• Latest
  • Trending
Asia Cup 2025 : T20 ਏਸ਼ੀਆ ਕੱਪ ‘ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ ; UAE ਨੂੰ  9 ਵਿਕਟਾਂ ਨਾਲ ਹਰਾਇਆ

Asia Cup 2025 : T20 ਏਸ਼ੀਆ ਕੱਪ ‘ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ ; UAE ਨੂੰ  9 ਵਿਕਟਾਂ ਨਾਲ ਹਰਾਇਆ

11 months ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

1 hour ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

7 hours ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 7 ਪਿਸਤੌਲਾਂ ਅਤੇ 2 ਕਿਲੋ ਹੈਰੋਇਨ ਸਮੇਤ ਕਾਬੂ

7 hours ago
ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

7 hours ago
ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

8 hours ago
ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

ਪੈਟਰੋਲ ਹੋਇਆ ਸਸਤਾ! ਵਧੇ ਡੀਜ਼ਲ ਦੇ ਰੇਟ

8 hours ago
ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫ਼ਤਾਰ

9 hours ago
ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

10 hours ago
Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

11 hours ago
ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

11 hours ago
Hindi News
English News
Friday, August 14, 2026
No Result
View All Result
28 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asia Cup 2025 : T20 ਏਸ਼ੀਆ ਕੱਪ ‘ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ ; UAE ਨੂੰ  9 ਵਿਕਟਾਂ ਨਾਲ ਹਰਾਇਆ

September 10, 2025
in ਖੇਡਾਂ
Asia Cup 2025 : T20 ਏਸ਼ੀਆ ਕੱਪ ‘ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ ; UAE ਨੂੰ  9 ਵਿਕਟਾਂ ਨਾਲ ਹਰਾਇਆ

Asia Cup 2025 : T20 ਏਸ਼ੀਆ ਕੱਪ ‘ਚ ਭਾਰਤ ਦੀ ਸ਼ਾਨਦਾਰ ਸ਼ੁਰੂਆਤ ; UAE ਨੂੰ 9 ਵਿਕਟਾਂ ਨਾਲ ਹਰਾਇਆ

Asia Cup

ਚੰਡੀਗੜ੍ਹ, 10ਸਤੰਬਰ(ਵਿਸ਼ਵ ਵਾਰਤਾ) Asia Cup 2025 :  ਭਾਰਤ ਨੇ ਏਸ਼ੀਆ ਕੱਪ 2025 ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਟੀਮ ਇੰਡੀਆ ਨੇ ਯੂਏਈ ਨੂੰ ਆਪਣੇ ਪਹਿਲੇ ਮੈਚ ਵਿੱਚ 9 ਵਿਕਟਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਨੇ UAE ਵਿਰੁੱਧ 58 ਦੌੜਾਂ ਦੇ ਟੀਚੇ ਦਾ ਪਿੱਛਾ ਸਿਰਫ਼ 27 ਗੇਂਦਾਂ ਵਿੱਚ ਕੀਤਾ। ਅਭਿਸ਼ੇਕ ਸ਼ਰਮਾ 30 ਦੌੜਾਂ ਬਣਾ ਕੇ ਆਊਟ ਹੋ ਗਿਆ। ਜਦੋਂ ਕਿ ਸ਼ੁਭਮਨ ਗਿੱਲ 20 ਦੌੜਾਂ ਬਣਾ ਕੇ ਨਾਬਾਦ ਵਾਪਸ ਪਰਤਿਆ।

ਅੱਜ ਬੁੱਧਵਾਰ ਨੂੰ ਭਾਰਤ ਨੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਯੂਏਈ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 13.1 ਓਵਰਾਂ ਵਿੱਚ 57 ਦੌੜਾਂ ‘ਤੇ ਆਲ ਆਊਟ ਹੋ ਗਿਆ। ਟੀਮ ਨੇ 28 ਦੌੜਾਂ ਬਣਾ ਕੇ ਆਖਰੀ 8 ਵਿਕਟਾਂ ਗੁਆ ਦਿੱਤੀਆਂ। ਓਪਨਰ ਅਲੀਸ਼ਾਨ ਸ਼ਰਾਫੂ ਨੇ 22 ਅਤੇ ਕਪਤਾਨ ਮੁਹੰਮਦ ਵਸੀਮ ਨੇ 19 ਦੌੜਾਂ ਬਣਾਈਆਂ। ਭਾਰਤ ਲਈ ਕੁਲਦੀਪ ਯਾਦਵ ਨੇ 4 ਵਿਕਟਾਂ ਲਈਆਂ। ਜਦਕਿ ਸ਼ਿਵਮ ਦੂਬੇ ਨੇ 3 ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Asia Cup 2025Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

by Navjot
August 12, 2026
0

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ ਸੇਂਟ ਲੁਈਸ,...

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

by Navjot
August 12, 2026
0

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ 'ਤੇ ਕਰੇਗੀ ਮੇਜ਼ਬਾਨੀ ਹੈਦਰਾਬਾਦ, 12 ਅਗਸਤ (ਵਿਸ਼ਵ ਵਾਰਤਾ) ਤੇਲੰਗਾਨਾ ਦੇ...

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

by Navjot
August 12, 2026
0

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) ਭਾਰਤ ਅਤੇ ਅਫਗਾਨਿਸਤਾਨ...

UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ

UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ

by Navjot
August 12, 2026
0

UP T20 League : ਸ਼ੰਕਰ ਮਹਾਦੇਵਨ, ਜੈਸਮੀਨ ਸੈਂਡਲਸ ਸੀਜ਼ਨ 4 ਲਈ ਸ਼ਾਨਦਾਰ ਉਦਘਾਟਨ ਸਮਾਰੋਹ ਦੀ ਕਰਨਗੇ ਅਗਵਾਈ ਲਖਨਊ, 12 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

by Ankit
August 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 14-08-2026 |...

Most Popular

Haryana ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ

Haryana ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ

by Ranjit Singh
5 days ago
0

Haryana ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ) – ਹਰਿਆਣਾ ਕੈਬਨਿਟ ਦੀ ਅਹਿਮ ਮੀਟਿੰਗ 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 