• Latest
  • Trending
Asia Cup 2025 ਨੂੰ ਲੈ ਕੇ ਸਸਪੈਂਸ ਹੋਇਆ ਖਤਮ; ਪੜੋ ਵੱਡੀ update

Asia Cup 2025 ਨੂੰ ਲੈ ਕੇ ਸਸਪੈਂਸ ਹੋਇਆ ਖਤਮ; ਪੜੋ ਵੱਡੀ update

1 year ago
International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

9 minutes ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

23 minutes ago
Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

2 hours ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

10 hours ago
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

11 hours ago
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

11 hours ago
‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

11 hours ago
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

11 hours ago
ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

12 hours ago
ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

12 hours ago
Hindi News
English News
Saturday, August 15, 2026
No Result
View All Result
27 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asia Cup 2025 ਨੂੰ ਲੈ ਕੇ ਸਸਪੈਂਸ ਹੋਇਆ ਖਤਮ; ਪੜੋ ਵੱਡੀ update

ਜਾਣੋ ਕਦੋ ਅਤੇ ਕਿਹੜੇ ਦੇਸ਼ 'ਚ ਹੋਵੇਗਾ ਟੂਰਨਾਮੈਂਟ

July 24, 2025
in ਖਬਰਾਂ, ਖੇਡਾਂ, ਰਾਸ਼ਟਰੀ
Asia Cup 2025 ਨੂੰ ਲੈ ਕੇ ਸਸਪੈਂਸ ਹੋਇਆ ਖਤਮ; ਪੜੋ ਵੱਡੀ update

Asia Cup 2025 ਨੂੰ ਲੈ ਕੇ ਸਸਪੈਂਸ ਹੋਇਆ ਖਤਮ; ਪੜੋ ਵੱਡੀ update

ਜਾਣੋ ਕਦੋ ਅਤੇ ਕਿਹੜੇ ਦੇਸ਼ ‘ਚ ਹੋਵੇਗਾ ਟੂਰਨਾਮੈਂਟ 

ਨਵੀ ਦਿੱਲੀ, 24 ਜੁਲਾਈ (ਵਿਸ਼ਵ ਵਾਰਤਾ): ਏਸ਼ੀਆ ਕੱਪ 2025 (Asia Cup 2025) ਟੂਰਨਾਮੈਂਟ ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਏਸ਼ੀਆ ਕੱਪ 2025 (Asia Cup 2025) ਨੂੰ ਲੈ ਕੇ ਢਾਕਾ ਵਿੱਚ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਦੀ ਮੀਟਿੰਗ ਹੋਣੀ ਸੀ, ਪਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਪਹਿਲਾ ਇਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਬਾਅਦ ਵਿੱਚ ਬੀਸੀਸੀਆਈ ਇਸ ਮੀਟਿੰਗ ਵਿੱਚ ਔਨਲਾਈਨ ਸ਼ਾਮਲ ਹੋਇਆ, ਜਿੱਥੇ ਏਸ਼ੀਆ ਕੱਪ (Asia Cup 2025) ‘ਤੇ ਚਰਚਾ ਕੀਤੀ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਟੂਰਨਾਮੈਂਟ ਦੇ ਆਯੋਜਨ ਲਈ ਸਹਿਮਤੀ ਬਣ ਗਈ ਹੈ। ਇਹ ਟੂਰਨਾਮੈਂਟ ਸਤੰਬਰ ਤੋਂ ਸ਼ੁਰੂ ਹੋਵੇਗਾ।

ਰਿਪੋਰਟ ਦੇ ਅਨੁਸਾਰ, ਇਹ ਟੂਰਨਾਮੈਂਟ 7 ਸਤੰਬਰ ਤੋਂ ਸ਼ੁਰੂ ਹੋ ਸਕਦਾ ਹੈ ਅਤੇ ਇਸਦਾ ਫਾਈਨਲ ਮੈਚ 24 ਸਤੰਬਰ ਨੂੰ ਖੇਡਿਆ ਜਾਵੇਗਾ। ਇਸ ਵਿੱਚ 8 ਟੀਮਾਂ ਹਿੱਸਾ ਲੈਣਗੀਆਂ, ਜਿਸ ਵਿੱਚ ਭਾਰਤ, ਅਫਗਾਨਿਸਤਾਨ, ਸ਼੍ਰੀਲੰਕਾ, ਬੰਗਲਾਦੇਸ਼ ਅਤੇ ਪਾਕਿਸਤਾਨ ਫੁਲ ਟਾਈਮ ਮੈਂਬਰ ਹਨ। ਏਸ਼ੀਆ ਕੱਪ 2025 ਟੂਰਨਾਮੈਂਟ ਯੂਏਈ ਵਿੱਚ ਹੋਵੇਗਾ। ਹਾਲਾਂਕਿ, ਬੀਸੀਸੀਆਈ ਇਸਦੀ ਮੇਜਬਾਨੀ ਕਰੇਗਾ ਅਤੇ ਜਲਦੀ ਹੀ ਸ਼ਡਿਊਲ ਜਾਰੀ ਕਰੇਗਾ। ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਅਤੇ ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਦੇ ਚੇਅਰਮੈਨ ਮੋਹਸਿਨ ਨਕਵੀ ਅਗਲੇ ਕੁਝ ਦਿਨਾਂ ਵਿੱਚ ਟੂਰਨਾਮੈਂਟ ਦੀਆਂ ਅੰਤਿਮ ਤਰੀਕਾਂ ਦਾ ਫੈਸਲਾ ਕਰਨਗੇ।

ਸੂਤਰਾਂ ਅਨੁਸਾਰ, ਇਸ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਇੱਕੋ ਗਰੁੱਪ ਵਿੱਚ ਰੱਖਿਆ ਜਾਵੇਗਾ। ਇਸਦਾ ਮਤਲਬ ਹੈ ਕਿ ਦੋਵਾਂ ਵਿਚਕਾਰ ਮੈਚ ਗਰੁੱਪ ਸਟੇਜ ਵਿੱਚ ਹੋਣਾ ਤੈਅ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Asia Cup 2025Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

by Ranjit Singh
August 15, 2026
0

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਸਵੇਰੇ ਇੰਡੋਨੇਸ਼ੀਆ ਵਿੱਚ...

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

by Ranjit Singh
August 15, 2026
0

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਕੌਮੀ ਇਨਸਾਫ਼ ਮੋਰਚਾ ਵੱਲੋਂ...

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
August 14, 2026
0

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ 'ਚੋਂ ਜਾਰੀ ਕੀਤਾ ਵੀਡੀਓ ਸੰਦੇਸ਼ - ਸਿੱਖ ਸੰਗਤ ਨੂੰ ਕੀਤੀ ਇਹ ਖਾਸ ਅਪੀਲ ਚੰਡੀਗੜ੍ਹ, 14...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

by Ranjit Singh
August 15, 2026
0

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਸਵੇਰੇ ਇੰਡੋਨੇਸ਼ੀਆ ਵਿੱਚ...

Most Popular

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ

by Ranjit Singh
3 weeks ago
0

National: ਕੇਂਦਰ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਵਿਚਕਾਰ ਅੱਜ ਫੇਰ ਹੋਵੇਗੀ ਮੀਟਿੰਗ ਨਵੀਂ ਦਿੱਲੀ, 24 ਜੁਲਾਈ (ਵਿਸ਼ਵ ਵਾਰਤਾ): ਕੇਂਦਰ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 