Asia Cup : India Vs Pakistan ; ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਭਾਰਤ ਲਈ ਕੁਲਦੀਪ ਯਾਦਵ ਨੇ ਲਈਆਂ 3 ਵਿਕਟਾਂ

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਦਾ 6ਵਾਂ ਮੈਚ ਭਾਰਤ ਤੇ ਪਾਕਿਸਤਾਨ ਵਿਚਾਲੇ ਜਾਰੀ ਹੈ। ਭਾਰਤ ਵਿਰੁੱਧ ਏਸ਼ੀਆ ਕੱਪ ਗਰੁੱਪ-ਏ ਮੈਚ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 127 ਦੌੜਾਂ ਬਣਾਈਆਂ ਹਨ। ਪਾਕਿਸਤਾਨ ਵੱਲੋਂ ਸਾਹਿਬਜ਼ਾਦਾ ਫਰਹਾਨ ਨੇ 40 ਅਤੇ ਸ਼ਾਹੀਨ ਸ਼ਾਹ ਅਫਰੀਦੀ ਨੇ 33 ਦੌੜਾਂ ਬਣਾਈਆਂ।

ਇਸ ਤੋਂ ਇਲਾਵਾ ਭਾਰਤ ਲਈ ਕੁਲਦੀਪ ਯਾਦਵ ਨੇ ਤਿੰਨ ਵਿਕਟਾਂ ਲਈਆਂ। ਜਦਕਿ ਜਸਪ੍ਰੀਤ ਬੁਮਰਾਹ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲਈਆਂ।
An innings to forget for 🇵🇰 while batting first.
🇮🇳 imposed themselves on the batters, restricting them to a modest 1️⃣2️⃣7️⃣/9️⃣Will Pakistan's pace 🔋 ruffle up India's feathers?#INDvPAK #DPWorldAsiaCup2025 #ACC pic.twitter.com/GxrIn0DKxD
— AsianCricketCouncil (@ACCMedia1) September 14, 2025
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























