਸਿੰਘ ਦੀ ਅਰਜ਼ੀ ‘ਤੇ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਅਤੇ ਉਸ ਦੀ ਮਾਂ ਵਿਰੁੱਧ ਹੀ ਮਾਮਲਾ ਦਰਜ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਮੁਲਜ਼ਮ ਏ.ਐਸ.ਆਈ. ਅਵਤਾਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ।

ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਅਵਤਾਰ ਸਿੰਘ ਨੇ ਕੇਸ ਵਿੱਚੋਂ ਸ਼ਿਕਾਇਤਕਰਤਾ ਦੀ ਮਾਂ ਦਾ ਨਾਮ ਕੱਢਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੇਨਤੀ ਕਰਨ ‘ਤੇ ਏ.ਐਸ.ਆਈ. ਅਵਤਾਰ ਸਿੰਘ 35,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਨੇ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ ਰਹਿੰਦੇ 30,000 ਰੁਪਏ ਦੇਣ ਲਈ ਕਿਹਾ ਸੀ।

ਸ਼ਿਕਾਇਤਕਰਤਾ ਰਿਸ਼ਵਤ ਦੀ ਬਾਕੀ ਰਕਮ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਐਸ.ਏ.ਐਸ. ਨਗਰ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 14, 2026
0

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ - ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ;...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

by Ankit
July 14, 2026
0

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ * ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

by Ankit
July 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਮੁਲਾਜ਼ਮਾਂ ਦੀ ਭਲਾਈ ਲਈ...

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
July 14, 2026
0

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ);- ਸੂਬੇ ਵਿੱਚ ਭ੍ਰਿਸ਼ਟਾਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 14, 2026
0

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ - ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ;...

Most Popular

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

by Jaspreet Kaur
2 weeks ago
0

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ ਵਾਸ਼ਿੰਗਟਨ, 2 ਜੁਲਾਈ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 