• Latest
  • Trending
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

2 months ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

8 minutes ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

16 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

22 minutes ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

26 minutes ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

47 minutes ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

3 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

4 hours ago
Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

Hindi News
English News
Monday, July 13, 2026
No Result
View All Result
33 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

May 27, 2026
in ਖਬਰਾਂ, ਪੰਜਾਬ
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਮਈ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ ‘ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਡਿਊਟੀ ਅਫ਼ਸਰ ਏ.ਐਸ.ਆਈ. ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸਦੀ ਦਰਖ਼ਾਸਤ ‘ਤੇ ਕਾਰਵਾਈ ਕਰਨ ਲਈ 20,000 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ‘ਤੇ ਹੀ ਉਸਤੋਂ 6000 ਰੁਪਏ ਵੀ ਲੈ ਲਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ, ਪੁਲਿਸ ਥਾਣਾ ਡਿਵੀਜ਼ਨ ਨੰਬਰ-08, ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਐਫਆਈਆਰ ਦੀ ਕਾਪੀ ਦੇਣ ਅਤੇ ਇਸ ‘ਤੇ ਅਗਲੀ ਕਾਰਵਾਈ ਕਰਨ ਲਈ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੇ 14,000 ਦੇਣ ਲਈ ਕਿਹਾ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ ਅਤੇ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਪੁਲਿਸ ਥਾਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
July 13, 2026
0

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ  ਨਵੀਂ ਦਿੱਲੀ, 13 ਜੁਲਾਈ (ਵਿਸ਼ਵ ਵਾਰਤਾ) ਕਿਰਤ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

by Navjot
July 13, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ   ਢਾਕਾ, 13...

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

by Navjot
July 13, 2026
0

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

Most Popular

Punjab: CM ਮਾਨ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਲਈ 4 ਨਵੇਂ ਰੂਟਾਂ ਦਾ ਐਲਾਨ

by Ranjit Singh
4 weeks ago
0

Punjab: CM ਮਾਨ ਵੱਲੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਲਈ 4 ਨਵੇਂ ਰੂਟਾਂ ਦਾ ਐਲਾਨ ਜਲੰਧਰ, 14 ਜੂਨ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 