• Latest
  • Trending
 Asia Cup : ਏਸ਼ੀਆ ਕੱਪ ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

1 year ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

23 minutes ago
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

30 minutes ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

40 minutes ago
ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

51 minutes ago
ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

1 hour ago
ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

3 hours ago
Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: CJP ਦੇ ਸੌਰਵ ਦਾਸ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

5 hours ago
Hindi News
English News
Thursday, November 26, 2026
No Result
View All Result
18 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Asia Cup : ਏਸ਼ੀਆ ਕੱਪ ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

September 22, 2025
in ਖੇਡਾਂ
 Asia Cup : ਏਸ਼ੀਆ ਕੱਪ ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

 Asia Cup : ਏਸ਼ੀਆ ਕੱਪ ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ

asia cup

ਚੰਡੀਗੜ੍ਹ, 22ਸਤੰਬਰ(ਵਿਸ਼ਵ ਵਾਰਤਾ) Asia Cup :  ਏਸ਼ੀਆ ਕੱਪ 2025 ਦਾ ਦੂਜਾ ਸੁਪਰ 4 ਮੈਚ ਭਾਰਤ ਤੇ ਪਾਕਿਸਤਾਨ ਵਿਚਾਲੇ ਐਤਵਾਰ ਰਾਤ ਨੂੰ ਖੇਡਿਆ ਗਿਆ। ਭਾਰਤੀ ਟੀਮ ਨੇ ਇਸ ਟੂਰਨਾਮੈਂਟ ਵਿੱਚ ਪਾਕਿਸਤਾਨ ਉੱਤੇ ਆਪਣੀ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਟੀਮ ਨੇ ਐਤਵਾਰ ਰਾਤ ਨੂੰ ਦੂਜੇ ਸੁਪਰ-4 ਮੈਚ ਵਿੱਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ। ਇਹ ਪਾਕਿਸਤਾਨ ਵਿਰੁੱਧ ਭਾਰਤ ਦੀ ਲਗਾਤਾਰ ਸੱਤਵੀਂ ਅੰਤਰਰਾਸ਼ਟਰੀ ਜਿੱਤ ਹੈ।

Asia Cup

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ 5 ਵਿਕਟਾਂ ਦੇ ਨੁਕਸਾਨ ‘ਤੇ 171 ਦੌੜਾਂ ਬਣਾਈਆਂ। ਓਪਨਰ ਸਾਹਿਬਜ਼ਾਦਾ ਫਰਹਾਨ ਨੇ ਸਭ ਤੋਂ ਵੱਧ 58 ਦੌੜਾਂ ਬਣਾਈਆਂ। ਸੈਮ ਅਯੂਬ ਅਤੇ ਮੁਹੰਮਦ ਨਵਾਜ਼ ਨੇ 21-21 ਦੌੜਾਂ ਬਣਾਈਆਂ। ਭਾਰਤ ਲਈ ਸ਼ਿਵਮ ਦੂਬੇ ਨੇ 2 ਵਿਕਟਾਂ ਲਈਆਂ। ਇਸ ਤੋਂ ਇਲਾਵਾ ਹਾਰਦਿਕ ਪੰਡਯਾ ਅਤੇ ਕੁਲਦੀਪ ਯਾਦਵ ਨੇ 1-1 ਵਿਕਟ ਲਈ।

ਇਸ ਤੋਂ ਬਾਅਦ 172 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਆਈ ਟੀਮ ਇੰਡੀਆ ਨੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ 18.5 ਓਵਰਾਂ ਵਿੱਚ 4 ਵਿਕਟਾਂ ‘ਤੇ 172 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ। ਅਭਿਸ਼ੇਕ ਸ਼ਰਮਾ ਨੇ ਸ਼ਾਨਦਾਰ ਪਾਰੀ ਖੇਡੀ, ਉਸਨੇ 39 ਗੇਂਦਾਂ ਵਿੱਚ 74 ਦੌੜਾਂ ਬਣਾਈਆਂ।

Asia Cupਅਭਿਸ਼ੇਕ ਨੇ ਸ਼ੁਭਮਨ ਗਿੱਲ (47 ਦੌੜਾਂ) ਨਾਲ 59 ਗੇਂਦਾਂ ਵਿੱਚ 105 ਦੌੜਾਂ ਦੀ ਸ਼ੁਰੂਆਤੀ ਸਾਂਝੇਦਾਰੀ ਕੀਤੀ।

For his aggressive half-century in the chase, Abhishek Sharma wins the Player of the Match 🔥#TeamIndia kickstart the #Super4 stage with a resounding win ✅

Scoreboard ▶️ https://t.co/CNzDX2HKll#AsiaCup2025 pic.twitter.com/GuKoAdAoGI

— BCCI (@BCCI) September 21, 2025

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: asia cupBreaking news in PunjabiLatest News In Punjabipunjab newsPunjab news in Punjabitop headlines in Punjab
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਕਾਰ ਖੇਡਿਆ...

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਕਾਰ ਖੇਡਿਆ...

Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

by Ranjit Singh
November 26, 2026
0

Rising Stars Asia Cup: ਅੱਜ ਸੈਮੀਫਾਈਨਲ 'ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਰਾਈਜ਼ਿੰਗ ਸਟਾਰਸ...

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ...

Most Popular

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
1 week ago
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 