• Latest
  • Trending
Asia Cup 2025 : ਦਿਨ ਦਾ ਪਹਿਲਾ ਮੈਚ UAE ਤੇ ਓਮਾਨ ਵਿਚਾਲੇ ਜਾਰੀ

12 months ago
Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

20 minutes ago
Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

1 hour ago
DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ

2 hours ago
Punjab ‘ਚ ਭਲਕੇ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਕੁੱਤੇ ਨੂੰ ਲੈ ਕੇ ਵਿਵਾਦ ਨੇ ਧਾਰਿਆ ਖੂਨੀ ਰੂਪ, ਪਿਓ-ਪੁੱਤ ’ਤੇ ਫਾਇਰਿੰਗ

Punjab: ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਪਿਕਅੱਪ ਨੇ ਕੁਚਲਿਆ, ਹਾਦਸੇ ਦੀ CCTV ਵਾਇਰਲ

Punjab: ਜਲੰਧਰ ਵਿੱਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ

4 hours ago
National: ਪਾਕਿਸਤਾਨੀ ਲੜਾਕੂ ਜਹਾਜ਼ ਨੂੰ ਡੇਗਣ ਵਾਲੇ ਅਭਿਨੰਦਨ ਨੇ ਛੱਡੀ ਏਅਰਫੋਰਸ

Womens Asia Cup: ਅੱਜ ਭਾਰਤ ਅਤੇ ਹਾਂਗਕਾਂਗ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

5 hours ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Hindi News
English News
Thursday, September 3, 2026
No Result
View All Result
33 °c
Chandigarh
27 ° Fri
26 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asia Cup 2025 : ਦਿਨ ਦਾ ਪਹਿਲਾ ਮੈਚ UAE ਤੇ ਓਮਾਨ ਵਿਚਾਲੇ ਜਾਰੀ

September 15, 2025
in ਖਬਰਾਂ, ਖੇਡਾਂ
Asia Cup 2025 : ਦਿਨ ਦਾ ਪਹਿਲਾ ਮੈਚ UAE ਤੇ ਓਮਾਨ ਵਿਚਾਲੇ ਜਾਰੀ

Asia Cup 2025 : ਦਿਨ ਦਾ ਪਹਿਲਾ ਮੈਚ UAE ਤੇ ਓਮਾਨ ਵਿਚਾਲੇ ਜਾਰੀ

ਓਮਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਹੈ ਫੈਸਲਾ

UAE ਨੇ 100 ਦੌੜਾਂ ਤੱਕ ਗਵਾਈਆਂ 2 ਵਿਕਟਾਂ

ਜਾਣੋ, ਹੁਣ ਦੇ ਮੈਚ ਦਾ ਪੂਰਾ ਹਾਲ

asia cup

ਅਬੂ ਧਾਬੀ, 15 ਸਤੰਬਰ (ਵਿਸ਼ਵ ਵਾਰਤਾ)Asia Cup 2025 :ਅੱਜ (ਸੋਮਵਾਰ) ਏਸ਼ੀਆ ਕੱਪ 2025 ਵਿੱਚ 2 ਮੈਚ ਖੇਡੇ ਜਾਣਗੇ। ਦਿਨ ਦਾ ਪਹਿਲਾ ਅਤੇ ਟੂਰਨਾਮੈਂਟ ਦਾ 7ਵਾਂ ਮੈਚ UAE ਅਤੇ ਓਮਾਨ ਵਿਚਾਲੇ ਜਾਰੀ ਹੈ। ਸ਼ੇਖ ਜ਼ਾਇਦ ਕ੍ਰਿਕਟ ਸਟੇਡੀਅਮ ਵਿਖੇ ਏਸ਼ੀਆ ਕੱਪ 2025 ਗਰੁੱਪ ਏ ਦੇ ਸੱਤਵੇਂ ਮੈਚ ਵਿੱਚ ਓਮਾਨ ਨੇ ਸੰਯੁਕਤ ਅਰਬ ਅਮੀਰਾਤ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ।

Asia Cup 2025

UAE ਨੇ ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆਂ 15 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ਤੇ 112 ਦੌੜਾਂ ਬਣਾ ਲਈਆਂ ਹਨ। ਮੁਹੰਮਦ ਵਸੀਮ
ਤੇ ਮੁਹੰਮਦ ਜ਼ੋਹੈਬ ਕ੍ਰੀਜ਼ ਤੇ ਹਨ। ਇਸ ਤੋਂ ਪਹਿਲਾਂ ਆਲੀਸ਼ਾਨ ਸ਼ਰਾਫੂ 51 ਅਤੇ ਆਸਿਫ ਖਾਨ 2 ਦੌੜਾਂ ਬਣਾ ਕੇ ਆਊਟ ਹੋ ਗਏ ਹਨ।

ਗੌਰਤਲਬ ਹੈ ਕਿ ਹੁਣ ਤੱਕ UAE ਅਤੇ ਓਮਾਨ ਦੀਆਂ ਟੀਮਾਂ ਨੇ ਇਸ ਟੂਰਨਾਮੈਂਟ ਵਿੱਚ 1-1 ਮੈਚ ਖੇਡਿਆ ਹੈ ਅਤੇ ਦੋਵਾਂ ਟੀਮਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। UAE ਨੂੰ ਟੀਮ ਇੰਡੀਆ ਦੇ ਹੱਥੋਂ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ, ਓਮਾਨ ਨੂੰ ਆਪਣੇ ਪਹਿਲੇ ਮੈਚ ਵਿੱਚ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਦੋਵੇਂ ਟੀਮਾਂ ਏਸ਼ੀਆ ਕੱਪ 2025 ਵਿੱਚ ਪਹਿਲੀ ਜਿੱਤ ‘ਤੇ ਨਜ਼ਰਾਂ ਰੱਖਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Asia Cup 2025Breaking news in PunjabiLatest News In Punjabipunjab newsPunjab news in Punjabitop headlines in PunjabUAE Vs Oman
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

by Ranjit Singh
September 3, 2026
0

Punjabi ਸਿੰਗਰ ਦੀ ਸ਼ੱਕੀ ਹਾਲਾਤਾਂ 'ਚ ਮੌਤ, ਘਰੋਂ ਸੜੀ ਹੋਈ ਹਾਲਤ 'ਚ ਮਿਲੀ ਲਾਸ਼ ਲੁਧਿਆਣਾ, 3 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ...

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

by Ranjit Singh
September 3, 2026
0

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

by Ranjit Singh
September 3, 2026
0

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ? - ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ...

Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ

Entertainment: ਕਿਸਾਨਾਂ ਦੇ ਧਰਨੇ ‘ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ

by Ranjit Singh
September 3, 2026
0

Entertainment: ਕਿਸਾਨਾਂ ਦੇ ਧਰਨੇ 'ਚ ਪਹੁੰਚੇ ਪੰਜਾਬੀ ਗਾਇਕ ਰੇਸ਼ਮ ਅਨਮੋਲ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਸੈਕਟਰ 48...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

Punjabi ਸਿੰਗਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਘਰੋਂ ਸੜੀ ਹੋਈ ਹਾਲਤ ‘ਚ ਮਿਲੀ ਲਾਸ਼

by Ranjit Singh
September 3, 2026
0

Punjabi ਸਿੰਗਰ ਦੀ ਸ਼ੱਕੀ ਹਾਲਾਤਾਂ 'ਚ ਮੌਤ, ਘਰੋਂ ਸੜੀ ਹੋਈ ਹਾਲਤ 'ਚ ਮਿਲੀ ਲਾਸ਼ ਲੁਧਿਆਣਾ, 3 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 